Рет қаралды 17,360
ਖੱਬੇ ਪੱਖੀ ਨਿਊ ਡੈਮੋਕਰੇਟਿਕ ਪਾਰਟੀ (ਐੱਨਡੀਪੀ) ਵੱਲੋਂ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਤੋਂ ਸਮਰਥਨ ਵਾਪਸ ਲੈਣ ਮਗਰੋਂ ਕੈਨੇਡਾ ਦੀ ਸਿਆਸਤ ਦੇ ਭਵਿੱਖ ਬਾਰੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਐੱਨਡੀਪੀ ਨੇ ਟਰੂਡੋ ਦੀ ਘੱਟ ਗਿਣਤੀ ਦੀ ਸਰਕਾਰ ਨੂੰ ਸੱਤਾ ’ਚ ਬਣਾਈ ਰੱਖਣ ਲਈ ਅਹਿਮ ਭੂਮਿਕਾ ਨਿਭਾਈ ਸੀ।
ਇਨ੍ਹਾਂ ਦੋਵੇਂ ਧਿਰਾਂ ’ਚ ਹੋਏ ਸਮਝੌਤੇ ਨੂੰ ‘ਸਪਲਾਈ ਐਂਡ ਕੌਂਫ਼ਿਡੈਂਸ’ ਵਜੋਂ ਜਾਣਿਆ ਜਾਂਦਾ ਹੈ। ਐੱਨਡੀਪੀ ਨੇ ਆਪਣੇ ਪ੍ਰਮੁੱਖ ਮੁੱਦਿਆਂ ਉੱਤੇ ਸਮਰਥਨ ਦੇ ਬਦਲੇ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਨੂੰ ਭਰੋਸੇ ਦੀਆਂ ਵੋਟਾਂ ਲਈ ਸਮਰਥਨ ਦਿੱਤਾ ਸੀ।
ਇਸ ਘਟਨਾਕ੍ਰਮ ਤੋਂ ਬਾਅਦ ਇਹ ਸੰਭਾਵਨਾ ਵੱਧ ਗਈ ਹੈ ਕਿ ਫੈਡਰਲ ਚੋਣਾਂ ਜਲਦੀ ਹੋ ਸਕਦੀਆਂ ਹਨ।
ਰਿਪੋਰਟ - ਨਦੀਨ ਯੂਸਫ਼, ਐਡਿਟ - ਰਾਜਨ ਪਪਨੇਜਾ
#JustinTrudeau #JagmeetSingh #Canada
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
To subscribe BBC News Punjabi's whatsapp channel, click: bbc.in/4dC37Yx
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/pu...
𝐅𝐀𝐂𝐄𝐁𝐎𝐎𝐊: / bbcnewspunjabi
𝐈𝐍𝐒𝐓𝐀𝐆𝐑𝐀𝐌: / bbcnewspunjabi
𝐓𝐖𝐈𝐓𝐓𝐄𝐑: / bbcnewspunjabi