ਪਵਨੈ ਮਹਿ ਪਵਨੁ ਸਮਾਇਆ || PAWANE MEIN PAWAN SAMAYA Bhai Kuldeep Singh Mitha Tiwana Hoshiarpur Wale

  Рет қаралды 77

Bhai Kuldeep Singh ji Mitha Tiwana wale

Bhai Kuldeep Singh ji Mitha Tiwana wale

Күн бұрын

Пікірлер: 2
@YouthSewaGroup-Hoshiarpu-jt5el
@YouthSewaGroup-Hoshiarpu-jt5el 12 күн бұрын
ਵਾਹਿਗੁਰੂ ਜੀ ਕਿਰਪਾ ਕਰਨ
@AkaalMurat
@AkaalMurat 11 күн бұрын
ਰਾਮਕਲੀ ਮਹਲਾ ੫ ॥ Ramkali 5th Guru. ਪਵਨੈ ਮਹਿ ਪਵਨੁ ਸਮਾਇਆ ॥ The breath merges in the air. ਅਰਥ: (ਹੇ ਭਾਈ! ਜਦੋਂ ਅਸੀਂ ਇਹ ਸਮਝਦੇ ਹਾਂ ਕਿ ਕੋਈ ਪ੍ਰਾਣੀ ਮਰ ਗਿਆ ਹੈ, ਅਸਲ ਵਿਚ ਇਹ ਹੁੰਦਾ ਹੈ ਕਿ ਉਸ ਦੇ ਪੰਜ-ਤੱਤੀ ਸਰੀਰ ਵਿਚੋਂ) ਸੁਆਸ ਹਵਾ ਵਿਚ ਮਿਲ ਜਾਂਦਾ ਹੈ, ਜੋਤੀ ਮਹਿ ਜੋਤਿ ਰਲਿ ਜਾਇਆ ॥ In fire, the fire is mingled. ਅਰਥ: ਜੀਵਾਤਮਾ (ਸਰਬ-ਵਿਆਪਕ) ਜੋਤਿ ਨਾਲ ਜਾ ਰਲਦਾ ਹੈ। ਮਾਟੀ ਮਾਟੀ ਹੋਈ ਏਕ ॥ The dust becomes one with dust. ਅਰਥ: (ਸਰੀਰ ਦੀ) ਮਿੱਟੀ (ਧਰਤੀ ਦੀ) ਮਿੱਟੀ ਨਾਲ ਮਿਲ ਜਾਂਦੀ ਹੈ, ਰੋਵਨਹਾਰੇ ਕੀ ਕਵਨ ਟੇਕ ॥੧॥ What support the bewailer has to stay stable here? ਅਰਥ: (ਮੁਏ ਨੂੰ) ਰੋਣ ਵਾਲਾ ਭੁਲੇਖੇ ਦੇ ਕਾਰਨ ਹੀ ਰੋਂਦਾ ਹੈ ॥੧॥ ਕਉਨੁ ਮੂਆ ਰੇ ਕਉਨੁ ਮੂਆ ॥ Oh, who has died, who has died? ਅਰਥ: ਹੇ ਭਾਈ! (ਅਸਲ ਵਿਚ) ਕੋਈ ਭੀ ਜੀਵਾਤਮਾ ਮਰਦਾ ਨਹੀਂ, ਇਹ ਪੱਕੀ ਗੱਲ ਹੈ। ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ Meeting together, reflect over this, O the discerner of God. This is the wonderous thing that has is the wondrous things that has happened. Pause. ਅਰਥ: ਜੇਹੜਾ ਕੋਈ ਗੁਰਮੁਖਿ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੂੰ ਮਿਲ ਕੇ (ਬੇ-ਸ਼ੱਕ) ਵਿਚਾਰ ਕਰ ਲਵੋ, (ਜੰਮਣ ਮਰਨ ਵਾਲੀ ਤਾਂ) ਇਹ ਇਕ ਖੇਡ ਬਣੀ ਹੋਈ ਹੈ ॥੧॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ None knows what is to happen to him, hereafter. ਅਰਥ: (ਹੇ ਭਾਈ! ਕਿਸੇ ਦੇ ਸਰੀਰਕ ਵਿਛੋੜੇ ਤੇ ਰੋਣ ਵਾਲਾ ਪ੍ਰਾਣੀ ਉਸ ਵੇਲੇ) ਅਗਾਂਹ (ਸਦਾ) ਬੀਤਣ ਵਾਲੀ ਗੱਲ ਨਹੀਂ ਸਮਝਦਾ, ਰੋਵਨਹਾਰੁ ਭਿ ਊਠਿ ਸਿਧਾਈ ॥ The bewailer, too, rises up and departs. ਅਰਥ: ਕਿ ਜੇਹੜਾ (ਹੁਣ ਕਿਸੇ ਦੇ ਵਿਛੋੜੇ ਤੇ) ਰੋ ਰਿਹਾ ਹੈ (ਆਖ਼ਰ) ਉਸ ਨੇ ਭੀ ਇਥੋਂ ਕੂਚ ਕਰ ਜਾਣਾ ਹੈ। ਭਰਮ ਮੋਹ ਕੇ ਬਾਂਧੇ ਬੰਧ ॥ With the chains of doubt and worldly love, the mortals are bound. ਅਰਥ: (ਹੇ ਭਾਈ! ਜੀਵਾਂ ਨੂੰ) ਭਰਮ ਅਤੇ ਮੋਹ ਦੇ ਬੰਧਨ ਬੱਝੇ ਹੋਏ ਹਨ, ਸੁਪਨੁ ਭਇਆ ਭਖਲਾਏ ਅੰਧ ॥੨॥ When the life becomes a dream, the blind man grieves in vain. ਅਰਥ: (ਜੀਵਾਤਮਾ ਅਤੇ ਸਰੀਰ ਦਾ ਮਿਲਾਪ ਤਾਂ ਸੁਪਨੇ ਵਾਂਗ ਹੈ, ਇਹ ਆਖ਼ਰ) ਸੁਪਨਾ ਹੋ ਕੇ ਬੀਤ ਜਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ (ਵਿਅਰਥ ਹੀ) ਬਰੜਾਂਦਾ ਹੈ ॥੨॥ ਇਹੁ ਤਉ ਰਚਨੁ ਰਚਿਆ ਕਰਤਾਰਿ ॥ This creation, the Creator has created. ਅਰਥ: ਹੇ ਭਾਈ! ਇਹ ਜਗਤ ਤਾਂ ਕਰਤਾਰ ਨੇ ਇਕ ਖੇਡ ਰਚੀ ਹੋਈ ਹੈ। ਆਵਤ ਜਾਵਤ ਹੁਕਮਿ ਅਪਾਰਿ ॥ It comes and goes subject to the will of the Infinite Lord. ਅਰਥ: ਉਸ ਕਰਤਾਰ ਦੇ ਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਵਿਚ ਹੀ ਜੀਵ ਇਥੇ ਆਉਂਦੇ ਰਹਿੰਦੇ ਹਨ ਤੇ ਇਥੋਂ ਜਾਂਦੇ ਰਹਿੰਦੇ ਹਨ। ਨਹ ਕੋ ਮੂਆ ਨ ਮਰਣੈ ਜੋਗੁ ॥ No one dies, nor is one capable of dying. ਅਰਥ: ਉਂਞ ਕੋਈ ਭੀ ਜੀਵਾਤਮਾ ਕਦੇ ਮਰਦਾ ਨਹੀਂ ਹੈ, ਕਿਉਂਕਿ ਇਹ ਮਰਨ-ਜੋਗਾ ਹੀ ਨਹੀਂ। ਨਹ ਬਿਨਸੈ ਅਬਿਨਾਸੀ ਹੋਗੁ ॥੩॥ The soul perishes not. It is imperishable. ਅਰਥ: ਇਹ ਜੀਵਾਤਮਾ ਕਦੇ ਨਾਸ ਨਹੀਂ ਹੁੰਦਾ, ਇਸ ਦਾ ਅਸਲਾ ਜੁ ਸਦਾ ਕਾਇਮ ਰਹਿਣ ਵਾਲਾ ਹੀ ਹੋਇਆ ॥੩॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ What it is thought to be, that it is not. ਅਰਥ: ਹੇ ਭਾਈ! ਤੁਸੀ ਇਸ ਜੀਵਾਤਮਾ ਨੂੰ ਜਿਹੋ ਜਿਹਾ ਸਮਝ ਰਹੇ ਹੋ, ਇਹ ਉਹੋ ਜਿਹਾ ਨਹੀਂ ਹੈ। ਜਾਨਣਹਾਰੇ ਕਉ ਬਲਿ ਜਾਉ ॥ He who knows this, unto Him I am a sacrifice. ਅਰਥ: ਮੈਂ ਉਸ ਮਨੁੱਖ ਤੋਂ ਕੁਰਬਾਨ ਹਾਂ, ਜਿਸ ਨੇ ਇਹ ਅਸਲੀਅਤ ਸਮਝ ਲਈ ਹੈ। ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ Says Nanak, the Guru has dispelled my doubt. ਅਰਥ: ਨਾਨਕ ਆਖਦਾ ਹੈ- ਗੁਰੂ ਨੇ ਜਿਸ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥ No one dies, nor any one comes or goes. ਅਰਥ: ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ ॥੪॥੧੦॥
Wall Rebound Challenge 🙈😱
00:34
Celine Dept
Рет қаралды 23 МЛН
Beat Ronaldo, Win $1,000,000
22:45
MrBeast
Рет қаралды 156 МЛН
ਅਬ ਕੈਸੇ ਮਰਉ
, AB KAISE MARO Bhai Kuldeep Singh Mitha Tiwana Hoshiarpur Wale
14:24
Bhai Kuldeep Singh ji Mitha Tiwana wale
Рет қаралды 256
Jap Ji Sahib | Guru Nanak Dev Ji | New English Translation
28:55
Brother of Heaven
Рет қаралды 24 М.
Wall Rebound Challenge 🙈😱
00:34
Celine Dept
Рет қаралды 23 МЛН