Prab Milne ka chao | Question Answers with Bhai Saab Volume | ਕੰਨ ਦੀਆ ਆਵਾਜ਼ਾ ਅਤੇ ਅਨਹਦ ਨਾਦ ਦਾ ਭੇਦ

  Рет қаралды 14,892

Prabh Milne ka chao (Daad)

Prabh Milne ka chao (Daad)

Күн бұрын

Пікірлер: 46
@Sunitarani-sr7ib
@Sunitarani-sr7ib 16 күн бұрын
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਿਹ ਬਾਬਾ ਜੀ ਮੇਰੇ ਬੇਟੇ ਦੀ ਅਰਦਾਸ ਕਰਦੀ ਮੈ ਅਰਦਾਸ ਕਰ ਕਰ ਹਾਰ ਗਈ ਹਾਂ ਬਹੁਤ ਗਲਤ ਰਸਤੇ ਤੇ ਚੱਲ ਪਿਆ
@rajbeersingh8749
@rajbeersingh8749 2 ай бұрын
ਵਾਹਿਗੁਰੂ ਜੀ ਵਾਹਿਗੁਰੂ ਜੀ
@nanakji5936
@nanakji5936 2 ай бұрын
ਭਾਈ ਸੇਵਾ ਸਿੰਘ ਤਰਮਾਲਾ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥ ਨਾ ਮਨੁ ਚਲੈ ਨ ਪਉਣੁ ਉਡਾਵੈ ॥ ਭੇਤ ਆ ਜਾਵੇਗਾ ਕਿ ਜੇ ਖੇਲਣਾ ਹੈ ਤਾਂ ਪੌਣ ਵਿੱਚ ਪ੍ਰਵੇਸ਼ ਹੋ ਜਾਵੋ ਜੇ ਖੇਲ ਖਤਮ ਕਰਨਾ ਹੈ ਪੌਣ ਛੱਡ ਕੇ ਨਾਦ ਨਾਲ ਮਿਲ ਜਾਵੋ! ਜੇ ਅਸੀਂ ਅਨਹਦ ਬਾਣੀ ਤੱਕ ਸੀਮਤ ਰਹਿੰਦੇ ਹਾਂ ਤਾਂ ਉਹ ਸਵਰਗ ਹੈ, ਉੱਥੇ ਕੋਈ ਚਿੰਤਾ ਤੇ ਫਿਕਰ ਨਹੀਂ, ਉੱਥੇ ਤ੍ਰੈ ਗੁਣਾਂ ਤੋਂ ਮੁਕਤ ਹੋ ਕੇ ਬੇਗਮ ਹੋ ਜਾਂਦੇ ਹਾਂ! ਸਾਨੂੰ ਸਮਝਾਉਂਦੇ ਹਨ ਜੇ ਤੁਸੀਂ ਇੱਥੇ ਰਹਿਣਾ ਚਾਹੁੰਦੇ ਹੋ ਤਾਂ ਇਹ ਤੁਹਾਡੀ ਇੱਛਾ ਹੈ ਪਰ ਇਥੋਂ ਤੁਹਾਨੂੰ ਫਿਰ ਜਨਮ ਲੈਣਾ ਪਵੇਗਾ। ਇੱਥੇ ਤੁਸੀਂ ਦਰਸ਼ਕ ਬਣ ਕੇ ਦੇਖੋਗੇ! ਇੱਥੇ ਜੋ ਸ਼ਬਦ ਦੀ ਵਿਚਾਰ ਹੁੰਦੀ ਹੈ ਉਹ ਇਹ ਦੇਵ ਲੋਕ ਦੇ ਵਾਸੀ ਦੇਖਦੇ ਅਤੇ ਸੁਣਦੇ ਹਨ! ਅਸੀਂ ਇਹ ਘਰ ਖਾਲੀ ਕਰਕੇ ਉੱਥੇ ਦੇਵ ਲੋਕ ਵਿੱਚ ਚਲੇ ਜਾਂਦੇ ਹਾਂ ਅਸੀਂ ਉੱਥੇ ਦਰਸਕ ਬਣ ਜਾਂਦੇ ਹਾਂ! ਕੁਦਰਤ ਨੇ ਸਿਸਟਮ ਹੀ ਅਜਿਹਾ ਬਣਾਇਆ ਹੈ ਤੇ ਕੁਝ ਜੀਵ ਆਕਾਰ ਵਿੱਚ ਆ ਜਾਂਦੇ ਹਨ ਤੇ ਕੁਝ ਉਧਰ ਚਲੇ ਜਾਂਦੇ ਹਨ, ਜੇ ਅਸੀਂ ਉਧਰ ਵਸਣਾ ਚਾਹੁੰਦੇ ਹਾਂ ਇਸ ਲੋਕ ਵਿੱਚ ਆਉਣਾ ਜਾਣਾ ਚਾਹੁੰਦੇ ਹਾਂ, ਸਾਡੀ ਇੱਛਾ ਤੇ ਹੈ! 