ਖੱਟੜਾ ਕਿਉਂ ਉਤਰੇ ਸੁਖਬੀਰ ਦੇ ਵਿਰੋਧ 'ਚ ....

  Рет қаралды 7,576

iWorldTV

iWorldTV

Күн бұрын

ਖੱਟੜਾ ਕਿਉਂ ਉਤਰੇ ਸੁਖਬੀਰ ਦੇ ਵਿਰੋਧ 'ਚ ....
#MintuGurusaria #Khabarsaar #sukhbirbadal
Follow us: linktr.ee/iwor...
Whatsapp : wa.me/12537502670
E-Mail: info.iworldtv@gmail.com
©iWorldTV

Пікірлер: 13
@jai-hind82
@jai-hind82 Ай бұрын
Yesss😊,,Absolutely right 😊 ਬਿਲਕੁਲ ਸਹੀ ਕਹਿ ਰਹੇ ਨੇ ਮਿੰਟੂ ਜੀ,, ਬਿਲਕੁਲ ਖੱਟੜਾ ਸਾਹਿਬ ਨੇ ਆਪਣੇ ਕੈਰੀਅਰ ਦੀਆਂ ਬੈਸਟ ਪੋਸਟਿੰਗਜ਼ ਅਕਾਲੀ ਦਲ ਦੇ ਕਾਰਜਕਾਲ ਚ ਖੱਟੀਆਂ,,ਤੇ ਆਪਣੇ ਮੁੰਡੇ ਨੂੰ ਅਕਾਲੀ ਟਿਕਟ ਦਵਾ ਦਵਾ ਕੇ ਮੋਟੀਆਂ ਡਬਲ😂ਖੱਟੀਆਂ,, ਹੁਣ😂 ਪਤਾ ਨੀ ਕਿਊਂ ਅਕਾਲੀ ਦਲ ਇਨਾਂ😂ਦੇ ਧੱਫੜ ਕਰਨ ਲਗ ਪਿਐ😢😅😅😂।। ਕੁਛ ਨਹੀ ਐ ਬਾਈ ਜੀ,,😊ਇਹ ਸਭ ਬੀਜੇਪੀ ਦੇ ਸੁਨੇਹੇ ਆਓਣ ਆਲੇ ਸੁਪਨੇ ਦੇਖ ਰਹੇ ਨੇ। ਪਰ ਸੁਨੇਹੇ ਲਾਉਣ ਆਲੀ ਡੈਅਰੀ ਚੋਂ ਪੰਜਾਬੀ ਪੰਨੇ❤😅 ਖਿੱਚ ਖਿੱਚ ਕੇ ਪਾੜ ਲਏ ਹਨ 😢,, ❤ਜੈ ਹਿੰਦ❤
@ranagill9951
@ranagill9951 Ай бұрын
ਸਰਕਾਰ ਦਾ ਦਬਾਅ ਉਹਨੂੰ ਬੋਲਣਾ ਪੈਣਾ
@wahegurujiwaheguruji4306
@wahegurujiwaheguruji4306 Ай бұрын
ਜਿਸ ਦੁਸ਼ਟ ਗਦਾਰ ਏ ਕੌਮ ਪ੍ਰਕਾਸ਼ ਚੰਦ ਬਾਦਲ ਨੇ ਬਹੁਤ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ 100 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦਾ ਮੁੱਢ 1996 ਵਿੱਚ ਪੰਜਾਬੀ ਪਾਰਟੀ ਬਣਾਕੇ ਤੇ ਭਾਜਪਾ (RSS) ਨਾਲ ਸਮਝੌਤਾ ਕਰਕੇ ਬੰਨਿਆ, ਉਸ ਦੁਸ਼ਟ ਤੋਂ ਦੋ-ਚਾਰ ਪੰਥ ਦਰਦੀਆਂ ਤੋਂ ਬਿਨਾਂ ਕੋਈ ਵੀ ਪੰਥਕ ਸਖ਼ਸ਼ੀਅਤਾ-ਬੁੱਧੀਜੀਵੀ ਤੇ ਸੂਝਵਾਨ ਸਮਾਜਿਕ ਲੋਕ ਤੇ ਸੂਝਵਾਨ ਪੱਤਰਕਾਰ ਵੀ ਗੁਰਬਚਨੇ ਮਸੰਦ ਵਲੋਂ ਦਿੱਤਾ ਜਾਅਲੀ ਫਖ਼ਰ ਏ ਕੌਮ ਪੰਥ ਰਤਨ ਵਾਪਿਸ ਲੈਣ ਦੀ ਗੱਲ ਨਹੀਂ ਕਰ ਰਹੇ! ਜੇਕਰ ਦੁਸ਼ਟ ਬਾਦਲ ਨੂੰ ਸੁੱਕਾ ਛੱਡ ਦਿੱਤਾ ਤਾਂ ਅਗਾਂਹ ਆਉਣ ਵਾਲੇ 40-50 ਸਾਲ ਬਾਅਦ ਅਕਾਲੀ ਦਲ ਫਿਰ ਇੱਥੇ ਹੀ ਖੜ੍ਹਾ ਦਿਖਾਈ ਦੇ ਸਕਦਾ ਹੈ! ਇਸ ਦੁਸ਼ਟ ਕੋਲੋਂ ਇਹ ਸਨਮਾਨ ਵਾਪਿਸ ਲੈਣਾ ਬੇਹੱਦ ਜ਼ਰੂਰੀ ਹੈ ਨਹੀਂ ਤਾਂ ਗੁਰੂ ਸਾਹਿਬ ਜੀ ਤੇ ਸਾਡੇ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੀਆਂ ਰੂਹਾਂ ਕਦੇ ਵੀ ਸਾਨੂੰ ਮੁਆਫ ਨਹੀਂ ਕਰਨਗੀਆਂ ਅਤੇ ਅਗਾਂਹ ਵੀ ਆਉਣ ਵਾਲੇ ਕਈ ਲੀਡਰ ਏਹੀ ਕੁੱਝ ਕਰ ਸਕਦੇ ਹਨ! ਇਸ ਦੁਸ਼ਟ ਨੇ RSS ਦੇ ਕਹਿਣ ਤੇ 1998 ਵਿੱਚ ਸਾਡੇ ਗੁਰੂ ਸਹਿਬਾਨਾਂ ਜੀ ਤੇ ਸਾਹਿਬਜ਼ਾਦਿਆ ਦਾ ਇਤਿਹਾਸ SGPC ਵਲੋਂ ਹੀ ਗਲਤ ਛਪਵਾ ਕੇ ਪਰਚਾਰਿਆ ਤੇ PSEB ਵਿੱਚ ਵੀ ਲਾਗੂ ਕਰਵਾਇਆ! RSS ਦੇ ਬੰਦਿਆਂ ਨੂੰ ਸਾਡੀਆਂ ਸਾਰੀਆਂ ਸੁਪਰੀਮ ਪੋਸਟਾਂ ਉੱਪਰ ਸਾਡੇ ਗੁਰੂ ਘਰਾਂ ਤੇ ਹੋਰ ਸਾਰੀਆਂ ਸੰਸਥਾਵਾਂ ਵਿੱਚ ਕਾਬਜ਼ ਕਰਵਾਇਆ! ਸਾਡੇ ਨਹਿਰੀ ਪਾਣੀ ਲੁੱਟਵਾਉਣ ਅਤੇ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਧਰਤੀ ਹੇਠਲਾ ਪਾਣੀ ਖਤਮ ਕਰਵਾਉਣ ਲਈ ਮੋਟਰਾਂ ਦੇ ਬਿੱਲ ਫ੍ਰੀ ਕੀਤੇ! ਇਹਨਾਂ ਦੁਸ਼ਟਾ ਦੇ 