Dayal Tere Naam Taran [Full Song] Satgur Bachan Tumahre

  Рет қаралды 28,011

Shabad Gurbani

Shabad Gurbani

Күн бұрын

Пікірлер: 12
@AkaalMurat
@AkaalMurat 3 ай бұрын
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ My soul is afraid, to whom should I complain? ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ I serve Him, who makes me forget my sorrow and is ever, ever and ever, the Giver. ਅਰਥ: (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ My Lord is always brand-new. Ever and ever he is the Giver. Pause. ਅਰਥ: (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ Night and day, I serve my Master and, in the end, He will deliver me. ਅਰਥ: ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ Hearing and hearing the Lord's Name O my fascinating lady, I have crossed the world ocean. ਅਰਥ: ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਦਇਆਲ ਤੇਰੈ ਨਾਮਿ ਤਰਾ ॥ O merciful Master's by Thy Name shall I swim across. ਅਰਥ: ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਸਦ ਕੁਰਬਾਣੈ ਜਾਉ ॥੧॥ ਰਹਾਉ ॥ Unto Thee, I am ever a sacrifice. Pause. ਅਰਥ: ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ In the whole world, there is but One True Lord and there is not any other. ਅਰਥ: ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ He alone performs His service, on whom the Lord casts His gracious glance. ਅਰਥ: ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ O my Beloved, how can I live without Thee? ਅਰਥ: ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ Bless me with such greatness, that I may remain attached to thy Name. ਅਰਥ: ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ There is no other second, O my Love, to whom I may go to address myself. Pause. ਅਰਥ: ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ I serve my Lord and beg not another. ਅਰਥ: (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ Nanak, is His slave and every moment is, every bit, a sacrifice unto Him. ਅਰਥ: ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ O Lord every moment, I am ever bit a sacrifice unto Thy Name. Pause. ਅਰਥ: ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥
@AmarSingh-wp1ug
@AmarSingh-wp1ug 6 жыл бұрын
Shukar hai ਵਾਹਿਗੁਰੂ ਜੀ ਕਾ.... Kiya ਬਾਤ ਹੈ bhai ਸਾਹਿਬ ਹਰਜਿੰਦਰ ਸਿੰਘ ਜੀ
@jagjitsinghsudan7194
@jagjitsinghsudan7194 4 жыл бұрын
Shukr hai data tera,raham kar is Amrit mayi gurbani naal jodi rakh,Waheguruji.
@GurcharanSingh-tu2uz
@GurcharanSingh-tu2uz 4 жыл бұрын
I am lucky that i born in the era when we getting the chance to listen bhai sahib ji....blessed...
@johnnybravo5185
@johnnybravo5185 3 жыл бұрын
Dhan Guru Nanak Sahib Ji
@karamjeetkaur1616
@karamjeetkaur1616 4 жыл бұрын
Waheguru jii 🙏🙏
@teramasu3956
@teramasu3956 2 жыл бұрын
waheguru
@binderkhanna2116
@binderkhanna2116 Жыл бұрын
Waheguru sahib Ji 🌅🙏🌹🌹🌹🌹🌹🌹🌹🌹🌹🌹🌹🌹🌹🌹
@jaskarangill6395
@jaskarangill6395 2 жыл бұрын
Waheguru gi
@AmarSingh-wp1ug
@AmarSingh-wp1ug 6 жыл бұрын
Very very nice ਸ਼ਬਦ
@purshottamnagarwal6408
@purshottamnagarwal6408 7 жыл бұрын
Nice shabad
@harnampal359
@harnampal359 2 жыл бұрын
Anhad bani
Ram Naam Gun Gaye Le Mita - Ram Naam Gun Gaye Le Mita
12:43
Shabad Gurbani
Рет қаралды 1,3 МЛН
BAYGUYSTAN | 1 СЕРИЯ | bayGUYS
36:55
bayGUYS
Рет қаралды 1,9 МЛН
The evil clown plays a prank on the angel
00:39
超人夫妇
Рет қаралды 53 МЛН
Cheerleader Transformation That Left Everyone Speechless! #shorts
00:27
Fabiosa Best Lifehacks
Рет қаралды 16 МЛН
My scorpion was taken away from me 😢
00:55
TyphoonFast 5
Рет қаралды 2,7 МЛН
Se Simre Jin Aap Simraye || Guruji Bhajans || Guruji World of Blessings
15:34
GuruJi - World of Blessings
Рет қаралды 7 МЛН
Tum Karoh Daya Mere Sai I Bhai Satvinder, Bhai Harvinder Singh
13:21
Shabad Gurbani
Рет қаралды 71 МЛН
Hyo Vari Hyo Vari
15:12
BHAI HARINDER SINGH - Topic
Рет қаралды 76 М.
Mere Satgur Poore by Bhai Harjinder Singh Sri Nagar Wale | Gurbani Kirtan
15:27
Baani.Net Gurbani Kirtan
Рет қаралды 2 МЛН
Bhajoh Gobind Bhool Mat Jaaho-Bhai Harjinder Singh-Har Gunn Gawoh
15:48
Deho Daras Sukh Daateya - Bhai Harjinder Singh Ji( Srinagar)
15:08
aman singh
Рет қаралды 1 МЛН
Aaye Mil Gursikh
14:36
Bhai Dalbir Singh Ji - Topic
Рет қаралды 1 МЛН
BAYGUYSTAN | 1 СЕРИЯ | bayGUYS
36:55
bayGUYS
Рет қаралды 1,9 МЛН