ਨਨਕਾਣਾ ਸਾਹਿਬ ਵਾਲ਼ੇ ਮਹੰਤਾਂ ਨੂੰ ਮਾਤ ਪਾ ਰਹੀ ਅਜੋਕੀ ਅਕਾਲੀ ਲੀਡਰਸ਼ਿਪ-ਪੰਨੂੰ-

  Рет қаралды 525

Apna Sanjha Punjab

Apna Sanjha Punjab

Күн бұрын

ਨਨਕਾਣਾ ਸਾਹਿਬ ਵਾਲ਼ੇ ਮਹੰਤਾਂ ਨੂੰ ਮਾਤ ਪਾ ਰਹੀ ਅਜੋਕੀ ਅਕਾਲੀ ਲੀਡਰਸ਼ਿਪ-ਪੰਨੂੰ-#The current Akali leadership defeating the Mahants of Nankana Sahib-Pannu #aapnasanjhapunjab #nankanasahib #sakanankanasahib #balwindersinghbhoondar #darbarasinghguru #parmindersinghdhindsa #bibijagirkaur #sukhbirbadal #nakodargolikand #sukhbirbadal #sukhbirsinghbadal #kulwantsinghpannu #kulwantsinghpannun #bhupindersinghsajjan #sajjan #thepaintalking #bibikiranjotkaur #kiranjotkaur #akaltakhtsahib #akaltakhtsahibnews #shiromaniakalidal #akalidal #amritsarnews #akali #sarbjitsingh #sarbjitsinghmaloya #bhaiamritpalsingh #amritpalsingh #thepaintalking #bhupindersinghsajjan #sajjan #kulwantsinghpannu #kulwantsinghpannun #kulwantsinghchintak #dibrugarhjail #How many of the warriors of Ghamsan who are running in the Akali Dal did Punjab or Panth Prast?-#bhupindersinghsajjan #sajjantalking #sajjan #shiromaniakalidal #akalidal #sukhbirsinghbadal #sukhbirbadal #charanjitsinghbrar #parkashsinghbadal #badal #badaldal #bibijagirkaur #punjab #khalsapanth #situationofpunjab #kulwantsinghpannu #kulwantsinghchintak #akali #chintak #sikhleader #sikhleadership #punjableadership #situationofpunjab #apnasanjhapunjab #gurbani #gurugranthsahibji #sikhsangharsh #sangharsh #punjabissue #sikhsissues #problemsofkhalsapanth #problemsofpunjab
..............................................................................................................................................!
Waheguru Ji Ka Khalsa
Waheguru Ji Ki Fateh
We endeavour to stand by the truth with the blessing of Akal Purakh. Thanks for expressing interest in supporting us and strengthening the voice of truth. Click below and let's join hands to strengthen truth.
shorturl.at/dqEH4
Your Host
Bhupinder Singh Sajjan
apna sanjha punjab
................................................................................................................................!
apna sanjha punjab - The World is One News, examines global issues with in-depth analysis. We provide much more than the news of the day. Our aim to empower people to explore their world. With our Global headquarters in America , we bring you news on the hour, by the hour. We deliver information that is not biased. We are journalists who are neutral to the core and non-partisan when it comes to the politics of the world. People are tired of biased reportage and we stand for a globalised united world. So for us the World is truly One.
Please keep discussions on this channel clean and respectful and refrain from using racist or sexist slurs as well as personal insults.
..................................................................................................................................................!