2007 ਤੋਂ 2017 ਤੱਕ ਦੀ ਸਰਕਾਰ ਸਮੇਂ ਬਹੁਤ ਰੋਸ ਪ੍ਰਦਰਸ਼ਨ ਤੇ ਧਰਨੇ ਲੱਗੇ ਤੇ ਇੱਕ ਵਾਰ ਤਾਂ ਇੱਕ ਬਾਬੇ ਨੂੰ ਅਸਟਰੀਆ ਮਾਰਨ ਸਮੇਂ ਪੰਜਾਬ ਵਿੱਚ ਰੇਲਾਂ ਤੱਕ ਸਾੜ ਦਿੱਤੀਆਂ ਗਈਆਂ ਕੋਈ ਗੋਲੀ ਨਹੀਂ ਚੱਲੀ ਪਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆ 4 ਵਾਰ ਸਿੱਖਾਂ ਉੱਪਰ ਹੀ ਗੋਲੀਆਂ ਚਲਵਾਈਆਂ ਤੇ ਚਾਰਾਂ ਵਿੱਚ ਹੀ ਸਿੱਖ ਸ਼ਹੀਦ ਕਰ ਦਿੱਤੇ ਗਏ! ਆਸ਼ੂਤੋਸ਼ ਬਈਏ ਦੇ ਸਮਾਗਮ ਦੇ ਖਿਲਾਫ ਲੁਧਿਆਣੇ ਭਾਈ ਦਰਸ਼ਨ ਸਿੰਘ ਲੋਹਾਰਾ, ਸਲਾਬਤਪੁਰੇ ਸਰਸੇ ਵਾਲੇ ਦੇ ਸਵਾਂਗ ਰਚਣ ਸਮੇਂ (ਜਿਸ ਦੀ ਪੋਸ਼ਾਕ ਵੀ ਸੁੱਖੇ ਅਮਲੀ ਨੇ ਹੀ ਭੇਜੀ ਸੀ ਤੇ ਸ਼ਾਇਦ ਲੈ ਕੇ ਵੀ ਦੁਸ਼ਟ ਚੰਦੂ-ਮਾਜਰਾ ਜਾਂ ਦੁਸ਼ਟ ਚੀਮਾ ਗਏ ਸੀ) ਦੇ ਵਿਰੋਧ ਸਮੇਂ ਭਾਈ ਕਮਲਜੀਤ ਸਿੰਘ ਸੁਨਾਮ, ਭਾਈ ਰਾਜੋਆਣਾ ਜੀ ਦੀ ਫਾਂਸੀ ਰੁਕਵਾਉਣ ਸਮੇਂ ਗੁਰਦਾਸਪੁਰ 5 ਭੈਣਾਂ ਦੇ ਇੱਕਲੌਤੇ ਭਰਾ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਬੇਅਦਵੀ ਦਾ ਇਨਸਾਫ਼ ਮੰਗਦੇ ਹੋਏ ਬਰਗਾੜੀ ਵਿੱਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਜੀ ਤੇ ਭਾਈ ਗੁਰਜੀਤ ਸਿੰਘ ਜੀ ਸ਼ਹੀਦ ਕਰ ਦਿੱਤੇ ਗਏ! ਕਦੇ ਮੁਗਲਾਂ ਜਾਂ ਅੰਗਰੇਜਾ ਦੇ ਰਾਜਕਾਲ ਵਿੱਚ ਵੀ ਗੁਰੂ ਸਾਹਿਬ ਜੀ ਦੇ ਸਰੂਪ ਚੋਰੀ ਨਹੀਂ ਹੋਏ ਹੋਣੇ ਪਰ ਇਹਨਾਂ ਦੁਸ਼ਟਾ ਦੇ ਰਾਜ ਵਿੱਚ ਇਹ ਘਿਨੌਣਾ ਤੇ ਘੋਰ ਪਾਪ ਵੀ ਹੋਇਆ! ਜਿਸ ਵਿੱਚ ਇਹ ਦੁਸ਼ਟ ਵੋਟ ਬੈਂਕ ਕਰਕੇ ਪਤਾ ਲੱਗਣ ਦੇ ਬਾਵਜੂਦ ਵੀ ਆਪਣੇ ਪਿਓ ਸਰਸੇ ਵਾਲੇ ਤੇ ਓਹਦੇ ਚੇਲਿਆਂ ਨੂੰ ਬਚਾਉਣ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਲਈ ਉਲਟਾ ਭਾਈ ਰੁਪਿੰਦਰ ਸਿੰਘ ਦੋਨਾਂ ਭਰਾਵਾ ਨੂੰ ਹੀ ਦੋਸ਼ੀ ਬਣਾ ਕੇ ਉਹਨਾਂ ਤੇ ਹੋਰ ਵੀ ਕਈ ਸਿੱਖਾਂ ਉੱਪਰ ਅੰਨ੍ਹਾ ਤਸ਼ੱਦਦ ਕਰਕੇ ਉਹਨਾਂ ਨੂੰ ਹੀ ਦੁਨੀਆਂ ਸਾਹਮਣੇ ਦੋਸ਼ੀ ਸਾਬਤ ਕਰਨ ਕਰਕੇ ਉਸ ਪਾਪ ਵਿੱਚ ਬਰਾਬਰ ਦੇ ਹਿੱਸੇਦਾਰ ਬਣੇ! ਸਰਸੇ ਵਾਲੇ ਨੂੰ ਝੂਠੀ ਮਾਫੀ ਦੇਣ ਲਈ ਆਪਣੇ ਲਾਏ ਹੋਏ ਜੱਫੇਮਾਰਾ ਨੂੰ ਚਪੜਾਸੀ ਬਣਾ ਕੇ ਆਪਣੀ ਕੋਠੀ ਸੱਦ ਕੇ ਜਥੇਦਾਰ ਸਹਿਬਾਨਾਂ ਜੀ ਦੀ ਆਨ-ਬਾਨ ਤੇ ਸ਼ਾਨ ਨੂੰ ਮਿੱਟੀ ਵਿੱਚ ਰੋਲਿਆ ਤੇ ਸਰਸੇ ਵਾਲੇ ਨੂੰ ਝੂਠੀ ਮਾਫੀ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਣ-ਮਰਿਆਦਾ ਤੇ ਪ੍ਰਭੂਸਤਾ ਨੂੰ ਢਾਅ ਲਾਉਣ ਤੇ ਗੁਰੂ ਸਾਹਿਬ ਜੀ ਦੀ ਬੇਅਦਵੀ ਤੇ ਗੋਲੀਕਾਂਡ ਦੇ ਵਿਰੋਧ ਕਰਨ ਕਰਕੇ ਸਿੱਖ ਕੌਮ ਦੀਆਂ ਸਭ ਤੋਂ ਸਨਮਾਨਯੋਗ ਸਖ਼ਸ਼ੀਅਤਾ 5 ਪਿਆਰੇ ਸਹਿਬਾਨਾਂ ਜੀ ਨੂੰ ਬਰਖ਼ਾਸਤ ਕਰਨ ਤੇ ਕੌਮ ਦੇ ਸਭ ਤੋਂ ਸੁਪਰੀਮ ਤਖ਼ਤ ਦੇ ਜਥੇਦਾਰ ਸਿੰਘ ਸਾਬ ਭਾਈ ਕਾਉਂਕੇ ਜੀ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਵਾਲੀ ਰਿਪੋਰਟ ਨੂੰ ਅੱਜ ਤੱਕ ਦਬਾਈ ਰੱਖਣ ਤੇ ਕੌਮ ਦਾ ਘਾਣ ਕਰਨ ਵਾਲੇ ਸਾਰੇ ਦੋਸ਼ੀ ਪੁਲਿਸ ਅਫਸਰਾਂ ਨੂੰ ਬਚਾਈ ਰੱਖਣ ਕਰਕੇ ਤੇ ਬਹੁਤਾਤ ਦੋਸ਼ੀਆਂ ਨੂੰ ਆਪਣੀ ਸਰਕਾਰ ਵਿੱਚ ਤੇ ਪਾਰਟੀ ਵਿੱਚ ਵੀ ਉੱਚੇ ਅਹੁਦਿਆਂ ਤੇ ਨਿਵਾਜਣ ਕਰਕੇ ਅਤੇ 1978 ਦੇ ਦੋਖੀ ਨਿਰੰਕਾਰੀ ਨੂੰ ਬਚਾ ਕੇ ਪੰਜਾਬੋ ਬਾਹਰ ਭੇਜਣ ਕਰਕੇ, 1984 ਦਾ ਅਟੈਕ ਕਰਵਾਉਣ ਲਈ ਸੈਂਟਰ ਨੂੰ ਚਿੱਠੀਆਂ ਲਿਖਣ ਕਰਕੇ ਤੇ 1984 ਤੋਂ 1995 ਤੱਕ ਜੁਝਾਰੂ ਸਿੰਘਾਂ ਦੀਆਂ ਮੁਖਬਰੀਆਂ ਕਰਕੇ ਉਹਨਾਂ ਨੂੰ ਸ਼ਹੀਦ ਕਰਵਾਉਣ ਕਰਨ ਕਰਕੇ ਤੇ 1986 ਵਿੱਚ ਨਕੋਦਰ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਕਰਕੇ ਤੇ ਆਪਣੇ ਅਖੀਰਲੇ 10 ਸਾਲ ਦੇ ਰਾਜਕਾਲ ਵਿੱਚ ਚਿੱਟਾ ਘਰ-ਘਰ ਵਾੜਨ ਕਰਕੇ ਤੇ ਅਕਾਲੀ ਦਲ ਤੇ SGPC ਵਿੱਚ ਚੋਰ-ਡਾਕੂ ਤੇ ਲੁਟੇਰੇ ਵਿਰਤੀ ਦੇ ਲੋਕਾਂ ਨੂੰ ਕਾਬਜ਼ ਕਰਵਾ ਕੇ ਉਹਨਾਂ ਤੋਂ ਗੁਰੂ ਸਾਹਿਬ ਜੀ ਦੇ 328 ਸਰੂਪ ਤੱਕ ਖੁਰਦ-ਬੁਰਦ ਕਰਵਾਉਣ ਕਰਨ ਕਰਕੇ ਅਤੇ ਉਪਰੋਕਤ ਲਿਖੇ ਸਾਰੇ ਗੁਨਾਹਾਂ ਕਰਕੇ ਇਸ ਦੁਸ਼ਟ ਪਾਪੀ ਬਾਦਲ ਦੇ ਖ਼ਾਨਦਾਨ ਤੇ ਓਹਦੇ ਝੋਲੀਚੁਕਾ ਨੂੰ ਪੰਥ ਵਿੱਚੋਂ ਛੇਕਣ ਤੋਂ ਘੱਟ ਸਜ਼ਾ ਲਾਉਣੀ ਸਿੱਖ ਕੌਮ ਨੂੰ ਕਦੇ ਵੀ ਬਰਦਾਸ਼ਤ ਨਹੀਂ ਹੋਣੀ ਚਾਹੀਦੀ ਕਿਉਂਕਿ ਮੁਆਫੀ 2-4 ਗ਼ਲਤੀਆਂ ਦੀ ਹੁੰਦੀ ਹੈ ਨਾਂ ਕਿ ਅਣਗਿਣਤ ਗੁਨਾਹਾਂ ਤੇ ਪਾਪਾਂ ਦੀ! ਇਸ ਦੁਸ਼ਟ ਤੇ ਇਹਦੇ ਕੁਪੁੱਤਰ ਸੁੱਖੇ ਅਮਲੀ ਤੇ ਇਹਦੇ ਲਾਣੇ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਦੇ ਆਮ ਲੋਕਾਂ ਦੇ ਚਲਦੇ ਕਾਰੋਬਾਰਾਂ ਤੇ ਪੰਜਾਬ ਨੂੰ ਏਨਾ ਕੁ ਲੁੱਟਿਆ ਅਤੇ ਸਿੱਖ ਕੌਮ ਦੀ ਪਿੱਠ ਵਿੱਚ ਏਨੇ ਕੁ ਛੁਰੇ ਮਾਰੇ ਹਨ ਕਿ ਇੱਕ ਪੂਰੀ ਕਿਤਾਬ ਛੱਪ ਜਾਵੇਗੀ
@tejindersingh4588
@tejindersingh4588 Ай бұрын
ਜਦੋਂ ਮਾੜੇ ਦਿਨ ਸ਼ੁਰੂ ਹੋ ਜਾਣ ..ਤਾਂ..ਪਾਪਾਂ ਦੀਆਂ ਪੰਡਾਂ ਖੁੱਲ੍ਹਣ ਲੱਗ ਪੈਂਦੀਆਂ..ਸੋ ਸ਼ੁਰੂ ਹਨ...ਓੜਕਿ ਸੱਚ ਰਹੀ..
