Patiala News : Gurdwara Act ‘ਚ ਸੋਧ ਨਹੀਂ, ਖ਼ਾਲਸੇ ਦੀ ਰੂਹ ਨੂੰ ਹੱਥ ਪਾਇਆ- Harjinder Dhami |

  Рет қаралды 1,112

News18 Punjab

News18 Punjab

Күн бұрын

ਪਟਿਆਲਾ ਦੇ ਬਹਾਦੁਰ ਗੜ੍ਹ 'ਚ ਇੱਕ ਸਮਾਗਮ 'ਚ ਹਿੱਸਾ ਲੈਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 'ਚ ਸੋਧ ਬਿਲ ਨੂੰ ਰਾਜਪਾਲ ਕੋਲ ਮਨਜ਼ੂਰੀ ਲਈ ਭੇਜੇ ਜਾਣ 'ਤੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਗੁਰਦੁਆਰਾ ਐਕਟ ਖੋਜ ਬਿੱਲ ਨੂੰ ਮਨਜ਼ੂਰੀ ਨਾ ਦੇਣ। ਕਿਉਂਕਿ ਜੇਕਰ ਇਸ ਨੂੰ ਮਨਜ਼ੂਰੀ ਦਿੱਤੀ ਗਈ ਤਾਂ ਇਹ ਧਰਮ ਦੇ ਖ਼ਿਲਾਫ਼ ਹੋਵੇਗਾ। ਉਹਨਾਂ ਕਿਹਾ ਕਿ ਅਜਿਹੇ ਪ੍ਰਸਤਾਵ ਸਿੱਧਾ ਸਾਡੇ ਧਰਮ 'ਚ ਦਖ਼ਲ ਅਤੇ ਸਾਡੇ 'ਤੇ ਸਰਕਾਰ ਦਾ ਹਮਲਾ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਮਾਹਿਰਾਂ ਦੀ ਸਲਾਹ ਨਾਲ ਇਸ ਸੋਧ ਦਾ ਮੁਲਾਂਕਣ ਕਰਨਾ ਚਾਹੀਦਾ ਹੈ, ਅਸੀਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਾਂਗੇ।
#harjindersinghdhami #patialanews #local18
Find Latest News, Top Headline And breaking news Watch your favorite newspapers News18 Punjab Himachal Haryana websites.
For All Live Coverage, Exclusive And Latest News Update, Watch The LIVE TV Of News18 Punjab/Haryana/Himachal, Catch The Latest News LIVE
News 18 Punjab/Haryana/Himachal is an exclusive news channel on KZbin which streams news related to Punjab, Haryana, Himachal Pradesh, Nation and the World. Along with the news, the channel also has debates on contemporary topics and shows on special series which are interesting and informative.
News18 ਪੰਜਾਬ/हरियाणा/हिमाचल एक क्षेत्रीय न्यूज़ चैनल है जिसपर ਪੰਜਾਬ, हरियाणा, हिमाचल, देश एवं विदेश की खबरें प्रकाशित की जाती हैं | समाचारों क साथ-साथ इस चैनल पर समकालीन विषयों पर वाद-विवाद एवं विशेष सीरीज भी प्रकाशित होती हैं जो की काफी रोचक एवं सूचनापूर्ण हैं |
Subscribe to our channel: bit.ly/1IMIp73
For Latest news and updates, log on to: bit.ly/2Cx91Ok
Follow Us on Twitter:
/ news18haryana
/ news18himachal
/ news18punjab
Like Us on Facebook:
/ news18haryana
/ news18himachal
/ news18punjab

Пікірлер: 4
@BaljeetSingh-fr3by
@BaljeetSingh-fr3by Жыл бұрын
🙏🙏🙏🙏🙏🙏
@bhindasingh3444
@bhindasingh3444 Жыл бұрын
Dhami saab kotkapura goldi kand insaaf krwa do akali sarkar us time
黑的奸计得逞 #古风
00:24
Black and white double fury
Рет қаралды 21 МЛН
Don't look down on anyone#devil  #lilith  #funny  #shorts
00:12
Devil Lilith
Рет қаралды 47 МЛН
Osman Kalyoncu Sonu Üzücü Saddest Videos Dream Engine 262 #shorts
00:20
黑的奸计得逞 #古风
00:24
Black and white double fury
Рет қаралды 21 МЛН