Рет қаралды 5,279
Bhai Sarbjit Singh Dhunda katha from Gurdwara Dasmesh Darbar, Surrey, British Columbia, Canada
January 17,2016 - Morning
ਪਉੜੀ ॥ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