@amriksingh-sj6zr
@amriksingh-sj6zr Ай бұрын
sir ji Ranbir khatra is too close to Sukhjinder singh Randhawa thus khatra is speaking against sukhbir Badal
@s.stoor.2964
@s.stoor.2964 Ай бұрын
ਜ਼ੇ ਖੱਟਰੇ ਨੇ ਬੰਦੇ ਮਾਰੇ ਤਾਂ ਅਕਾਲੀ ਸਰਕਾਰ ਨੇ ਕੋਈ ਕਾਰਵਾਈ ਕਿਉਂ ਨਾ ਕੀਤੀ,
@kawaljitsingh8916
@kawaljitsingh8916 Ай бұрын
ਪਰ ਮੰਨਦੇ ਓ ਰਲੀਆਂ ਚੁਗਦੇ ਰਹੇ ਹਨ। ਸਾਰੇ ਹੀ ...
@Rakesh-ip5ij
@Rakesh-ip5ij Ай бұрын
Good sir ge
@BalwinderKaur-qu9ls
@BalwinderKaur-qu9ls Ай бұрын
Majithia hee Valtoha ch boldaa
@Harpalsingh-zy2xj
@Harpalsingh-zy2xj Ай бұрын
Bai ji gurdev singh c os ne kiha c ki bande bahrle ghum rahe c.mere sahme aa Jan pahichan lva ga os da katal karta.jina katal kita beabdya de Doshi oh ne.
@SidhuThinker
@SidhuThinker Ай бұрын
ਖੱਟੜਾ ਦਾ ਰੌਲਾ ਹੈਗਾ ਸੀ ਮੁੰਡੇ ਮਾਰਨ ਦਾ
@sharansingh-yt7jq
@sharansingh-yt7jq Ай бұрын
Eh kameena inahar Alam saini di vi pusat panahi karda raha lagda SIKH NAJUWAN EHANA AKALIA NA SAINI NL MIAL KA MARVEA C JO OS PAPI NU D I G LAGEIA EHANA LAHANTIA NA
Люблю детей 💕💕💕🥰 #aminkavitaminka #aminokka #miminka #дети
00:24
Аминка Витаминка
Рет қаралды 1,3 МЛН
王子原来是假正经#艾莎
00:39
在逃的公主
Рет қаралды 26 МЛН
SCHOOLBOY. Мама флексит 🫣👩🏻
00:41
⚡️КАН АНДРЕЙ⚡️
Рет қаралды 6 МЛН
ਸਿੱਧੂ ਕੀ ਕਹਿੰਦੇ ਨੇ ...
8:09
iWorldTV
Рет қаралды 7 М.
Люблю детей 💕💕💕🥰 #aminkavitaminka #aminokka #miminka #дети
00:24
Аминка Витаминка
Рет қаралды 1,3 МЛН