Panchayat Elections ਤੋਂ ਪਹਿਲਾਂ Police ਨੇ ਕੀਤੀ ਵੱਡੀ ਕਾਰਵਾਈ!

  Рет қаралды 283

Jagbani

Jagbani

Күн бұрын

ਅਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਫਾਜ਼ਿਲਕਾ ਪੁਲਸ ਨੇ ਗੈਂਗਸਟਰਾਂ ਅਤੇ ਨਜਾਇਜ਼ ਹਥਿਆਰਾਂ ਦੀ ਨੋਕ ਤੇ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ 'ਤੇ ਵੱਡੀ ਕਾਰਵਾਈ ਕੀਤੀ ਹੈ।ਸੀ.ਆਈ.ਏ ਫਾਜ਼ਿਲਕਾ ਦੀ ਟੀਮ ਨੇ 4 ਦੋਸ਼ੀਆਂ ਨੂੰ 2 ਕਾਰਾਂ ਸਮੇਤ ਕਾਬੂ ਕਰਕੇ 3 ਨਜਾਇਜ਼ ਪਿਸਟਲ ਅਤੇ 21 ਕਾਰਤੂਸ ਬ੍ਰਾਮਦ ਕੀਤੇ ਹਨ।
#Police #crimenews #Asla #Hathyar #Ciastaff #fazilka
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Пікірлер
Collector, Don't Scare a HC Judge, IAS Suspended #lawchakra #law
12:48
HAH Chaos in the Bathroom 🚽✨ Smart Tools for the Throne 😜
00:49
123 GO! Kevin
Рет қаралды 16 МЛН
🍉😋 #shorts
00:24
Денис Кукояка
Рет қаралды 3,6 МЛН
Middle East takes a dangerous turn. Iran attacks Israel. The war begins.
29:13
Satya Hindi सत्य हिन्दी
Рет қаралды 132 М.
HAH Chaos in the Bathroom 🚽✨ Smart Tools for the Throne 😜
00:49
123 GO! Kevin
Рет қаралды 16 МЛН