ਭਗਤ ਕਬੀਰ ਜੀ ਦੇ ਭਗਤ ਕਬੀਰ ਜੀ ਦੇ ਚੇਲੇ | Bhagat Kabir Ji De Chele | Maskeen Ji | Guru Ki Bani

  Рет қаралды 39,761

Guru Ki Bani

Guru Ki Bani

Күн бұрын

Пікірлер: 32
@Harpreetkaur-kj6tv
@Harpreetkaur-kj6tv 5 ай бұрын
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਸਾਹਿਬ ਜੀਉ 🌼🌼🌸🙏🏻🙏🏻
@laddudosanjh5800
@laddudosanjh5800 6 ай бұрын
ਧੰਨ। ਧੰਨ। ਸਤਿਗੁਰੂ। ਕਬੀਰ। ਜੀ। ਮਹਾਰਾਜ। ਜੀ
@sukhbirsingh-jp3sn
@sukhbirsingh-jp3sn 7 ай бұрын
ਅੱਜ ਵੀ ਓਨ੍ਹਾਂ ਦਾ ਪ੍ਰਗਟ ਹੋਣਾ ਅਤੇ ਜੀਵਨ ਸੰਸਾਰ ਦੇ ਲੋਕਾਂ ਲਈ ਰਹੱਸਮਈ ਹੈ। ਭਾਵੇਂ ਓਨ੍ਹਾਂ ਨੇ ਆਪਣੇ ਜੀਵਨ ਦੇ ਸੰਬੰਧ ਵਿੱਚ ਖੁਦ ਆਪਣੇ ਸ਼ਬਦਾਂ 'ਚ ਭੇਤ ਪ੍ਰਗਟ ਕੀਤੇ ਹਨ। ਆਪਣਾ ਬਿਓਰਾ ਦਿੱਤਾ ਹੈ ਕਿ ਮੈਂ ਉਸ ਪਰਮ ਸੱਤਾ ਚੋਂ ਸ਼ੁੱਧ ਚੇਤਨ ਰੂਪ ਚ ਅਵਤਰਿਤ (ਪ੍ਰਗਟ) ਹੋਇਆ ਹਾਂ। 'ਸੰਤੋ ਅਵਿਗਤ ਸੇ ਹਮ ਆਏ, ਕੋਈ ਭੇਦ-ਮਰਮ ਨਾ ਪਾਏ। ਨਾ ਹਮ ਰਹਲੇ ਗਰਭਵਾਸ ਮੇਂ, ਬਾਲਕ ਹੋਏ ਦਿਖਲਾਏ। ਕਾਸ਼ੀ ਤਟ ਸਰੋਵਰ ਭੀਤਰ, ਤਹਾਂ ਜੁਲਾਹਾ ਪਾਏ ॥ ਨਾ ਹਮਾਰੇ ਭਾਈ-ਬੰਧੂ ਹੈਂ, ਨਾ ਸੰਗ ਗਿਰਹੀ ਦਾਸੀ। ਨੀਰੂ ਕੇ ਘਰ ਨਾਮ ਧਰਾਏ, ਜਗ ਮੇਂ ਹੋ ਗਈ ਹਾਂਸੀ ॥ ਆਣੇ ਤਕੀਆ ਅੰਗ ਹਮਾਰੀ, ਅਜਰ ਅਮਰ ਪੁਰ ਡੇਰਾ। ਹੁਕਮ ਹੈਸੀਅਤ ਸੇ ਚਲ ਆਏ, ਕਾਟਨ ਯਮਕਾ ਫੇਰਾ ॥ ਕਾਸ਼ੀ ਮੇਂ ਹਮ ਪ੍ਰਗਟ ਹੁਏ, ਰਾਮਾਨੰਦ ਪਰ ਧਾਇਆ। ਕਹੈ ਕਬੀਰ ਸੁਨੋ ਭਈ ਸਾਧੋ, ਹੰਸ ਚੇਤਾਵਨ ਆਇਆ।' ਇਸ ਤਰ੍ਹਾਂ ਅਨੇਕ ਸਥਾਨਾਂ ਤੇ ਕਬੀਰ ਸਾਹਿਬ ਨੇ ਆਪਣੇ ਬਾਰੇ ਅਦਭੁੱਤ (ਅਨੋਖੇ) ਰਹੱਸ ਪ੍ਰਗਟ ਕੀਤੇ ਹਨ, ਜਿਨ੍ਹਾਂ ਤੋਂ ਪ੍ਰਤੀਤ ਹੁੰਦਾ ਹੈ ਕਿ ਓਹ ਮਾਤਾ ਦੇ ਪੇਟੋਂ ਨਹੀਂ ਜਨਮੇਂ ਅਤੇ ਉਸ ਪਰਮ ਪੁਰਸ਼ ਦੇ ਅਦਭੁੱਤ-ਅਨੋਖੇ ਪ੍ਰਕਾਸ਼ ਸਦਕਾ ਇਸ ਧਰਤੀ ਤੇ ਓਨ੍ਹਾਂ ਦਾ ਅਵਤਾਰਣ ਹੋਇਆ। ਪਿਆਰੇ ਪਾਠਕੋ ਮੇਰਾ ਮਕਸਦ ਕਿਸੇ ਵਿਵਾਦ ਜਾਂ ਸ਼ੰਕਾ ਨੂੰ ਪੈਦਾ ਕਰਨਾ ਨਹੀਂ ਸਗੋਂ ਇਕ ਮਹਾਨ ਸੱਚ ਨੂੰ ਤਰਕ ਸੰਗਤ ਤਰੀਕੇ ਨਾਲ ਤੁਹਾਡੇ ਸਨਮੁੱਖ ਰੱਖਣਾ ਹੈ। ਕਬੀਰ ਸ਼ਬਦ ਆਪਣੇ ਆਪ 'ਚ ਅਰਥ ਸਮਾਈ ਬੈਠਾ ਹੈ। ਕਥਾਵੀਰ ਕਬੀਰ ਕਹਾਇਆ। ਕੱਕਾ ਕੇਵਲ ਨਾਮ ਹੈ, ਬੱਬਾ ਵਰਣ ਸਰੀਰ । ਰਰਾ ਸਭ ਮੇਂ ਰਮ ਰਹਾ, ਜਿਸਕਾ ਨਾਮ ਕਬੀਰ ॥ ਗਗਨ ਮੰਡਲ ਸੇ ਉਤਰੇ, ਸਤਿਗੁਰੂ ਸਤਿ ਕਬੀਰ । ਜਲ ਮਾਂਹਿ ਪੌੜਨ ਕੀਆ, ਸਭ ਪੀਰੋਂ ਕੇ ਪੀਰ ॥
@rajjsingh6149
@rajjsingh6149 10 ай бұрын
ਵਾਹਿਗੁਰੂ ਜੀ ਵਾਹਿਗੁਰੂ ਜੀ ❤🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻
@rajjsingh6149
@rajjsingh6149 10 ай бұрын
ਧੰਨ ਧੰਨ ਬਗਤ ਕਬੀਰ ਜੀ ਵਾਹਿਗੁਰੂ ਜੀ ❤🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻🙏🏻
@jesskalsi3900
@jesskalsi3900 4 ай бұрын
❤❤❤Satnaam Shri Waheguru Sahib Jio ❤❤Dhan Dhan Bhagat Kabir Sahib Jio ❤❤Waheguru Ji Ka Khalsa, Waheguru Ji Ki Fateh ❤❤❤
@maangill103
@maangill103 Жыл бұрын
🌹 Dhan 🌹 Dhan 🌹 Dhan 🌹 Dhan 🌹 Dhan 🌹 Bhagat 🌹 Baba 🌹 Nand 🌹 Singh 🌹 Sahib 🌹 Ji 🌹 Maharaj 🌹 Ji 🌹 Maharaj 🌹 Ji 🌹 Maharaj 🌹 Ji 🌹 Maharaj 🌹 Ji 🌹 Maharaj 🌹 Ji 🌹 Maharaj 🌹 Ji 🌹 Dhan 🌹 Dhan 🌹 Dhan 🌹 Dhan 🌹 Sri 🌹 Nanak 🌹 Sar 🌹 Kaleran 🌹 Sahib 🌹 Wale 🌹 Maharaj 🌹 Ji 🌹
@shingaradeol8535
@shingaradeol8535 Жыл бұрын
Kabir ji hi sachkhand basi parmatma hai
@sukhbirsingh-jp3sn
