Рет қаралды 178
ਅੱਜ ਦੀ ਵੀਡੀਓ ਵਿੱਚ ਅਸੀਂ ਤੁਹਾਨੂੰ ਦਰਸ਼ਨ ਕਰਾਵਾਂਗੇ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਅੰਬਾਲਾ ਹਰਿਆਣਾ ਇੱਥੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਜੀ ਸਾਹਿਬ ਜੀ ਆਏ ਸਨ ਤੇ ਉਹਨਾਂ ਨੇ ਗੂੰਗੇ ਤੋਂ ਭਗਵਤ ਗੀਤਾ ਦੇ ਸਲੋਕ ਪੜਵਾ ਕੇ ਪੰਡਿਤ ਦਾ ਹੰਕਾਰ ਤੋੜਿਆ ਸੀ#rajveersinghubhi #waheguru #viral #trending #uk #canada #youtube #world #punjab