No video

Jagjit Dallewal| ਦਿੱਲੀ ਨੂੰ ਹੋਵੇਗਾ ਕੂਚ, ਕਿਸਾਨਾਂ ਨੇ ਕੀਤਾ ਵੱਡਾ ਐਲਾਨ

  Рет қаралды 1,698

ABP Sanjha

ABP Sanjha

Күн бұрын

Jagjit Dallewal| ਦਿੱਲੀ ਨੂੰ ਹੋਵੇਗਾ ਕੂਚ, ਕਿਸਾਨਾਂ ਨੇ ਕੀਤਾ ਵੱਡਾ ਐਲਾਨ
#GovernmentofHaryana #ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE
ਰਸਤੇ ਖੁੱਲ੍ਹਦੇ ਹੀ ਕਿਸਾਨ ਦਿੱਲੀ ਨੂੰ ਕੂਚ ਕਰਨਗੇ, ਇਹ ਵੱਡਾ ਐਲਾਨ ਚੰਡੀਗੜ੍ਹ ਵਿੱਚ ਸ਼ੰਭੂ ਅਤੇ ਖਨੌਰੀ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੀਤੈ, ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਵੀ ਰਸਤਾ ਖੁੱਲ੍ਹਦੈ ਉਹ ਦਿੱਲੀ ਨੂੰ ਕੂਚ ਕਰਨਗੇ, 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬੌਰਡਰ ਤੋਂ ਬੈਰੀਕੇਡਿੰਗ ਹਟਾਉਣ ਨੂੰ ਕਿਹਾ ਸੀ, ਹਾਈਕੋਰਟ ਨੇ ਸੱਤ ਦਿਨ ਦਾ ਸਮਾਂ ਦਿੱਤਾ ਸੀ ਪਰ ਹੁਣ 16 ਜੁਲਾਈ ਤੱਕ ਵੀ ਹਰਿਆਣਾ ਸਰਕਾਰ ਨੇ ਰਸਤਾ ਨਹੀਂ ਖੋਲ੍ਹਿਆ, ਕਿਉਂਕਿ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਐ, ਅਜਿਹੇ ਚ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਐ, ਹਰਿਆਣਾ ਸਰਕਾਰ ਨੂੰ ਪਹਿਲਾਂ ਹੀ ਖਦਸ਼ਾ ਸੀ ਕਿ ਰਸਤਾ ਖੁੱਲ੍ਹਦ ਹੀ ਕਿਸਾਨ ਦਿੱਲੀ ਨੂੰ ਕੂਚ ਕਰਨਗੇ, ਹੁਣ ਕਿਸਾਨਾਂ ਨੇ ਇਸ ਬਾਬਤ ਐਲਾਨ ਵੀ ਕਰ ਦਿੱਤੈ, ਅਜਿਹੇ ਚ ਸਭ ਦੀ ਨਜ਼ਰ ਸੁਪਰੀਮ ਕੋਰਟ ਦੇ ਫੈਸਲੇ ਤੇ ਐ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZbin ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP LIVE,ABP Sanjha,Bhagwant Mann,Government of Haryana,Kisan Protest,SKM,Samyukt Kisan Morcha,Shambhu Border,cm mann
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
KZbin: / abpsanjha
Facebook: / abpsanjha
Twitter: / abpsanjha
Download ABP App for Apple: itunes.apple.c....
Download ABP App for Android: play.google.co....
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Пікірлер
Meet the one boy from the Ronaldo edit in India
00:30
Younes Zarou
Рет қаралды 16 МЛН
Пройди игру и получи 5 чупа-чупсов (2024)
00:49
Екатерина Ковалева
Рет қаралды 3,5 МЛН
Чёрная ДЫРА 🕳️ | WICSUR #shorts
00:49
Бискас
Рет қаралды 4,9 МЛН
🩷🩵VS👿
00:38
ISSEI / いっせい
Рет қаралды 21 МЛН
INDIA VS PAKISTAN 1992 WORLD CUP MATCH HIGHLIGHTS | COMPARISON6
42:13
Meet the one boy from the Ronaldo edit in India
00:30
Younes Zarou
Рет қаралды 16 МЛН