Рет қаралды 14,411
ਝੋਲਨਾ ॥
ਗੁਰੂ ਗੁਰੁ ਗੁਰੂ ਗੁਰੁ
ਗੁਰੂ ਜਪੁ ਪ੍ਰਾਨੀਅਹੁ ॥
ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ
ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥
ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ
ਅੰਨ ਮਾਰਗ ਤਜਹੁ ਭਜਹੁ ਹਰਿ ਗ੍ਯ੍ਯਾਨੀਅਹੁ ॥
ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ
ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥
ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ
ਗੁਰੂ ਗੁਰੁ ਗੁਰੂ ਗੁਰੁ
ਗੁਰੂ ਜਪੁ ਪ੍ਰਾਨੀਅਹੁ ॥੧॥੧੩॥
#ਏਦੂੰਪਾਰੋਓਤਪਾਰਹਰਿਨਾਕਸਿਕਈਹਜ਼ਾਰਕਉਜਿਣਿਇਕੋਰਹੀਕੰਧਾਰਕਉਸਦਰਹਮਤਿਤੇਰੇਵਾਰਕਉ੪੯॥
The Sach Khoj Academy - the Academy for Discovering the Truth - is dedicated to the pursuit of timeless spiritual wisdom (Gurmat), and how to reach enlightenment. The non-profit Academy was founded by Dharam Singh Nihang Singh, and uses spiritual wisdom to raise awareness about religion’s responsibility to strengthen unity, peace, justice, human rights and environmental protection, and how to overcome the challenges of humankind.
ਸਚੁ ਖੋਜ ਅਕੈਡਮੀ ਗੁਰਮਤਿ ਦੀ ਰੌਸ਼ਨੀ ਵਿੱਚ ਆਤਮ ਖੋਜ ਅਤੇ ਇਸ ਖੋਜ ਮਾਰਗ ਉੱਤੇ ਚੱਲ ਕੇ ਪਰਮਗਤਿ ਨੂੰ ਕਿਵੇਂ ਪ੍ਰਾਪਤ ਕੀਤਾ ਜਾਵੇ, ਦੇ ਉਦੇਸ਼ ਨੂੰ ਸਮਰਪਿਤ ਹੈ । ਧਰਮ ਸਿੰਘ ਨਿਹੰਗ ਸਿੰਘ, ਸਚੁ ਖੋਜ ਅਕੈਡਮੀ ਦੇ ਬਾਨੀ ਹਨ ਅਤੇ ਅਕੈਡਮੀ ਗੁਰਮਤਿ ਦੀ ਸਹਾਇਤਾ ਨਾਲ ਵਿਸ਼ਵ ਵਿੱਚ ਏਕਤਾ, ਸ਼ਾਂਤੀ, ਨਿਆਂ, ਮਨੁੱਖੀ ਅਧਿਕਾਰ ਅਤੇ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਮਨੁੱਖਤਾ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਵਾਸਤੇ, ਵਿਸ਼ਵ ਭਰ ਦੇ ਲੋਕਾਂ ਨੂੰ ਧਰਮ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕਰਨ ਲਈ ਸਮਰਪਿਤ ਹੈ ।
सचु खोज अकादमी गुरमति की रोशनी में आत्म खोज तथा इस खोज के मार्ग पर चलकर परमगति को कैसे प्राप्त किया जाए, के उद्देश्य को समर्पित है । धर्म सिंह निहंग सिंह, सचु खोज अकादमी के संस्थापक हैं और अकादमी गुरमति की सहायता से विश्व में एकता, शांति, न्याय, मानवाधिकार तथा पर्यावरण की सुरक्षा के साथ-साथ मानवता के सामने खड़ी चुनौतियों का समाधान करने के लिए, विश्व भर के लोगों को, धर्म की ज़िम्मेवारी के बारे में जागरूक करने के लिए समर्पित है ।
#Dharamsinghnihangsingh #DSNS #sachkhojacademy
#spiritualwisdom