ਕਿਰਿਆ ਵਿਸ਼ੇਸ਼ਣ ਦੀ ਪਰਿਭਾਸ਼ਾ ਤੇ ਕਿਸਮਾਂ II Kirya Visheshan/ Adverbs in punjabi language

  Рет қаралды 10,207

Mastarni ji ਮਾਸਟਰਨੀ ਜੀ

Mastarni ji ਮਾਸਟਰਨੀ ਜੀ

Күн бұрын

Today we are going to discuss the meaning, types and usage of kirya visheshan. Its english counter part is an #adverb. It used to describe a verb in a sentence. So let's see how to correctly use #kiryavisheshan in #punjabigrammar? I hope you find this video useful and easy to understand.
ਸਤਿ ਸ਼੍ਰੀ ਅਕਾਲ
ਪੰਜਾਬੀ ਵਿਆਕਰਣ ਦੀਆਂ ਇਕਾਈਆਂ ਨੂੰ ਜਾਣਦਿਆਂ ਆਪਾਂ ਕਿਰਿਆ ਨੂੰ ਸਮਝਿਆI ਅੱਜ ਗੱਲ ਕਰਾਂਗੇ ਇਹਦੀ ਵਿਸ਼ੇਸ਼ਤਾ ਦਰਸਾਉਣ ਵਾਲੇ ਸ਼ਬਦਾਂ ਬਾਰੇ, ਭਾਵ ਕਿ ਕਿਰਿਆ ਵਿਸ਼ੇਸ਼ਣ ਬਾਰੇI ਉਮੀਦ ਕਰਦੀ ਹਾਂ ਵੀਡੀਓ ਪਸੰਦ ਕਰੋਂਗੇ I
ਸੋ ਜੇ ਇਹ ਵੀਡੀਓ ਪਸੰਦ ਆਈ ਹੈ ਤਾਂ ਲਾਇਕ ਜ਼ਰੂਰ ਕਰੋ, ਤੇ ਚੈਨਲ ਨੂੰ ਸਬਸਕ੍ਰਾਈਬ ਕਰਨਾ ਨਾ ਭੁੱਲਣਾI
Share this video:
• ਕਿਰਿਆ ਵਿਸ਼ੇਸ਼ਣ ਦੀ ਪਰਿਭਾਸ਼...
ਤੁਸੀਂ ਮੇਰੇ ਦੂਜੇ ਯੂਟਿਊਬ ਚੈਨਲਾਂ 'ਤੇ ਸਿਹਤ , ਸੁੰਦਰਤਾ ਅਤੇ ਜੀਵਨ ਸ਼ੈਲੀ ਸੰਬੰਧੀ ਵੀਡਿਓਜ਼ ਵੀ ਵੇਖ ਸਕਦੇ ਹੋ I
@teeyantrinjhan
@punjabibeautyonduty
ਮੇਰੇ ਅੰਗਰੇਜ਼ੀ ਚੈਨਲ ਲਈ ਲਿੰਕ ਹੈ I
/ @punjabibeautyonduty
ਮੇਰੀਆਂ ਪੰਜਾਬੀ ਵਿਆਕਰਣ ਸੰਬੰਧੀ ਵੀਡਿਓਜ਼ ਲਈ ਇਥੇ ਕਲਿੱਕ ਕਰੋ 👇🏼👇🏼
• ਆਓ ਪੰਜਾਬੀ ਸਿੱਖੀਏ
ਮੇਰੀਆਂ English Grammer ਸੰਬੰਧੀ ਵੀਡਿਓਜ਼ ਲਈ ਇਥੇ ਕਲਿੱਕ ਕਰੋ 👇🏼👇🏼
• ਆਓ English ਸਿੱਖੀਏ
ਤੁਸੀਂ ਮੇਰੇ ਨਾਲ ਫੇਸਬੁੱਕ 'ਤੇ ਵੀ ਸੰਪਰਕ ਕਰ ਸਕਦੇ ਹੋਂ/ You can connect with me on facebook:
ਪੇਜ ਹੈ " ਮਾਂ ਬੋਲੀ ਪੰਜਾਬੀ " Maa boli punjabi, Teeyan trinjhan
teeyantri...
ਮੇਰਾ ਇੰਸਟਾਗ੍ਰਾਮ (Instagram) ਪੇਜ ਹੈ / My instagram Page:
/ punjabibeautyonduty
ਤੁਸੀਂ ਮੈਨੂੰ (snapchat) 'ਤੇ ਵੀ ਐੱਡ ਕਰ ਸਕਦੇ ਹੋਂ / You can add me on snapchat as:
"Punjabibeautyonduty"
ਤੁਸੀਂ ਮੇਰੇ ਪੰਜਾਬੀ blog ਨੂੰ ਹੇਠ ਦਿੱਤੇ ਲਿੰਕ ਨੂੰ ਕਲਿੱਕ ਕਰਕੇ ਪੜ੍ਹ ਸਕਦੇ ਹੋਂ, ਜਿਥੇ ਮੈਂ ਵੱਖ ਵੱਖ ਸਿਹਤ ਅਤੇ ਸੁੰਦਰਤਾ ਦੇ ਵਿਸ਼ਿਆਂ ਬਾਰੇ ਗੱਲ ਕਰਦੀ ਹਾਂ
teeyantrinjhan...
ਮੇਰਾ ਅੰਗਰੇਜ਼ੀ ਦਾ blog ਹੈ jyotrandhawa.com
ਜਿੱਥੇ ਤੁਸੀਂ ਪ੍ਰੋਡਕਟ ਰਿਵਿਊ (ਵਸਤ / ਉਤਪਾਦ ਦੀ ਸਮੀਖਿਆ), ਵੱਖ ਵੱਖ ਕੁਦਰਤੀ ਪਦਾਰਥਾਂ ਦੇ ਫਾਇਦੇ ਆਦਿ ਵੀ ਪੜ੍ਹ ਸਕਦੇ ਹੋਂI
ਜੇ ਤੁਹਾਨੂੰ ਮੇਰੀਆਂ ਵੀਡਿਓਜ਼ ਪਸੰਦ ਆਉਣ ਤਾਂ ਇਹਨਾਂ ਨੂੰ ਲਾਇਕ ਤੇ ਸ਼ੇਅਰ ਕਰਨਾ ਨਾ ਭੁੱਲਣਾI ਹੋਰ ਵੀਡਿਓਜ਼ ਲਈ ਮੇਰੇ ਚੈਨਲ ਨੂੰ ਸਬਸਕ੍ਰਾਈਬ ਕਰੋI
ਧੰਨਵਾਦ
ਜੋਤ ਰੰਧਾਵਾ

Пікірлер: 51
Amazing Parenting Hacks! 👶✨ #ParentingTips #LifeHacks
00:18
Snack Chat
Рет қаралды 19 МЛН
LPO-56 | COMPLETE PUNJABI GRAMMAR | Punjabi Vyakaran : Kiriya ਕਿਰਿਆ (Verb)
8:19
Learn Punjabi With Jagjeet Sir
Рет қаралды 220 М.