No video

Jalandhar West| ਪਾਰਟੀਆਂ ਨੇ ਝੋਕੀ ਤਾਕਤ, ਪ੍ਰਚਾਰ ਖ਼ਤਮ, ਭਲਕੇ ਵੋਟਿੰਗ

  Рет қаралды 2,047

ABP Sanjha

ABP Sanjha

Ай бұрын

Jalandhar West| ਪਾਰਟੀਆਂ ਨੇ ਝੋਕੀ ਤਾਕਤ, ਪ੍ਰਚਾਰ ਖ਼ਤਮ, ਭਲਕੇ ਵੋਟਿੰਗ
#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE
ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਣ ਜਾ ਰਹੀ ਐ, ਅਜਿਹੇ ਵਿੱਚ ਚੋਣ ਪ੍ਰਚਾਰ ਸਮਾਪਤ ਹੋ ਗਿਐ, ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ ਚਾਰ ਵਿਅਕਤੀਆਂ ਵੱਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕਦੈ, ਸਖਤ ਸੁਰੱਖਿਆ ਪ੍ਰਬੰਧਾਂ ਹੇਠ ਪੋਲਿੰਗ ਪਾਰਟੀਆਂ ਰਵਾਨਾ ਹੋ ਰਹੀਆਂ ਨੇ, ਪੁਲਿਸ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਯਕੀਨੀ ਬਣਾਉਣ ਦਾ ਦਾਅਵੈ, ਕਿਹਾ ਗਿਐ ਕਿ ਹਲਕੇ ਵਿੱਚ ਸ਼ਾਂਤੀਪੂਰਨ ਅਤੇ ਨਿਰਵਿਘਨ ਚੋਣ ਯਕੀਨੀ ਬਣਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਨੇ, ਹਲਕੇ ਦੇ ਕੁੱਲ 1,71,963 ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਵੋਟਰ ਸ਼ਾਮਲ ਨੇ, 181 ਪੋਲਿੰਗ ਬੂਥ ਬਣਾਏ ਗਏ ਨੇ, ਉਪ ਚੋਣ ਲਈ ਵੋਟਾਂ 10 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਵੋਟਿੰਗ ਦੇ ਮੱਦੇਨਜ਼ਰ ਜਲੰਧਰ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਐ, ਆਮ ਆਦਮੀ ਪਾਰਟੀ ਵੱਲੋਂ ਮੋਹਿੰਦਰ ਭਗਤ ਉਮੀਦਵਾਰ ਨੇ, ਕਾਂਗਰਸ ਨੇ ਸੁਰਿੰਦਰ ਕੌਰ ਅਤੇ ਬੀਜੇਪੀ ਵੱਲੋਂ ਸ਼ੀਤਲ ਅੰਗੁਰਾਲ ਮੈਦਾਨ ਵਿੱਚ ਨੇ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਬਾਦਲ ਦੇ ਧੜੇ ਨੇ ਬਸਪਾ ਨੂੰ ਸਮਰਥਨ ਦਾ ਐਲਾਨ ਕੀਤਾ ਹੋਇਐ, ਹਲਾਂਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਆਪ ਚ ਸ਼ਾਮਿਲ ਹੋਣ ਬਾਅਦ ਮੁੜ ਅਕਾਲੀ ਦਲ ਦੇ ਬਾਗੀ ਧੜੇ ਨਾਲ ਜਾ ਖੜੇ ਹੋਏ ਸੀ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZbin ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
KZbin: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co....
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Пікірлер: 1
@ruplalsehgal1117
@ruplalsehgal1117 Ай бұрын
CONGRESS BEST OF ALL
小丑把天使丢游泳池里#short #angel #clown
00:15
Super Beauty team
Рет қаралды 31 МЛН
Fast and Furious: New Zealand 🚗
00:29
How Ridiculous
Рет қаралды 48 МЛН
OMG what happened??😳 filaretiki family✨ #social
01:00
Filaretiki
Рет қаралды 9 МЛН
黑天使遇到什么了?#short #angel #clown
00:34
Super Beauty team
Рет қаралды 37 МЛН
小丑把天使丢游泳池里#short #angel #clown
00:15
Super Beauty team
Рет қаралды 31 МЛН