ਕਿਸਨੇ ਦਿੱਤੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਵੱਡੀ ਧਮਕੀ ? ਸਿਆਸਤ ’ਚ ਆ ਗਿਆ ਵੱਡਾ ਭੂਚਾਲ!

  Рет қаралды 1,775

Jagbani

Jagbani

Күн бұрын

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਰਵਨੀਤ ਬਿੱਟੂ ਵੱਲੋਂ ਇੱਕ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ ਕਿ ਜਿਸ ਵਿੱਚ ਤੇਲੰਗਾਨਾ ਤੋਂ ਕਾਂਗਰਸ ਵਿਧਾਇਕ ਵੱਲੋਂ ਕਿਹਾ ਜਾ ਰਿਹੈ ਕਿ ਜੋ ਵੀ ਰਵਨੀਤ ਬਿੱਟੂ ਸਿਰ ਕਲਮ ਕਰੇਗਾ ਉਸ ਵੱਲੋਂ ਉਸਨੂੰ ਇੱਕ ਏਕੜ ਜ਼ਮੀਨ ਇਨਾਮ ਵਜੋਂ ਦਿੱਤੀ ਜਾਵੇਗੀ।
#jagbani #ravneetbittu #ravneetbittuthreat #rahulgandhi #politics #indiapolitics
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Пікірлер: 6
@lavisidhu5773
@lavisidhu5773 Сағат бұрын
Bitu barge desh da mahol vegad rahe ne nafrat paida kar rahe ne
@sumeetpalsingh2125
@sumeetpalsingh2125 14 минут бұрын
Karo karo bai
@BaldevRaj-r6u
@BaldevRaj-r6u Сағат бұрын
Kiser nu Boland soch samajh ke bolo
@makhansingh1214
@makhansingh1214 2 сағат бұрын
Jessa desh bessa bhes
@deepamehrotra6712
@deepamehrotra6712 2 сағат бұрын
Very sad These kinds of hate and discrimination
Шок. Никокадо Авокадо похудел на 110 кг
00:44
Amazing Parenting Hacks! 👶✨ #ParentingTips #LifeHacks
00:18
Snack Chat
Рет қаралды 19 МЛН
Пришёл к другу на ночёвку 😂
01:00
Cadrol&Fatich
Рет қаралды 10 МЛН
Шок. Никокадо Авокадо похудел на 110 кг
00:44