@sukhbirsingh-jp3sn 7 ай бұрын
'ਸੰਤੋ ਅਵਿਗਤ ਸੇ ਹਮ ਆਏ, ਕੋਈ ਭੇਦ-ਮਰਮ ਨਾ ਪਾਏ। ਨਾ ਹਮ ਰਹਲੇ ਗਰਭਵਾਸ ਮੇਂ, ਬਾਲਕ ਹੋਏ ਦਿਖਲਾਏ। ਕਾਸ਼ੀ ਤਟ ਸਰੋਵਰ ਭੀਤਰ, ਤਹਾਂ ਜੁਲਾਹਾ ਪਾਏ ॥ ਨਾ ਹਮਾਰੇ ਭਾਈ-ਬੰਧੂ ਹੈਂ, ਨਾ ਸੰਗ ਗਿਰਹੀ ਦਾਸੀ। ਨੀਰੂ ਕੇ ਘਰ ਨਾਮ ਧਰਾਏ, ਜਗ ਮੇਂ ਹੋ ਗਈ ਹਾਂਸੀ ॥ ਆਣੇ ਤਕੀਆ ਅੰਗ ਹਮਾਰੀ, ਅਜਰ ਅਮਰ ਪੁਰ ਡੇਰਾ। ਹੁਕਮ ਹੈਸੀਅਤ ਸੇ ਚਲ ਆਏ, ਕਾਟਨ ਯਮਕਾ ਫੇਰਾ ॥ ਕਾਸ਼ੀ ਮੇਂ ਹਮ ਪ੍ਰਗਟ ਹੁਏ, ਰਾਮਾਨੰਦ ਪਰ ਧਾਇਆ। ਕਹੈ ਕਬੀਰ ਸੁਨੋ ਭਈ ਸਾਧੋ, ਹੰਸ ਚੇਤਾਵਨ ਆਇਆ।' ਇਸ ਤਰ੍ਹਾਂ ਅਨੇਕ ਸਥਾਨਾਂ ਤੇ ਕਬੀਰ ਸਾਹਿਬ ਨੇ ਆਪਣੇ ਬਾਰੇ ਅਦਭੁੱਤ (ਅਨੋਖੇ) ਰਹੱਸ ਪ੍ਰਗਟ ਕੀਤੇ ਹਨ, ਜਿਨ੍ਹਾਂ ਤੋਂ ਪ੍ਰਤੀਤ ਹੁੰਦਾ ਹੈ ਕਿ ਓਹ ਮਾਤਾ ਦੇ ਪੇਟੋਂ ਨਹੀਂ ਜਨਮੇਂ ਅਤੇ ਉਸ ਪਰਮ ਪੁਰਸ਼ ਦੇ ਅਦਭੁੱਤ-ਅਨੋਖੇ ਪ੍ਰਕਾਸ਼ ਸਦਕਾ ਇਸ ਧਰਤੀ ਤੇ ਓਨ੍ਹਾਂ ਦਾ ਅਵਤਾਰਣ ਹੋਇਆ। ਪਿਆਰੇ ਪਾਠਕੋ ਮੇਰਾ ਮਕਸਦ ਕਿਸੇ ਵਿਵਾਦ ਜਾਂ ਸ਼ੰਕਾ ਨੂੰ ਪੈਦਾ ਕਰਨਾ ਨਹੀਂ ਸਗੋਂ ਇਕ ਮਹਾਨ ਸੱਚ ਨੂੰ ਤਰਕ ਸੰਗਤ ਤਰੀਕੇ ਨਾਲ ਤੁਹਾਡੇ ਸਨਮੁੱਖ ਰੱਖਣਾ ਹੈ। ਕਬੀਰ ਸ਼ਬਦ ਆਪਣੇ ਆਪ 'ਚ ਅਰਥ ਸਮਾਈ ਬੈਠਾ ਹੈ। ਕਥਾਵੀਰ ਕਬੀਰ ਕਹਾਇਆ। ਕੱਕਾ ਕੇਵਲ ਨਾਮ ਹੈ, ਬੱਬਾ ਵਰਣ ਸਰੀਰ । ਰਰਾ ਸਭ ਮੇਂ ਰਮ ਰਹਾ, ਜਿਸਕਾ ਨਾਮ ਕਬੀਰ ॥ ਗਗਨ ਮੰਡਲ ਸੇ ਉਤਰੇ, ਸਤਿਗੁਰੂ ਸਤਿ ਕਬੀਰ । ਜਲ ਮਾਂਹਿ ਪੌੜਨ ਕੀਆ, ਸਭ ਪੀਰੋਂ ਕੇ ਪੀਰ ॥
@harbinderkaur1530
@harbinderkaur1530 Жыл бұрын
❤❤❤❤❤ waheguruji ❤❤❤❤❤❤❤
@latadevi3184
@latadevi3184 Жыл бұрын
Sat guru Kabir sahib ji
@kalabrar9453
@kalabrar9453 Жыл бұрын
Waheguru ji
@GurnaazKaur-vx4hl
@GurnaazKaur-vx4hl Жыл бұрын
Dhan Dhan Bhagat Kabir jio🙏🏻🙏🏻🌺🌻Ek Mhan Katha Vachak Gunni Gayani ek Nirmal rooh nu kot kot Parnaam 🙏🏻🙏🏻🌺🌹🌸
@-pw3sf
@-pw3sf Жыл бұрын
Waheguru ji ❤❤❤❤❤❤❤❤❤❤❤❤❤❤❤
@Usstatt
@Usstatt Жыл бұрын
ਬੋਲੋ ਜੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
@amritrawal3312
@amritrawal3312 Жыл бұрын
Very nice best 👌 bahut sunder lovely sweet voice 💖 heart ♥️ ❤️ touching Katha story on shri kabir Das ji like 👍 👌 very much with heart and respect thanks 🙏
@kulveersinghdarshansinghku4155
@kulveersinghdarshansinghku4155 Жыл бұрын
Wahaguru ji mehar kro sab te parmatma ji 🙏🙏🙏🙏🙏🙏🙏🙏🙏🙏🙏🙏🙏🙏🙏🙏
@kulveersinghdarshansinghku4155
@kulveersinghdarshansinghku4155 Жыл бұрын
Wahaguru ji mehar kro sab te parmatma ji 🙏🙏🙏🙏🙏🙏🙏🙏🙏🙏🙏🙏🙏🙏🙏🙏🙏
@sukhbirsingh-jp3sn
@sukhbirsingh-jp3sn 7 ай бұрын
ਕਬੀਰ ਸਾਹਿਬ ਜੀ ਨੇ ਖੁਦ ਇਕ ਸ਼ਬਦ ਉਚਾਰਿਆ ਹੈ। ਭਗ ਭੋਗੇ ਭਗ ਉਪਜੇ, ਭਗ ਤੇ ਬਚੇ ਨਾ ਕੋਏ। ਕਹੇ ਕਬੀਰ ਭਗ ਤੇ ਬਚੇ, ਭਗਤ ਕਹਾਵੇ ਸੋਏ॥ ਕੁਝ ਲੋਕ ਕਹਿੰਦੇ ਹਨ ਕਿ ਕਮਾਲ, ਕਮਾਲੀ ਓਨ੍ਹਾਂ ਦੇ ਬੱਚੇ ਸਨ ਪਰ ਓਹ ਤਾਂ ਪ੍ਰਕਾਸ਼ ਦੇ ਪੁੰਜ ਸਨ। ਸਰੀਰ ਹੀ ਨਹੀਂ ਸੀ। ਇਕ ਦਿਨ ਗੰਗਾ ਤਟ ਤੇ ਕਬੀਰ ਸਾਹਿਬ ਦੇ ਪਾਸ ਰਾਜਾ ਸਿਕੰਦਰ ਅਤੇ ਰਾਜ ਗੁਰੂ ਸ਼ੇਖ ਤਕੀ ਬੈਠੇ ਸਨ। ਉਸ ਵੇਲੇ ਇਕ ਗਲੀ-ਸੜੀ ਲਾਸ਼ ਗੰਗਾ ਵਿੱਚ ਰੁੜੀ ਜਾ ਰਹੀ ਸੀ। ਸ਼ੇਖ ਤਕੀ ਨੇ ਸਾਹਿਬ ਜੀ ਨੂੰ ਕਿਹਾ ਕਿ ਜੇ ਤੁਸੀਂ ਪ੍ਰਮਾਤਮਾ ਦੇ ਨੂਰ ਹੋ ਤਾਂ ਇਸ ਲਾਸ਼ ਨੂੰ ਜਿੰਦਾ ਕਰੋ। ਉਸ ਵੇਲੇ ਕਬੀਰ ਸਾਹਿਬ ਨੇ ਕਿਹਾ, 'ਓਹ ਮੁਰਦੇ! ਉਠ ਕੁਦਰਤ ਕੇ ਕਮਾਲ ਸੇ' ਓਸੇ ਵੇਲੇ ਮੁਰਦਾ ਜੀਵਤ ਹੋ ਉਠਿਆ ਅਤੇ ਗੰਗਾ ਜੀ ਵਿੱਚੋਂ ਬਾਹਰ ਆਕੇ ਸਾਹਿਬ ਜੀ ਨੂੰ ਬੰਦਗੀ ਕਰਨ ਲੱਗਾ, ਇਹ ਦੇਖ! ਰਾਜਾ ਸਿਕੰਦਰ ਤੇ ਸ਼ੇਖ ਤਕੀ ਹੈਰਾਨ ਹੋ ਕੇ ਬੋਲੇ, ਵਾਹ ! ਇਹ ਤਾਂ ਕਮਾਲ ਹੋ ਗਿਆ। ਫਿਰ ਸਾਹਿਬ ਜੀ ਨੇ ਕਿਹਾ, 'ਅੱਜ ਤੋਂ ਇਸਦਾ ਨਾਮ ਕਮਾਲ ਹੋਇਆ ਅਤੇ ਜਗਤ ਵਿੱਚ ਇਹ ਮੇਰਾ ਬਾਣੀ ਪੁੱਤਰ ਕਹਾਏਗਾ ਅਤੇ ਪ੍ਰਸਿੱਧ ਹੋਵੇਗਾ।' ਜਦ ਸ਼ੇਖ ਤਕੀ ਨੇ ਦੇਖਿਆ ਕਿ ਗਲੀ-ਸੜੀ ਲਾਸ਼ ਜੀਵਤ ਹੋ ਉਠੀ ਤਾਂ ਉਸ ਨੇ ਕਿਹਾ ਕਿ ਮੇਰੀ ਲੜਕੀ ਅੱਠ ਦਿਨ ਪਹਿਲਾਂ ਮਰੀ ਸੀ, ਉਸ ਨੂੰ ਜਿੰਦਾ ਕਰੋ ਤਾਂ ਜਾਣਾਂਗਾ । ਸਾਹਿਬ ਹੁਣ ਰਾਜਾ ਸਿਕੰਦਰ ਦੇ ਨਾਲ ਸ਼ੇਖ ਤਕੀ ਦੀ ਬੇਟੀ ਦੀ ਕਬਰ ਤੇ ਗਏ ਅਤੇ ਕਿਹਾ ਉਠ! ਸ਼ੇਖ ਤਕੀ ਕੀ ਬੇਟੀ। ਓਹ ਨਾ ਉਠੀ । ਸਾਹਿਬ ਫਿਰ ਬੋਲੇ, ਉੱਠ ! ਤਕੀ ਕੀ ਬੇਟੀ। ਓਹ ਫਿਰ ਵੀ ਨਾ ਉੱਠੀ। ਸਾਹਿਬ ਜੀ ਨੇ ਤੀਸਰੀ ਵਾਰ ਕਿਹਾ, ਉੱਠ ਕਬੀਰ ਕੀ ਬੇਟੀ, ਸਾਹਿਬ ਜੀ ਦਾ ਏਨਾ ਕਹਿਣ ਸੀ ਕਿ ਕਬਰ ਫਟ ਗਈ ਅਤੇ ਲੜਕੀ ਜੀਵਤ ਹੋ ਕੇ ਕਬਰ ਚੋਂ ਬਾਹਰ ਆ ਗਈ। ਉਸ ਸਮੇਂ ਰਾਜਾ ਸਿਕੰਦਰ ਅਤੇ ਸ਼ੇਖ ਤਕੀ ਭਾਵਕ ਭਾਵ ਵਿੱਚ ਕਹਿ ਉੱਠੇ ਵਾਹ ! ਕਮਾਲ ਹੋ ਗਿਆ? ਤੋ ਵੀਰੋ ਉਸ ਸਮੇਂ ਸਾਹਿਬ ਜੀ ਨੇ ਉਸ ਲੜਕੀ ਦਾ ਨਾਮ ਕਮਾਲੀ ਰੱਖਿਆ ਜੋ ਉਨ੍ਹਾਂ ਦੀ ਬਾਣੀ ਪੁਤਰੀ ਹੋਈ।
@darshanchahal640
@darshanchahal640 Жыл бұрын
Satnam waheguru ji
@sarabjeetsingh855
@sarabjeetsingh855 Жыл бұрын
Dhan Dhan bhagat kabeer ji maharaj
@BabbuSingh-m2m
@BabbuSingh-m2m Жыл бұрын
Waheguru
@Satnamsingh-kc1du
@Satnamsingh-kc1du Жыл бұрын
🙏🌹DHAN GURU NANAK JI 🌹🙏
@parwinder221
@parwinder221 10 ай бұрын
Sat Kartaar
@jasminderkaur7704
@jasminderkaur7704 Жыл бұрын
👌🏻👌🏻👌🏻👍❤️❤️❤️Waheguruji waheguruji waheguruji 🙏🙏🙏🌷🌷🌷🌷🌷🌷
@Satnamsingh-kc1du
@Satnamsingh-kc1du Жыл бұрын
🙏🌹Dhan Dhan Sri Guru Gobind Singh sahib ji 🌹🙏
@Inderjitsingh-vm9eb
@Inderjitsingh-vm9eb Жыл бұрын
Waheguru ji ka Khalsa waheguru ji ki fateh 💓💕
@sukhbirsingh-jp3sn
@sukhbirsingh-jp3sn 7 ай бұрын
ਪਾਣੀ ਤੋਂ ਪੈਦਾ ਨਹੀਂ, ਸੁਆਸਾ ਨਹੀਂ ਸਰੀਰ । ਅੰਨ ਅਹਾਰ ਕਰਤਾ ਨਹੀਂ, ਤਾਂ ਕੋ ਨਾਮ ਕਬੀਰ -ਨਾਭਾਦਾਸ ਜੀ
@jackdanials3302
@jackdanials3302 Жыл бұрын
Waheguru ji
@sunnymulchandani6295
@sunnymulchandani6295 Жыл бұрын
Waheguru ji
@paramlata9359
@paramlata9359 Жыл бұрын
Waheguru guru
@parveenklair4388
@parveenklair4388 Жыл бұрын
Waheguru ji
إخفاء الطعام سرًا تحت الطاولة للتناول لاحقًا 😏🍽️
00:28
حرف إبداعية للمنزل في 5 دقائق
Рет қаралды 44 МЛН
Please Help This Poor Boy 🙏
00:40
Alan Chikin Chow
Рет қаралды 23 МЛН
कबीर जी~सहज की कथा | ਕਬੀਰ ਜੀ~ਸਹਿਜ ਦੀ ਕਥਾ | Kabir Ji Sehaj di katha | Giani Sant Singh Ji Maskeen
38:41
Gurbani Di Roohaniyat ~ ਗੁਰਬਾਣੀ ਦੀ ਰੂਹਾਨੀਅਤ
Рет қаралды 55 М.
Sakhi Bhagat Kabir Ji | ਸਾਖੀ ਭਗਤ ਕਬੀਰ ਜੀ | Jeevan Kabir Ji | Baba Harnam Singh Ji Rampur Khera
41:59
AMRIT BANI SEVA DAL (ਅੰਮ੍ਰਿਤ ਬਾਣੀ ਸੇਵਾ ਦਲ)
Рет қаралды 107 М.