Рет қаралды 10,168
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਡਾ. ਸਿਮਰਤ ਸਿੰਘ ਆਪਣੀ ਖੇਤੀ ਰਾਹੀ ਜਾਣਕਾਰੀ ਦੇ ਰਹੇ ਹਨ ਕਿ ਘਰੇਲੂ ਮੰਡੀਆਂ ਵਿੱਚ ਵੀ ਫੁੱਲਾਂ ਦੀ ਖਪਤ ਕਾਫੀ ਜ਼ਿਆਦਾ ਰਹਿੰਦੀ ਹੈ ਜਿਸ ਕਰ ਕੇ ਫੁੱਲਾਂ ਦੀ ਖੇਤੀ ਦੀਆਂ ਕਾਫੀ ਜ਼ਿਆਦਾ ਸੰਭਾਵਨਾਵਾਂ ਪੈਦਾ ਹੋ ਗਈਆਂ ਹਨ। ਪੰਜਾਬ ਦਾ ਪੌਣ ਪਾਣੀ ਫੁੱਲਾਂ ਦੀ ਕਾਸ਼ਤ ਲਈ ਬਹੁਤ ਅਨੁਕੂਲ ਹੋਣ ਕਰ ਕੇ ਪੰਜਾਬ ਦੇ ਹੋਰ ਕਿਸਾਨ ਆਪਣੀ ਖੇਤੀ ਹੇਠੋਂ ਕੁੱਝ ਰਕਬਾ ਘਟਾ ਕੇ ਗੇਂਦੇ ਦੇ ਫੁੱਲਾਂ ਦੀ ਕਾਸ਼ਤ ਕਿਂਵੇ ਸ਼ੁਰੂ ਕਰ ਸਕਦੇ ਹਨ ਖੇਤੀਬਾੜੀ ਅਤੇ ਪਸ਼ੂਪਾਲਨ ਬਾਰੇ ਆਪਣੇ ਸਾਰੇ ਸਵਾਲ ਤੁਸੀ ਆਪਣੀ ਖੇਤੀ ਐੱਪ ਵਿੱਚ ਪੁੱਛ ਸਕਦੇ ਹੋ। ਡਾਊਨਲੋਡ ਕਰੋ ਅਪਣੀਖੇਤੀ ਐੱਪ ਅਤੇ ਆਪਣਾ ਸਵਾਲ ਲਿਖ ਕੇ ਸਬਮਿਟ ਕਰੋ। ਪਾਓ ਸਹੀ ਜਾਣਕਾਰੀ ਸਹੀ ਸਮੇ। ਐੱਪ ਡਾਊਨਲੋਡ ਕਰਨ ਲਈ ਕਲਿਕ ਕਰੋ:
ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ:
ਐਂਡਰਾਇਡ: bit.ly/2meysXf
ਆਈਫੋਨ: appsto.re/in/j...
ਅਪਣੀਖੇਤੀ ਫੇਸਬੁੱਕ ਪੇਜ: / apnikhetii
ਹੋਰ ਖੇਤੀ ਵੀਡੀਓ ਦੇਖਣ ਲਈ ਸਾਡਾ ਯੂਟਿਊਬ ਪੇਜ਼ ਜਰੂਰ ਸਬਸਕ੍ਰਾਈਬ ਕਰੋ
/ apnikheti
ਸਾਡੀਆਂ ਹੋਰ ਪਲੇਅਲਿਸਟ
Apni Kheti Marketing, ਮਾਰਕੀਟਿੰਗ, मार्केटिंग
www.youtube.co....
Apni Kheti Organic, जैविक, ਜੈਵਿਕ
www.youtube.co....
Apni Kheti Poultry, पोल्ट्री, ਪੋਲਟਰੀ
www.youtube.co....
#apnikheti #floriculturebusiness