Рет қаралды 1,252
The Sikh Narrative
ਅਮਰ ਸ਼ਹੀਦ ਭਾਈ ਹਰਮਿੰਦਰ ਸਿੰਘ ਸੰਧੂ ਦੀ ਕੁਰਬਾਨੀ ਨੂੰ ਸਮਰਪਿਤ ਇਹ ਵਾਰ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਪ੍ਰਸਿੱਧ ਢਾਡੀ ਜਥੇ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸ੍ਰੀ ਗੰਗਾਨਗਰ ਵਿਖੇ 5 ਮਾਰਚ, 2022 ਨੂੰ ਹੋਏ ਗੁਰਮਤਿ ਸਮਾਗਮ ਦੌਰਾਨ ਪੇਸ਼ ਕੀਤੀ ਗਈ ਸੀ।