Paris Olympics: Hockey 'ਚ Red card ਕੀ ਹੁੰਦਾ,ਜਿਸ ਕਰਕੇ Amit Rohidas ਨੂੰ ਬਾਹਰ ਹੋਣਾ ਪਿਆ| 𝐁𝐁𝐂 𝐏𝐔𝐍𝐉𝐀𝐁𝐈

  Рет қаралды 4,242

BBC News Punjabi

BBC News Punjabi

Күн бұрын

ਪੈਰਿਸ ਓਲੰਪਿਕ 2024 ਵਿੱਚ ਪੁਰਸ਼ ਹਾਕੀ ਦੇ ਕੁਆਰਟਰ ਫਾਈਨਲ ਵਿੱਚ ਭਾਰਤ ਦੇ ਖਿਡਾਰੀ ਅਮਿਤ ਰੋਹੀਦਾਸ ਨੂੰ ਰੈੱਡ ਕਾਰਡ ਮਿਲਣ ਕਾਰਨ ਮੈਚ ਦੇ ਲਗਭਗ ਤਿੰਨ ਚੌਥਾਈ ਸਮੇਂ ਤੱਕ ਸਿਰਫ਼ 10 ਖਿਡਾਰੀਆਂ ਨਾਲ ਹੀ ਖੇਡਣਾ ਪਿਆ।
ਰੋਹੀਦਾਸ ਨੂੰ ਉਸ ਸਮੇਂ ਇਹ ਸਜ਼ਾ ਦਿੱਤੀ ਗਈ ਜਦੋਂ ਮਿਡਫੀਲਡ ਡਰਿਬਲ ਦੌਰਾਨ ਉਨ੍ਹਾਂ ਦੀ ਹਾਕੀ ਸਟਿਕ ਵਿਰੋਧੀ ਟੀਮ ਦੇ ਖਿਡਾਰੀ ਦੇ ਚਿਹਰੇ ’ਤੇ ਵੱਜ ਗਈ ਸੀ।
2008 ਬੀਜਿੰਗ ਓਲੰਪਿਕਸ ਵਿੱਚ ਅੰਪਾਇਰਿੰਗ ਕਰ ਚੁੱਕੇ ਅੰਪਾਇਰ ਸਤਿੰਦਰ ਸ਼ਰਮਾ ਨੇ ਦੱਸਿਆ ਕਿ ਰੈੱਡ ਕਾਰਡ ਸਭ ਤੋਂ ਵੱਧ ਗੰਭੀਰ ਅਪਰਾਧਾਂ ਲਈ ਰਾਖਵੇਂ ਹਨ।ਰੈੱਡ ਕਾਰਡ ਮਿਲਣ ਤੋਂ ਬਾਅਦ ਖਿਡਾਰੀ ਦੇ ਮਾਮਲੇ ਦੀ ਸਮੀਖਿਆ ਟੂਰਨਾਮੈਂਟ ਡਾਇਰੈਕਟਰ ਦੁਆਰਾ ਕੀਤੀ ਜਾਂਦੀ ਹੈ।
#Hockey #ParisOlympics2024 #Amitrohidas #harmanpreetsingh
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐁𝐁𝐂’𝐬 explainers on different issues, 𝐜𝐥𝐢𝐜𝐤: bbc.in/3k8BUCJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 Mohammed Hanif's VLOGS, 𝐜𝐥𝐢𝐜𝐤: bbc.in/3HYEtkS
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐅𝐨𝐫 𝐬𝐩𝐞𝐜𝐢𝐚𝐥 𝐯𝐢𝐝𝐞𝐨𝐬 𝐟𝐫𝐨𝐦 𝐏𝐚𝐤𝐢𝐬𝐭𝐚𝐧, 𝐜𝐥𝐢𝐜𝐤: bit.ly/35cXRJJ
-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵-̵
𝐕𝐢𝐬𝐢𝐭 𝐖𝐞𝐛𝐬𝐢𝐭𝐞: www.bbc.com/pu...
𝐅𝐀𝐂𝐄𝐁𝐎𝐎𝐊: / bbcnewspunjabi
𝐈𝐍𝐒𝐓𝐀𝐆𝐑𝐀𝐌: / bbcnewspunjabi
𝐓𝐖𝐈𝐓𝐓𝐄𝐑: / bbcnewspunjabi

Пікірлер: 1
Counter-Strike 2 - Новый кс. Cтарый я
13:10
Marmok
Рет қаралды 2,8 МЛН
Vinesh Phogat showing why she is the "Queen Bee"
10:19
N1 Media Consultancy Private Limited
Рет қаралды 1,8 МЛН
Band 9 Level IELTS Quiz: Can You Beat Both Students?
13:59
IELTS Advantage
Рет қаралды 896 М.