Ferozepur Firing| ਫਿਰੋਜ਼ਪੁਰ ਕੇਂਦਰੀ ਜੇਲ੍ਹ ਬਾਹਰ ਚੱਲੀਆਂ ਗੋਲੀਆਂ

  Рет қаралды 47,971

ABP Sanjha

ABP Sanjha

Күн бұрын

Ferozepur Firing| ਫਿਰੋਜ਼ਪੁਰ ਕੇਂਦਰੀ ਜੇਲ੍ਹ ਬਾਹਰ ਚੱਲੀਆਂ ਗੋਲੀਆਂ
#FerozepurFiring #Firing #Jail #BhagwantMann #cmmann #DGPPunjabPolice #PunjabPoliceIndia #ABPSanjha #ABPLIVE
ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਬਾਹਰ ਫਾਇਰਿੰਗ ਹੋਈ ਐ, ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾਈਆਂ ਨੇ, ਇਸ ਫਾਇਰਿੰਗ ਵਿੱਚ ਲਲਿਤ ਕੁਮਾਰ ਨਾਮ ਦਾ ਵਿਅਕਤੀ ਜ਼ਖ਼ਮੀ ਹੋਇਐ ਜਿਸ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਰੈਫਰ ਕੀਤਾ ਗਿਐ, ਜਾਣਕਾਰੀ ਮੁਤਾਬਕ ਲਲਿਤ ਕੁਮਾਰ ਦੇ ਕਿਸੇ ਸਾਥੀ ਨੇ ਜੇਲ੍ਹ ਚੋਂ ਬਾਹਰ ਆਉਣਾ ਸੀ ਜਿਸ ਦੀ ਉਹ ਜੇਲ੍ਹ ਬਾਹਰ ਉਡੀਕ ਕਰ ਰਿਹਾ ਸੀ, ਇਸ ਦੌਰਾਨ ਮੋਟਰਸਾਈਕਲ ਤੇ ਨੌਜਵਾਨ ਆਏ ਅਤੇ ਲਲਿਤ ਕੁਮਾਰ ਦੇ ਗੋਲੀਆਂ ਮਾਰ ਕੇ ਫਰਾਰ ਹੋ ਗਏ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZbin ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
KZbin: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co....
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Пікірлер: 3
@VijayKumar-u9x
@VijayKumar-u9x 2 ай бұрын
Hi
@VijayKumar-u9x
@VijayKumar-u9x 2 ай бұрын
G
@simranrana9297
@simranrana9297 3 ай бұрын
😮
规则,在门里生存,出来~死亡
00:33
落魄的王子
Рет қаралды 25 МЛН
GIANT Gummy Worm Pt.6 #shorts
00:46
Mr DegrEE
Рет қаралды 102 МЛН
РОДИТЕЛИ НА ШКОЛЬНОМ ПРАЗДНИКЕ
01:00
SIDELNIKOVVV
Рет қаралды 2,2 МЛН
规则,在门里生存,出来~死亡
00:33
落魄的王子
Рет қаралды 25 МЛН