AAP ਦੇ ਸਰਪੰਚ ਉਮੀਦਵਾਰ ਨੂੰ ਮਾਰੀ ਗੋਲੀ, MLA ਗੋਲਡੀ ਕੰਬੋਜ ਨੇ ਸੁਣੋ ਕਿਸ 'ਤੇ ਲਗਾਏ ਇਲਜ਼ਾਮ

  Рет қаралды 595

Jagbani

Jagbani

Күн бұрын

ਅੱਜ ਬੀਤੀ ਦੇਰ ਸ਼ਾਮ ਲਗਭਗ 5 ਵਜੇ ਦੇ ਕਰੀਬ ਇਕ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਆਪ ਦੇ ਆਗੂ ਮਨਦੀਪ ਸਿੰਘ ਬਰਾੜ ਦਰਮਿਆਨ ਸਥਾਨਕ ਬੀ.ਡੀ.ਪੀ.ੳ ਦਫ਼ਤਰ ਦੇ ਗੇਟ ਦੇ ਬਾਹਰ ਹੋਈ ਬਹਿਸਬਾਜ਼ੀ ਤੋਂ ਬਾਅਦ ਅਕਾਲੀ ਦਲ ਦੇ ਆਗੂ ਵੱਲੋਂ ਵਿਧਾਇਕ ਦੇ ਕਰੀਬੀ ’ਤੇ ਗੋਲੀ ਚਲਾ ਦਿੱਤੀ ਗਈ ਜੋ ਕਿ ਉਸ ਦੇ ਛਾਤੀ 'ਤੇ ਲੱਗੀ ਦੱਸੀ ਜਾ ਰਹੀ ਹੈ। ਜਿਸ ਨੂੰ ਜ਼ਖ਼ਮੀ ਹਾਲਤ ’ਚ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਤੇ ਡਾਕਟਰਾਂ ਵੱਲੋਂ ਮੁਢੱਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡੀ.ਐਮ.ਸੀ ਲਈ ਰੈਫਰ ਕਰ ਦਿੱਤਾ ਗਿਆ।
#aap #akalidal #Firing #Vardevnonimann #Panchayat #Election #jlalabad #punjabnews
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Пікірлер
小路飞嫁祸姐姐搞破坏 #路飞#海贼王
00:45
路飞与唐舞桐
Рет қаралды 22 МЛН
Win This Dodgeball Game or DIE…
00:36
Alan Chikin Chow
Рет қаралды 42 МЛН
小天使和小丑太会演了!#小丑#天使#家庭#搞笑
00:25
家庭搞笑日记
Рет қаралды 42 МЛН
小路飞嫁祸姐姐搞破坏 #路飞#海贼王
00:45
路飞与唐舞桐
Рет қаралды 22 МЛН