01 of 14 Baarah Maahaa Maajh M5 ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥

  Рет қаралды 4,556

Sach Khoj Academy

Sach Khoj Academy

Күн бұрын

• Barah Maha - ਬਾਰਹ ਮਾਹਾ... ਬਾਰਹ ਮਾਹਾ ਮਾਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ {ਪੰਨਾ 133} ★ ------------------ ★
ਸਚੁ ਖੋਜ ਅਕੈਡਮੀ ਗੁਰਮਤਿ ਦੀ ਰੌਸ਼ਨੀ ਵਿੱਚ ਆਤਮ ਖੋਜ ਅਤੇ ਇਸ ਖੋਜ ਮਾਰਗ ਉੱਤੇ ਚੱਲ ਕੇ ਪਰਮਗਤਿ ਨੂੰ ਕਿਵੇਂ ਪ੍ਰਾਪਤ ਕੀਤਾ ਜਾਵੇ, ਦੇ ਉਦੇਸ਼ ਨੂੰ ਸਮਰਪਿਤ ਹੈ । ਧਰਮ ਸਿੰਘ ਨਿਹੰਗ ਸਿੰਘ, ਸਚੁ ਖੋਜ ਅਕੈਡਮੀ ਦੇ ਬਾਨੀ ਹਨ ਅਤੇ ਅਕੈਡਮੀ ਗੁਰਮਤਿ ਦੀ ਸਹਾਇਤਾ ਨਾਲ ਵਿਸ਼ਵ ਵਿੱਚ ਏਕਤਾ, ਸ਼ਾਂਤੀ, ਨਿਆਂ, ਮਨੁੱਖੀ ਅਧਿਕਾਰ ਅਤੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਮਨੁੱਖਤਾ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਵਾਸਤੇ, ਵਿਸ਼ਵ ਭਰ ਦੇ ਲੋਕਾਂ ਨੂੰ ਧਰਮ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕਰਨ ਲਈ ਸਮਰਪਿਤ ਹੈ ।
★✫ __ ⥈⥈ ⌘ ⇹⇹ __ ✫★
सचु खोज अकादमी गुरमति की रोशनी में आत्म खोज तथा इस खोज के मार्ग पर चलकर परमगति को कैसे प्राप्त किया जाए, के उद्देश्य को समर्पित है । धर्म सिंह निहंग सिंह, सचु खोज अकादमी के संस्थापक हैं और अकादमी गुरमति की सहायता से विश्व में एकता, शांति, न्याय, मानवाधिकार तथा पर्यावरण की सुरक्षा के साथ-साथ मानवता के सामने खड़ी चुनौतियों का समाधान करने के लिए, विश्व भर के लोगों को, धर्म की ज़िम्मेवारी के बारे में जागरूक करने के लिए समर्पित है ।
★✫ __ ⥈⥈ ⌘ ⇹⇹ __ ✫★
𝐓𝐡𝐞 𝐒𝐚𝐜𝐡 𝐊𝐡𝐨𝐣 𝐀𝐜𝐚𝐝𝐞𝐦𝐲 - the Academy for Discovering the Truth - is dedicated to the pursuit of timeless spiritual wisdom (Gurmat), and how to reach enlightenment. The non-profit Academy was founded by Dharam Singh Nihang Singh, and uses spiritual wisdom to raise awareness about religion’s responsibility to strengthen unity, peace, justice, human rights and environmental protection, and how to overcome the challenges of humankind.
★✫ __ ⥈⥈ ⌘ ⇹⇹ __ ✫★
⟳⯮ 𝐋𝐢𝐧𝐤𝐬 ⯬⟲
➊ 𝐋𝐢𝐧𝐤𝐭𝐫𝐞𝐞: linktr.ee/sachk...
➋ 𝐒𝐚𝐛𝐚𝐝𝐤𝐨𝐬𝐡 𝐖𝐞𝐛𝐬𝐢𝐭𝐞: gurmukhisabadko...
➌ 𝐓𝐰𝐢𝐭𝐭𝐞𝐫: / sachkhojacademy
➍ 𝐀𝐧𝐝𝐫𝐨𝐢𝐝 𝐀𝐩𝐩: play.google.co...
➎ 𝐋𝐢𝐭𝐞𝐫𝐚𝐭𝐮𝐫𝐞: sachkhojacadem...
⥃✫★ 𝐄-𝐦𝐚𝐢𝐥 𝐔𝐬 𝐚𝐭 - 𝘴𝘢𝘤𝘩𝘬𝘩𝘰𝘫𝘢𝘤𝘢𝘥𝘦𝘮𝘺@𝘨𝘮𝘢𝘪𝘭.𝘤𝘰𝘮 ★✫⥂
#dharamsinghnihangsingh #sachkhojacademy #shabadkirtan #sikhhistory #gurbanistatus #dasamgranth #japjisahib #sikhraaj #sukhmanisahib #sukhshanti #wahegurusimran #sgpc #gyanvichar #dipression #gyandarpan #religion #triacharitter #murtipooja #akalustat #naamsimran #nirvair #nirbhaunirvair #akathkatha #gurbanivichar #waheguru #shabadvichar #Gurbani #meditation #spirituality Contact number - +91 9896192233

Пікірлер: 11
@arjunsinghsamanapb.3473
@arjunsinghsamanapb.3473 2 жыл бұрын
Waheguru ji waheguru ji
@varindersingh5167
@varindersingh5167 2 жыл бұрын
🙏🙏🙏🙏🙏
@gurbanishorts5706
@gurbanishorts5706 6 жыл бұрын
ਨਾਨਕ ਨਾਮ ਚੜ੍ਹਦੀ ਕਲਾ
@gurmitjhajj3690
@gurmitjhajj3690 2 жыл бұрын
thanks 🙏
@newlifespotsuccess5461
@newlifespotsuccess5461 4 жыл бұрын
Nice post
@harminderkaur5806
@harminderkaur5806 5 жыл бұрын
Wah ji wah
@harminderkaur5806
@harminderkaur5806 5 жыл бұрын
Excellent vyakhya
@Gubani_Sikh
@Gubani_Sikh Ай бұрын
@paramjeet5446
@paramjeet5446 5 жыл бұрын
excellent
@ramandeepsingh-tt6jh
@ramandeepsingh-tt6jh 4 жыл бұрын
Ethe Rarre nu sihari kyun nahi padi Jida k sukhmani sahib di vyakhya ch padi gayi he
ПРИКОЛЫ НАД БРАТОМ #shorts
00:23
Паша Осадчий
Рет қаралды 5 МЛН
Секрет фокусника! #shorts
00:15
Роман Magic
Рет қаралды 117 МЛН
Yuval Noah Harari & Jon Kabat-Zinn: Mindfulness, AI, and Our Future
1:17:45
Wisdom 2.0 with Soren Gordhamer
Рет қаралды 17 М.
ПРИКОЛЫ НАД БРАТОМ #shorts
00:23
Паша Осадчий
Рет қаралды 5 МЛН