ਨੀਲ ਗਰਗ ਨੇ ਸੁਖਜਿੰਦਰ ਰੰਧਾਵਾ ਨੂੰ ਦਿੱਤੀ ਨਸੀਹਤ, ਸੁਣੋ ਪੂਰੀ ਗੱਲ

  Рет қаралды 2,112

Jagbani

Jagbani

Күн бұрын

#jagbani #punjab #congress #aap #neelgarg #sukhjindersinghrandhawa #gurdaspur
ਗੁਰਦਾਸਪੁਰ ਤੋ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਪ੍ਰੈਸ ਕਾਨਫਰੰਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਪ੍ਰਤਿਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦੀ ਸਰਕਾਰ ਤੇ ਸਵਾਲ ਚੁੱਕਣ ਵਾਲੇ ਆਪਣੇ ਸਮੇਂ ਦੌਰਾਨ ਪੰਜਾਬ ਦੇ ਹਾਲਾਤਾਂ ਤੇ ਝਾਤ ਮਾਰ ਲੈਣ। ਉਨ੍ਹਾਂ ਨੇ ਸੁਖਜਿੰਦਰ ਰੰਧਾਵਾ ਨੂੰ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ ਦੀ ਗੱਲ ਵੀ ਕਹੀ।
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Пікірлер: 6
@vanshikamehra2413
@vanshikamehra2413 3 сағат бұрын
ਧਾਰੀਵਾਲ ਗੁਰਦਾਸਪੁਰ ਰਕੇਸ਼ ਪੰਡਤ ਪੁਲਿਸ ਪਵਨ ਆਵਰ ਆਰਵੀਦ ਸਲਵਾਨ ਤਸਈਲ ਸਦਰੀਲਾਲ ਵਸੀਕਾ ਰਾਜੂ ਉਫ਼ ਪਾਸਟਰ ਰਮੇਸ਼ ਸ਼ਰਮਾ ਰਾਜੀਵ ਸ਼ਰਮਾ ਜਤਿੰਦਰ ਸ਼ਰਮਾ ਪਵਨ ਆਵਰ ਪੁਤਰ ਅਸਾਕ ਆਜਨਾ ਸਤਵਿੰਦਰ ਸਿੰਘ ਪੁਲਿਸ ਪਾਰਟੀ ਚੋਂਰੀ ਕਾਤਲ ਹਨ ਦਾਨਬਰ ਡੀਲਰ
@batthvarinder3941
@batthvarinder3941 3 сағат бұрын
Ab ki bar Amritpal
@sarbjeetsingh9514
@sarbjeetsingh9514 Сағат бұрын
Your CM is being thrown out of office very soon.
@subasingh6660
@subasingh6660 8 сағат бұрын
Banda oudhon. Marda. Jadon. Ohhde Jameer. MarJave Aap. Walian. De. Jameer. Mar. Gaei. Hai.
Остановили аттракцион из-за дочки!
00:42
Victoria Portfolio
Рет қаралды 3,9 МЛН
🍉😋 #shorts
00:24
Денис Кукояка
Рет қаралды 3,6 МЛН