ਘਰ 'ਚ ਮੱਚਿਆ ਚੀਕ-ਚਿਹਾੜਾ, ਵਿਦੇਸ਼ ਤੋਂ ਆਈ ਮਾੜੀ ਖ਼ਬਰ!

  Рет қаралды 2,395

Jagbani

Jagbani

Күн бұрын

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਦਾ ਨੌਜਵਾਨ ਤਰਸੇਮ ਸਿੰਘ ਸਪੇਨ ਗਿਆ ਸੀ। ਜਿੱਥੇ ਨੌਜਵਾਨ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਲਾਸ਼ 25 ਦਿਨ ਬਾਅਦ ਵਤਨ ਲਿਆਂਦੀ ਗਈ ਜਿੱਥੇ ਨੌਜਵਾਨ ਦੇ ਜੱਦੀ ਪਿੰਡ ਵਿਚ ਉਸ ਦਾ ਅੰਤਿਮ ਸਸਕਾਰ ਕੀਤਾ ਗਿਆ, ਜਿੱਥੇ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਸੀ।
#videsh #immigration #usa #spain #death
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Пікірлер: 3
@SahilGoyal7812
@SahilGoyal7812 11 сағат бұрын
Waheguru ji
@ramindrdhillo3396
@ramindrdhillo3396 10 сағат бұрын
Waheguru ji maher kare 😭😭😭😭😭😭🙏🙏🙏🙏🙏🙏🙏
@kaydhillon5426
@kaydhillon5426 6 сағат бұрын
So sad how old is the sister ?
Sigma Kid Mistake #funny #sigma
00:17
CRAZY GREAPA
Рет қаралды 30 МЛН
“Don’t stop the chances.”
00:44
ISSEI / いっせい
Рет қаралды 62 МЛН
1% vs 100% #beatbox #tiktok
01:10
BeatboxJCOP
Рет қаралды 67 МЛН
My scorpion was taken away from me 😢
00:55
TyphoonFast 5
Рет қаралды 2,7 МЛН
Article 370 & 35-A : Jammu-Kashmir (1947 to 2019) by Dr. @vikasdivyakirti
3:22:40
I Spent 100 Hours Inside The Pyramids!
21:43
MrBeast
Рет қаралды 24 МЛН
Sigma Kid Mistake #funny #sigma
00:17
CRAZY GREAPA
Рет қаралды 30 МЛН