Пікірлер: 9
@jagjitsingh5366
@jagjitsingh5366 8 күн бұрын
ਬਾਦਲਾਂ ਨੂੰ ਬਾਹਰ ਕੱਢਿਆ ਜਾਵੇ ਸਿੱਖ ਰਾਜਨੀਤੀ ਚੋ
@sohanmahil4298
@sohanmahil4298 8 күн бұрын
Wehaguru ji ka Khalsa Waheguru ji ki Fateh ji 🙏💐🚩
@harjitbadial9367
@harjitbadial9367 8 күн бұрын
👍🙏🙏🙏❤️❤️❤️
@gurmeetkaurbrar
@gurmeetkaurbrar 8 күн бұрын
ਸੱਜਣ ਜੀ ਤੁਹਾਡਾ ਵਿਚਾਰ ਬਿਲਕੁੱਲ ਠੀਕ ਹੈ ਸਰਕਾਰ ਕਿਉਂ ਚਾਹੇਗੀ ਕਿ ਖਾਲਸਾ ਪੰਥ ਦੀ ਕਮੇਟੀ ਬਣੇ
@maninderchandi4420
@maninderchandi4420 8 күн бұрын
ਬਾਦਲ ਚੰਦ.,ਪਾਰਟੀ,ਨੂੰ ਪੰਥ ਤੋ ਬਾਹਰ ਕਰੋ, ਤੇ ਕਿਸੇ ਵੀ ਪਾਰਟੀ ਚ ਕੋੲੀ ਵੀ ਭਾਗੇਦਾਰੀ ਨਾ ਹੋਵੇ?????❤❤❤❤❤😄😃😃😀😀😊❤❤
@wahegurujiwaheguruji4306
@wahegurujiwaheguruji4306 8 күн бұрын
*ਕੂੜ ਨਿਖੁਟੇ ਨਾਨਕਾ ਓੜਕ ਸਚ ਰਹੀ* ਜਿਸ ਗਦਾਰ ਏ ਕੌਮ ਦੁਸ਼ਟ ਪ੍ਰਕਾਸ਼ ਚੰਦ ਬਾਦਲ ਇੰਸਾ ਨੇ ਬਹੁਤ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ 100 ਸਾਲ ਪੁਰਾਣੀ ਪਾਰਟੀ SAD ਨੂੰ ਖਤਮ ਕਰਨ ਦਾ ਮੁੱਢ 1996 ਵਿੱਚ ਪੰਜਾਬੀ ਪਾਰਟੀ ਬਣਾਕੇ ਤੇ ਭਾਜਪਾ (RSS) ਨਾਲ ਸਮਝੌਤਾ ਕਰਕੇ ਬੰਨਿਆ ਸੀ! ਉਸ ਦੁਸ਼ਟ ਦੇ ਕਪੁੱਤਰ ਸੁੱਖੇ ਅਮਲੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੋਸ਼ੀ ਪਾਏ ਜਾਣ ਤੋਂ ਬਾਅਦ ਤਨਖਾਹੀਆਂ ਕਰਾਰ ਦੇਣ ਉਪਰੰਤ ਇਸ ਦੁਸ਼ਟ ਨੂੰ ਗੁਰਬਚਨੇ ਮਸੰਦ ਵਲੋਂ ਦਿੱਤਾ ਜਾਅਲੀ ਫਖ਼ਰ ਏ ਕੌਮ ਪੰਥ ਰਤਨ ਵਾਪਿਸ ਲੈਣ ਦੀ ਮੰਗ ਹੁਣ ਬਹੁਤ ਸਾਰੇ ਆਮ ਸਿੱਖਾਂ ਤੇ ਬੁੱਧੀਜੀਵੀਂਆਂ ਵਲੋਂ ਉੱਠ ਪਈ ਹੈ ਕਿਉਂਕਿ ਜੇਕਰ ਇਹ ਵਾਪਿਸ ਨਾਂ ਲਿਆ ਗਿਆ ਤਾਂ ਅਗਾਂਹ ਆਉਣ ਵਾਲੇ ਸਮੇਂ ਵਿੱਚ SAD ਫਿਰ ਇੱਥੇ ਹੀ ਖੜ੍ਹਾ ਦਿਖਾਈ ਦੇ ਸਕਦਾ ਹੈ ਤੇ ਅਗਾਂਹ ਵੀ ਆਉਣ ਵਾਲੇ ਕਈ ਲੀਡਰ ਏਹੀ ਕੁੱਝ ਕਰ ਸਕਦੇ ਹਨ! ਇਸ ਦੁਸ਼ਟ ਨੇ RSS ਦਾ ਹੱਥਟੋਕਾ ਬਣਕੇ 1998 ਵਿੱਚ ਸਾਡੇ ਗੁਰੂ ਸਹਿਬਾਨਾਂ ਜੀ ਦਾ ਤੇ ਸਾਹਿਬਜ਼ਾਦਿਆ ਦਾ ਇਤਿਹਾਸ SGPC ਵਲੋਂ ਹੀ ਗਲਤ ਛਪਵਾ ਕੇ ਪਰਚਾਰਿਆ ਤੇ PSEB ਵਿੱਚ ਵੀ ਲਾਗੂ ਕਰਵਾਇਆ! RSS ਦੇ ਬੰਦਿਆਂ ਨੂੰ ਸਾਡੀਆਂ ਸਾਰੀਆਂ ਸੁਪਰੀਮ ਪੋਸਟਾਂ ਉੱਪਰ ਸਾਡੇ ਗੁਰੂ ਘਰਾਂ ਤੇ ਹੋਰ ਸਾਰੀਆਂ ਸੰਸਥਾਵਾਂ ਵਿੱਚ ਕਾਬਜ਼ ਕਰਵਾਇਆ! ਪੰਜਾਬ ਦੇ ਹਿੱਤ ਤੇ ਨਹਿਰੀ ਪਾਣੀ ਲੁੱਟਵਾਉਣ ਅਤੇ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਧਰਤੀ ਹੇਠਲਾ ਪਾਣੀ ਖਤਮ ਕਰਵਾਉਣ ਲਈ ਮੋਟਰਾਂ ਦੇ ਬਿੱਲ ਫ੍ਰੀ ਕਰਕੇ! ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਕਰਵਾਉਣ ਦੀ ਸਹਿਮਤੀ ਦਿੱਤੀ ਜਿਸ ਕਰਕੇ ਸਵਾ ਸਾਲ ਕਿਸਾਨਾਂ ਤੇ ਮਜਦੂਰਾਂ ਨੂੰ ਸੜਕਾਂ ਉੱਪਰ ਰੁਲਣਾ ਪਿਆ ਤੇ 735 ਜਾਨਾਂ ਗਈਆਂ! ਇਹਨਾਂ ਦੁਸ਼ਟਾ ਦੇ 2007 ਤੋਂ 2017 ਤੱਕ ਦੀ ਸਰਕਾਰ ਸਮੇਂ ਬਹੁਤ ਰੋਸ ਪ੍ਰਦਰਸ਼ਨ ਤੇ ਧਰਨੇ ਲੱਗੇ ਤੇ ਇੱਕ ਵਾਰ ਤਾਂ ਇੱਕ ਬਾਬੇ ਨੂੰ ਅਸਟਰੀਆ ਮਾਰਨ ਸਮੇਂ ਪੰਜਾਬ ਵਿੱਚ ਰੇਲਾਂ ਤੱਕ ਸਾੜ ਦਿੱਤੀਆਂ ਗਈਆਂ ਕੋਈ ਗੋਲੀ ਨਹੀਂ ਚੱਲੀ ਪਰ ਅਖੀਰਲੇ 10 ਸਾਲ ਦੇ ਰਾਜਕਾਲ ਸਮੇਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆ 4 ਵਾਰ ਸਿੱਖਾਂ ਉੱਪਰ ਹੀ ਗੋਲੀਆਂ ਚਲਵਾਈਆਂ ਤੇ ਚਾਰਾਂ ਵਿੱਚ ਹੀ ਸਿੱਖ ਸ਼ਹੀਦ ਕਰ ਦਿੱਤੇ ਗਏ! ਆਸ਼ੂਤੋਸ਼ ਬਈਏ ਦੇ ਸਮਾਗਮ ਦੇ ਖਿਲਾਫ ਲੁਧਿਆਣੇ ਭਾਈ ਦਰਸ਼ਨ ਸਿੰਘ ਲੋਹਾਰਾ, ਸਲਾਬਤਪੁਰੇ ਸਰਸੇ ਵਾਲੇ ਦੇ ਸਵਾਂਗ ਰਚਣ ਸਮੇਂ (ਜਿਸ ਦੀ ਪੋਸ਼ਾਕ ਵੀ ਸੁੱਖੇ ਅਮਲੀ ਨੇ ਹੀ ਭੇਜੀ ਸੀ) ਦੇ ਵਿਰੋਧ ਸਮੇਂ ਭਾਈ ਕਮਲਜੀਤ ਸਿੰਘ ਸੁਨਾਮ, ਭਾਈ ਰਾਜੋਆਣਾ ਜੀ ਦੀ ਫਾਂਸੀ ਰੁਕਵਾਉਣ ਸਮੇਂ ਗੁਰਦਾਸਪੁਰ 5 ਭੈਣਾਂ ਦੇ ਇੱਕਲੌਤੇ ਭਰਾ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਬੇਅਦਵੀ ਦਾ ਇਨਸਾਫ਼ ਮੰਗਦੇ ਹੋਏ ਬਰਗਾੜੀ ਵਿੱਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਜੀ ਤੇ ਭਾਈ ਗੁਰਜੀਤ ਸਿੰਘ ਜੀ ਸ਼ਹੀਦ ਕਰ ਦਿੱਤੇ ਗਏ! ਕਦੇ ਮੁਗਲਾਂ ਜਾਂ ਅੰਗਰੇਜਾ ਦੇ ਰਾਜਕਾਲ ਵਿੱਚ ਵੀ ਗੁਰੂ ਸਾਹਿਬ ਜੀ ਦੇ ਸਰੂਪ ਚੋਰੀ ਨਹੀਂ ਹੋਏ ਹੋਣੇ ਪਰ ਇਹਨਾਂ ਦੁਸ਼ਟਾ ਦੇ ਰਾਜ ਵਿੱਚ ਇਹ ਘਿਨੌਣਾ ਤੇ ਘੋਰ ਪਾਪ ਵੀ ਹੋਇਆ! ਜਿਸ ਵਿੱਚ ਇਹ ਦੁਸ਼ਟ ਵੋਟ ਬੈਂਕ ਕਰਕੇ ਪਤਾ ਲੱਗਣ ਦੇ ਬਾਵਜੂਦ ਵੀ ਆਪਣੇ ਪਿਓ ਸਰਸੇ ਵਾਲੇ ਤੇ ਓਹਦੇ ਚੇਲਿਆਂ ਨੂੰ ਬਚਾਉਣ ਕਰਕੇ ਸਿੱਖਾਂ ਨੂੰ ਬਦਨਾਮ ਕਰਨ ਲਈ ਉਲਟਾ ਭਾਈ ਰੁਪਿੰਦਰ ਸਿੰਘ ਦੋਨਾਂ ਭਰਾਵਾ ਨੂੰ ਹੀ ਦੋਸ਼ੀ ਬਣਾ ਕੇ ਉਹਨਾਂ ਤੇ ਹੋਰ ਵੀ ਅਨੇਕਾਂ ਸਿੱਖਾਂ ਉੱਪਰ ਅੰਨ੍ਹਾ ਤਸ਼ੱਦਦ ਕਰਕੇ ਉਹਨਾਂ ਨੂੰ ਹੀ ਦੁਨੀਆਂ ਸਾਹਮਣੇ ਦੋਸ਼ੀ ਸਾਬਤ ਕਰਨ ਕਰਕੇ ਉਸ ਪਾਪ ਵਿੱਚ ਬਰਾਬਰ ਦੇ ਹਿੱਸੇਦਾਰ ਬਣੇ! ਸਰਸੇ ਵਾਲੇ ਨੂੰ ਝੂਠੀ ਮਾਫੀ ਦੇਣ ਲਈ ਆਪਣੇ ਲਾਏ ਹੋਏ ਜੱਫੇਮਾਰਾ ਨੂੰ ਚਪੜਾਸੀ ਬਣਾ ਕੇ ਆਪਣੀ ਕੋਠੀ ਸੱਦ ਕੇ ਜਥੇਦਾਰ ਸਹਿਬਾਨਾਂ ਜੀ ਦੀ ਆਨ-ਬਾਨ ਤੇ ਸ਼ਾਨ ਨੂੰ ਮਿੱਟੀ ਵਿੱਚ ਰੋਲਿਆ ਤੇ ਸਰਸੇ ਵਾਲੇ ਨੂੰ ਝੂਠੀ ਮਾਫੀ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਾਣ-ਮਰਿਆਦਾ ਤੇ ਪ੍ਰਭੂਸਤਾ ਨੂੰ ਢਾਅ ਲਾਉਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਵੀ ਤੇ ਗੋਲੀਕਾਂਡ ਦੇ ਵਿਰੋਧ ਕਰਨ ਕਰਕੇ ਸਿੱਖ ਕੌਮ ਦੀਆਂ ਸਭ ਤੋਂ ਸਨਮਾਨਯੋਗ ਸਖ਼ਸ਼ੀਅਤਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ 5 ਪਿਆਰੇ ਸਹਿਬਾਨਾਂ ਜੀ ਨੂੰ ਬਰਖ਼ਾਸਤ ਕਰਨ ਤੇ ਕੌਮ ਦੇ ਸਭ ਤੋਂ ਸੁਪਰੀਮ ਤਖ਼ਤ ਦੇ ਜਥੇਦਾਰ ਸਿੰਘ ਸਾਬ ਭਾਈ ਕਾਉਂਕੇ ਜੀ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਵਾਲੀ ਰਿਪੋਰਟ ਨੂੰ ਅੱਜ ਤੱਕ ਦਬਾਈ ਰੱਖਣ ਤੇ ਕੌਮ ਦਾ ਘਾਣ ਕਰਨ ਵਾਲੇ ਸਾਰੇ ਦੋਸ਼ੀ ਪੁਲਿਸ ਅਫਸਰਾਂ ਨੂੰ ਬਚਾਈ ਰੱਖਣ ਕਰਕੇ ਤੇ ਬਹੁਤਾਤ ਦੋਸ਼ੀਆਂ ਨੂੰ ਆਪਣੀ ਸਰਕਾਰ ਵਿੱਚ ਤੇ ਪਾਰਟੀ ਵਿੱਚ ਵੀ ਉੱਚੇ ਅਹੁਦਿਆਂ ਤੇ ਨਿਵਾਜਣ ਕਰਕੇ ਅਤੇ 1978 ਦੇ ਗੋਲੀਕਾਂਡ ਕਰਨ ਵਾਲੇ ਦੋਖੀ ਨਿਰੰਕਾਰੀ ਨੂੰ ਬਚਾ ਕੇ ਪੰਜਾਬੋ ਬਾਹਰ ਭੇਜਣ ਕਰਕੇ ਜਿਸ ਵਿੱਚ 13 ਸਿੱਖ ਸ਼ਹੀਦ ਹੋਏ ਸਨ, 1984 ਦਾ ਅਟੈਕ ਕਰਵਾਉਣ ਲਈ ਸੈਂਟਰ ਨੂੰ ਚਿੱਠੀਆਂ ਲਿਖਣ ਕਰਕੇ ਤੇ 1984 ਤੋਂ 1995 ਤੱਕ ਜੁਝਾਰੂ ਸਿੰਘਾਂ ਦੀਆਂ ਮੁਖਬਰੀਆਂ ਕਰਕੇ ਉਹਨਾਂ ਨੂੰ ਸ਼ਹੀਦ ਕਰਵਾਉਣ ਕਰਨ ਕਰਕੇ ਤੇ 1986 ਵਿੱਚ ਨਕੋਦਰ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਤੇ ਨਿਵਾਜਣ ਕਰਕੇ ਜਿਸ ਵਿੱਚ 4 ਸਿੱਖ ਸ਼ਹੀਦ ਹੋਏ ਸਨ ਅਤੇ ਜੁਝਾਰੂ ਬੰਦੀ ਸਿੰਘਾਂ ਨੂੰ ਅੱਤਵਾਦੀ ਕਹਿੰਦੇ ਰਹੇ ਹੋਣ ਕਰਕੇ ਅਤੇ ਆਪਣੇ ਅਖੀਰਲੇ 10 ਸਾਲ ਦੇ ਰਾਜਕਾਲ ਵਿੱਚ ਚਿੱਟਾ ਘਰ-ਘਰ ਵਾੜਨ ਕਰਕੇ ਤੇ ਅਕਾਲੀ ਦਲ ਤੇ SGPC ਵਿੱਚ ਚੋਰ-ਡਾਕੂ ਤੇ ਲੁਟੇਰੇ ਮਸੰਦ ਵਿਰਤੀ ਦੇ ਲੋਕਾਂ ਨੂੰ ਕਾਬਜ਼ ਕਰਵਾ ਕੇ ਉਹਨਾਂ ਤੋਂ ਗੁਰੂ ਸਾਹਿਬ ਜੀ ਦੇ 328 ਸਰੂਪ ਤੱਕ ਖੁਰਦ-ਬੁਰਦ ਕਰਨ ਕਰਕੇ ਤੇ ਇਸ ਦੁਸ਼ਟ ਪਾਪੀ ਬਾਦਲ ਦੇ ਖ਼ਾਨਦਾਨ ਤੇ ਨਾਲਦੇ ਸਾਰੇ ਝੋਲੀਚੁਕਾ ਨੂੰ ਵੈਸੇ ਤਾਂ ਪੰਥ ਵਿੱਚੋਂ ਛੇਕਣ ਤੋਂ ਘੱਟ ਸਜ਼ਾ ਨਹੀਂ ਹੋਣੀ ਚਾਹੀਦੀ ਜਾਂ 10-10 ਸਾਲ ਸਾਰਿਆਂ ਨੂੰ ਸਿਆਸਤ ਤੇ ਧਾਰਮਿਕ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੁਰਮਾਨ ਜਾਰੀ ਹੋਣਾ ਚਾਹੀਦਾ ਹੈ ਤਾਂ ਜੋ SAD ਦੁਬਾਰਾ ਸੁਰਜੀਤ ਹੋ ਸਕੇ!
@maninderchandi4420
@maninderchandi4420 8 күн бұрын
ਬਾਦਲ ਚੰਦ ਨੂੰ, ਪੰਥ ਚੋ ਬਾਹਰ ਕਰੋ, ਤੇ ਹਰ ਕਿਸੇ ਨੂੰ ਸਿਰੋਪਾਓ ਦੇਣੇ ਬੰਦ ਕਰੋ, ਸਿਰਫ,ਜਿਸ ਨੇ ਪੰਥ ਦੀ ਸੇਵਾ, ਕੀਤੀ ਹੋਵੇ ਪਰਤਖ ਦੇ ਵਿਚ????❤😄😃😃😀😀😊
@balkarsingh-co1dw
@balkarsingh-co1dw 7 күн бұрын
Sajjan ji,waheguru ji ka khalsa waheguru ji ki fateh ji,sajjan ji,jinna nuksan badal chand de gande laney ne sikh kaum da kita una nuksan mughal nhi kr sake,bhaven 1978 da nirankari kand hove,behave jathedar Gurdev Singh ji da katal hove,behave 1984 vich sachkhand Sri Harmandar sahib te army attack hove, behave Jaswant Singh khalra ji da katal hove,behave hazaran sikh jhoothe mukablian vich shaheed kite hon,sab vich ih gadar e kaum badal chand and company zimedar hey
这三姐弟太会藏了!#小丑#天使#路飞#家庭#搞笑
00:24
家庭搞笑日记
Рет қаралды 124 МЛН
Bike vs Super Bike Fast Challenge
00:30
Russo
Рет қаралды 23 МЛН
小丑和白天使的比试。#天使 #小丑 #超人不会飞
00:51
超人不会飞
Рет қаралды 45 МЛН
Rahul Gandhi Speaks Out On NEET, UGC-NET Row: "Take Action Against Culprit"
2:46:30