🌹 ਜੇ ਅਸੀਂ ਸੱਚ ਵਿੱਚ ਸਮਾਉਣਾ ਚਾਹੁੰਦੇ ਹਾਂ, ਤਾਂ ਨਾਦ ਨੂੰ ਵੀ ਛੱਡਣਾ ਪਵੇਗਾ, ਸੂਖਮ ਸਰੀਰ ਨੂੰ ਵੀ ਛੱਡਣਾ ਪਵੇਗਾ ਤੇ ਜੋਤ ਵਿੱਚ ਜੋਤ ਮਿਲਾਉਣਾ ਪਵੇਗਾ। 👏 ਜੇ ਤੁਸੀਂ ਸੂਖਮ ਰੂਪ ਤੇ ਦ੍ਰਿਸ਼ਟਮਾਨ ਤੋਂ ਬਾਦ ਹੋ ਕੇ ਉਸ ਦਾ ਹੀ ਰੂਪ ਹੋਣਾ ਚਾਹੁੰਦੇ ਹੋ, ਸਮਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਧਿਆਨ ਦੀ ਅਵਸਥਾ ਵਿੱਚ ਜਾਣਾ ਪਵੇਗਾ! ਉਥੇ ਸਾਡਾ ਸੂਖਮ ਆਕਾਰ ਵੀ ਲੱਥ ਜਾਂਦਾ ਹੈ! ਧਿਆਨ ਦੀ ਅਵਸਥਾ ਵਿੱਚ ਅਸੀਂ ਕਿਵੇਂ ਸਮਾ ਸਕਦੇ ਹਾਂ, ਉਹ ਗੁਰਬਾਣੀ ਦੇ ਵਿੱਚ ਕਲਾ ਜੁਗਤੀ ਹੁਨਰ ਤੇ ਵਿਧੀ ਦੱਸ ਦਿੱਤੀ ਹੈ... ਨਿਰੰਕਾਰ ਮਹਿ ਆਕਾਰੁ ਸਮਾਵੈ ॥ ਅਕਲ ਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥ ਅੰਗ 414 ਜਦੋਂ ਅਸੀਂ ਸੱਚ ਵਿੱਚ ਧਿਆਨ ਲਗਾ ਲਵਾਂਗੇ ਤਾਂ ਉਸ ਵਿੱਚ ਸਮਾ ਜਾਵਾਂਗੇ! ਸਾਡਾ ਮਨ ਨੇਤਰਾਂ ਵਿੱਚ ਹੈ ਤੇ ਅਦ੍ਰਿਸ਼ਟ ਜੋਤ ਸਾਹਮਣੇ ਹੈ! ਜਦੋਂ ਅਸੀਂ ਇਹਨਾਂ ਦੋਹਾਂ ਨੇਤਰਾਂ ਨਾਲ ਅਦ੍ਰਿਸ਼ਟ ਆਕਾਰ ਨੂੰ ਦੇਖਾਂਗੇ, ਉਸ ਦੇ ਵਿੱਚ ਧਿਆਨ ਲਗਾਵਾਂਗੇ ਤਾਂ ਜੋਤ ਦੇ ਵਿੱਚ ਜੋਤ ਮਿਲ ਜਾਵੇਗੀ... ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥ ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥ ਅੰਗ 910 ਤੇ ਅਜਿਹੀ ਹੀ ਅਵਸਥਾ ਬਣ ਜਾਵੇਗੀ.. ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮ ॥ ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥ ਅੰਗ 278 🌹ਦਸਵੈ ਦੁਆਰਿ ਰਹਤ ਕਰੇ 🌹 13 ਨੰਬਰ ਕਿਤਾਬ ਪੇਜ ਨੰ:353-354 🌹ਇਹ ਜੁਗਤੀ ਕੌਣ ਦੇ ਸਕਦਾ ਹੈ... ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥ ਅੰਗ 131 ਕਿ ਜੋ ਸਨਮੁਖ ਹੈ ਉਹ ਗੁਰਮੁਖ ਤੁਹਾਨੂੰ ਇਹ ਵਿਧੀ ਦੱਸ ਸਕਦਾ ਹੈ, ਮਨਮੁਖ ਬੇਮੁਖ ਹੈ ਉਹ ਤੁਹਾਨੂੰ ਇਹ ਵਿਧੀ ਨਹੀਂ ਦੱਸ ਸਕਦਾ! ਗੁਰਬਾਣੀ ਦੁਆਰਾ ਗੁਰਮੁਖਾਂ ਨੇ ਵਿਧੀ ਦੱਸੀ ਹੋਈ ਹੈ ਇਸ ਤਰੀਕੇ ਨਾਲ ਤੁਸੀਂ ਆਪਣੇ ਪਿਤਾ ਦੇ ਸਨਮੁੱਖ ਹੋਵੋ! ਫਿਰ ਅਸੀਂ ਉਸ ਵਿਧੀ ਦੁਆਰਾ ਆਪਣੇ ਪਿਤਾ ਦੇ ਸਨਮੁਖ ਹੋ ਜਾਂਦੇ ਹਾਂ! ਜਦੋਂ ਪਤਾ ਲੱਗ ਗਿਆ ਕਿ ਮਾਲਕ ਤਾਂ ਹਰ ਥਾਂ ਮੌਜੂਦ ਹੈ, ਜਿੱਧਰ ਵੀ ਮੂੰਹ ਕਰਾਂਗੇ ਉਹ ਹਾਜ਼ਰ ਹੈ! ਇਸ ਲਈ ਗੁਰਮੁਖ ਵਿਛੜਦੇ ਨਹੀਂ ਹਰ ਸਮੇਂ ਸਨਮੁਖ ਰਹਿੰਦੇ ਹਨ! 🌹ਦਸਵੈ ਦੁਆਰਿ ਰਹਤ ਕਰੇ 🌹ਪੇਜ ਨੰਬਰ 4 ਭਾਈ ਸੇਵਾ ਸਿੰਘ ਤਰਮਾਲਾ
@balwinderpadda3095
@balwinderpadda3095 28 күн бұрын
Waheguru Waheguru Waheguru Waheguru Waheguru 🎉🎉🎉🎉🎉
@SinghBachitter
@SinghBachitter Ай бұрын
Waheguru ji Waheguru ji Waheguru ji 🙏
@nanakji5936
@nanakji5936 2 ай бұрын
🙏ਵਾਹਿਗੁਰੂ ਜੀ 🙏 ਇਕ ਦਿਨ ਮਨ ਦੇ ਵਿਚ ਚਾਅ ਪੈਦਾ ਹੋਇਆ ਕਿ ਪਰਮੇਸ਼ਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕੀਤਾ ਜਾਵੇ ਉਸ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦੇ ਦਰਸ਼ਨ ਕੀਤੇ ਜਾਣ ਪਰ ਮਨ ਇਥੇ ਇਕ ਗਲਤੀ ਕਰ ਗਿਆ ਕਿ ਗੁਰਬਾਣੀ ਗੁਰੂ ਤੋਂ ਸੇਧ ਲੈਣ ਦੀ ਥਾਂ ਤੇ ਅਖੋਤੀ ਅਸੰਤ (ਜਿਹੜੇ ਮਾਇਆ ਲਈ ਪ੍ਰਭੂ ਦੀਆਂ ਗੱਲਾਂ ਕਰਦੇ ਹਨ)ਲੋਕਾਂ ਤੋਂ ਪੁੱਛਣਾ ਸ਼ੁਰੂ ਕਰ ਦਿੱਤਾ ਤੇ ਜਿਨ੍ਹਾਂ ਨੇ ਅੱਖਾਂ ਬੰਦ ਕਰਵਾ ਦਿਤੀਆਂ ਤੇ ਬੈਠ ਕੇ ਆਪਣੇ ਬਕਣ(ਬੋਲਣ) ਦੇ ਵਿਚ ਧਿਆਨ ਲਗਵਾ ਦਿੱਤਾ (ਭਾਵ ਬਗਲ ਸਮਾਧੀ)ਅਤੇ ਹੋਰ ਦਾਨ ਪੁੰਨ, ਦਸਵੰਦ, ਤੀਰਥਾਂ ਤੇ ਇਸ਼ਨਾਨ ਕਰਨ ਲਈ ਕਹਿ ਦਿੱਤਾ। ਜਿਸ ਨਾਲ ਕੀ ਹੋਇਆ ਸਰੀਰ ਦਾ ਸੰਤੁਲਨ ਵਿਗੜਨ ਗਿਆ ਨੀਂਦ ਆਉਣੀ ਬੰਦ ਹੋ ਗਈ ਸਰੀਰ ਕੰਬਣ ਲਗ ਪਿਆ ਮਨ ਡਰਨ ਲੱਗ ਪਿਆ ਕੰਨਾਂ ਵਿਚ ਟੀ ਟੀ ਦੀ ਅਵਾਜ਼ ਚੱਲ ਪਈ ਖੜਕਾ ਸੁਣਨਾ ਸ਼ੁਰੂ ਹੋ ਗਿਆ ਸਰੀਰ ਬੈਠਾ ਰਹਿ ਗਿਆ ਤੇ ਧਿਆਨ ਸੰਸਾਰੀ ਕੰਮਾਂ ਕਾਰਾਂ ਵਿਚ ਫਸ ਗਿਆ ਤੇ ਇਸ ਤਰਾਂ ਹਾਲਤ ਮਾੜੀ ਹੋ ਗਈ ਪਰਲੋਕ ਦੀ ਪ੍ਰਾਪਤੀ ਤਾਂ ਕੀ ਹੋਣੀ ਸੀ ਲੋਕ ਵੀ ਖਰਾਬ ਹੋ ਗਿਆ ਪਰ ਜਦੋਂ ਗੁਰਬਾਣੀ ਗੁਰੂ ਜੀ ਨੂੰ ਪੁੱਛਿਆ ਤਾਂ ਗੁਰੂ ਸਾਹਿਬ ਜੀ ਕਹਿੰਦੇ ਇਹ ਤੂੰ ਕੀ ਕੀਤਾ ਕਿਸਨੇ ਕਿਹਾ ਕਿ ਅੱਖਾਂ ਬੰਦ ਕਰਕੇ ਆਪਣੇ ਬੋਲਣ ਦੇ ਵਿਚ ਧਿਆਨ ਲਗਾਉਣਾ ਹੈ ਅਜਿਹਾ ਕਰਨ ਦਾ ਨਾਲ ਤੁਹਾਡਾ ਲੋਕ ਪਰਲੋਕ ਖਤਮ ਹੋ ਜਾਂਦਾ ਹੈ:-ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥ ਇਸ ਤਰ੍ਹਾਂ ਜਦੋਂ ਗੁਰਬਾਣੀ ਗੁਰੂ ਜੀ ਤੋਂ ਸੋਝੀ ਪ੍ਰਾਪਤ ਕੀਤੀ ਤਾਂ ਪਤਾ ਲੱਗਿਆ ਕਿ ਅਸੀਂ ਤਾਂ ਬਿਲਕੁਲ ਗੁਰਬਾਣੀ ਜੀ ਦੇ ਉਲਟ ਮਾਰਗ ਤੇ ਚਲ ਪਏ ਹਾਂ , ਤੇ ਫਿਰ ਗੁਰਬਾਣੀ ਗੁਰੂ ਤੋਂ ਪੁੱਛਿਆ ਕਿ ਹੁਣ ਕਿਵੇਂ ਮਾਲਕ ਵਾਹਿਗੁਰੂ ਜੀ ਦਾ ਮਿਲਾਪ ਕਰੀਏ ਗੁਰਬਾਣੀ ਗੁਰੂ ਜੀ ਕਹਿੰਦੇ ਪ੍ਰਮਾਤਮਾ ਵਾਹਿਗੁਰੂ ਜੀ ਨੂੰ ਕੇਵਲ ਪ੍ਰੇਮ ਦੁਆਰਾ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਪ੍ਰੇਮ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਹੈ ਸਮਝਾਇਆ ਹੈ :-ਸਾਚੁ ਕਹੌ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਮਾਲਕ ਵਾਹਿਗੁਰੂ ਜੀ ਦੇ ਨਾਲ ਕਿਵੇਂ ਪ੍ਰੇਮ ਪਾਉਣਾ ਸੀ ਮੈਨੂੰ ਤਾਂ ਪਤਾ ਨਹੀਂ ਕਿਵੇਂ ਪ੍ਰੇਮ ਪੈਂਦਾ ਹੈ ਮੇਰੀ ਹਾਲਤ ਮੂਰਖਾਂ ਵਾਲੀ ਹੈ ਮੇਰਾ ਮਨ ਤਾਂ ਉਹ ਰਸਤਾ ਹੀ ਭੁੱਲ ਗਿਆ :-ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜਿਵੇਂ ਇਕ ਇਸਤਰੀ ਆਪਣੇ ਪਤੀ ਨੂੰ ਦੇਖ ਦੇਖ ਕੇ ਪ੍ਰੇਮ ਕਰਦੀ ਹੈ ਇਸ ਤਰ੍ਹਾਂ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਜੋ ਸਾਡੇ ਸਾਰਿਆਂ ਦੇ ਮਨ ਦਾ ਪਤੀ ਹੈ ਨੂੰ ਦੇਖ ਦੇਖ ਕੇ ਪ੍ਰੇਮ ਕਰ ਸਕਦੇ ਹੋ ਤੇ ਵਚਨ ਕੀਤਾ :-ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਫਿਰ ਗੁਰਬਾਣੀ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਅਸੀਂ ਤਾਂ ਅੰਧੇ ਹਾਂ ਸਾਨੂੰ ਕੇਵਲ ਸੰਸਾਰ ਹੀ ਨਜ਼ਰ ਆਉਂਦਾ ਹੈ ਨਿਰੰਕਾਰ ਵਾਹਿਗੁਰੂ ਜੀ ਨਜ਼ਰ ਨਹੀਂ ਆਉਂਦਾ। ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਤੁਸੀਂ ਅਜਿਹੇ ਗੁਰਮੁਖ ਜਨ ਦੀ ਖੋਜ ਕਰੋ ਜਿਸ ਦੇ ਹਿਰਦੇ (ਨੇਤਰਾਂ) ਵਿਚ ਮਾਲਕ ਵਾਹਿਗੁਰੂ ਜੀ ਨੇ ਆਪਣਾ ਪ੍ਰਕਾਸ਼ ਕਰ ਦਿੱਤਾ ਹੈ ਸਮਝਾਇਆ ਹੈ:- ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥ ਉਹ ਸਦਾ ਹੀ ਮਾਲਕ ਵਾਹਿਗੁਰੂ ਜੀ ਨੂੰ ਦੇਖ ਰਹੇ ਹਨ ਉਹ ਤੁਹਾਨੂੰ ਦੇਖਣ ਦਾ ਇੱਕ ਤਰੀਕਾ (ਗੁਰ, ਜੁਗਤ) ਦੇ ਦੇਣਗੇ ਸਮਝਾਇਆ ਹੈ:- ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥ ਫਿਰ ਗੁਰਬਾਣੀ ਗੁਰੂ ਨੇ ਗੁਰਮੁਖ ਜਨ ਦੀ ਨਿਸ਼ਾਨੀ ਦੱਸੀ ਕਿ ਗੁਰਮੁਖ ਜਨ ਮਾਇਆ ਦੇ ਮੋਹ ਤੋਂ ਆਜ਼ਾਦ ਹਨ ਤੇ ਉਹ ਸੰਸਾਰੀ ਪਦਾਰਥਾਂ ਦੀ ਇੱਛਾ ਤੋਂ ਮੁਕਤ ਹੋਣਗੇ ਤੇ ਉਹ ਗਿਆਨ ਦੇ ਬਦਲੇ ਕੋਈ ਸੰਸਾਰੀ ਮਾਇਆ ਨਹੀਂ ਮੰਗਣਗੇ। ਉਨ੍ਹਾਂ ਦਾ ਸੰਗ ਕਰਕੇ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਕਰ ਸਕਦੇ ਹੋ । ਮਨ ਦੇ ਵਿਚ ਫਿਰ ਵਿਚਾਰ ਆਇਆ ਤੇ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਗੁਰਮੁਖ ਜਨ ਸਾਨੂੰ ਕਿਵੇਂ ਵਾਹਿਗੁਰੂ ਜੀ ਦੇ ਦਰਸ਼ਨ ਕਰਵਾਉਣਗੇ, ਤਾਂ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜੋ ਮਨ ਹੈ ਇਸਨੂੰ ਜੋਤ ਕਿਹਾ ਗਿਆ ਹੈ:-ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਇਹ ਜੋਤ ਸਰੀਰ ਨੇਤਰਾਂ ਵਿਚ ਰੱਖੀ ਹੋਈ ਹੈ :- ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ਪਰ ਨੇਤਰਾਂ ਦੇ ਵਿਚ ਅਗਿਆਨਤਾ ਦਾ ਹਨੇਰਾ ਹੋਣ ਕਰਕੇ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦਾ ਦਰਸ਼ਨ ਨਹੀਂ ਹੁੰਦਾ ਇਸ ਲਈ ਸਾਡੇ ਨੇਤਰਾਂ ਨੂੰ ਗੁਰੂ ਸਾਹਿਬ ਜੀ ਨੇ ਅੰਧੇ ਕਹਿ ਦਿੱਤਾ ਹੈ ਜਦੋਂ ਮਾਲਕ ਵਾਹਿਗੁਰੂ ਜੀ ਕਿਰਪਾ ਕਰਦਾ ਹੈਤਾਂ ਉਹ ਆਪਣੇ ਸੰਤ ਦਾ ਸੰਗ ਬਖਸ਼ਦਾ ਹੈ ਹਰੀ ਦਾ ਸੰਤ ਨੇਤਰਾਂ ਦੇ ਵਿਚ ਗਿਆਨ ਦਾ ਸੁਰਮਾ (ਗੁਰ,ਜੁਗਤ ਦਾ ਗਿਆਨ) ਪਾਉਂਦਾ ਹੈ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ਤੇ ਨੇਤਰਾਂ ਦੇ ਵਿਚ ਰੱਖੀ ਮਨ ਦੀ ਜੋਤ ਪ੍ਰਕਾਸ਼ ਹੋ ਜਾਂਦੀ ਹੈ ਤੇ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਹੋ ਜਾਂਦੇ ਹਨ ਸਮਝਾਇਆ ਹੈ:-ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥ ਗੁਰਬਾਣੀ ਗੁਰੂ ਜੀ ਕਹਿੰਦੇ ਇਸ ਤਰ੍ਹਾਂ ਮਾਲਕ ਹਰੀ ਵਾਹਿਗੁਰੂ ਜੀ ਜੀਵ ਦੇ ਧਿਆਨ (ਦੇਖਣ) ਦੇ ਵਿਚ ਆ ਜਾਂਦਾ ਹੈ ਜਿਸ ਨੂੰ ਦੇਖ ਦੇਖ ਕੇ ਜੀਵ ਦਾ ਮੁੱਖ ਉਜਲਾ ਹੋ ਜਾਂਦਾ ਹੈ ਤੇ ਇਸ ਚੋਰਾਸੀ ਦੇ ਗੇੜ ਤੋਂ ਮੁਕਤ ਹੋ ਜਾਂਦਾ ਹੈ ਸਮਝਾਇਆ ਹੈ:-ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ ਸੋ ਗੁਰਬਾਣੀ ਗੁਰੂ ਜੀ ਸਮਝਾਉਂਦੇ ਨੇ ਕਿ ਇਸ ਤਰ੍ਹਾਂ ਤੁਸੀਂ ਆਪਣੇ ਜੀਵਨ ਦਾ ਲਾਹਾ ਖੱਟ ਸਕਦੇ ਹੋ ਪਰਮੇਸ਼ੁਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕਰ ਸਕਦੇ ਹੋ।🙏 ਵਾਹਿਗੁਰੂ 🙏(ਨੋ ਸੱਤ ਸੱਤ ਨੋ ਸੱਤ ਸੱਤ ਇਕ ਦੋ ਦੋ ਨੋ)
@samtgrrr897
@samtgrrr897 2 ай бұрын
Waheguru ji kirpa Karo ji
@sukhwindwerkaur2000
@sukhwindwerkaur2000 2 ай бұрын
ਵਾਹਿਗੁਰੂ ਜੀ
@GurindersinghSandhu-uu3ew
@GurindersinghSandhu-uu3ew 2 ай бұрын
Waheguru ji waheguru ji waheguru ji waheguru ji 🙏🙏
@ArshKaur-qg3ku
@ArshKaur-qg3ku 2 ай бұрын
Waheguru ji waheguru ji
@GurmeetSinghKhalsa-q6r
@GurmeetSinghKhalsa-q6r 2 ай бұрын
ਵਾਹਿਗੁਰੂ ਮੇਹਰ ਕਰਨਾ ਜੀ
@nanakji5936
@nanakji5936 2 ай бұрын
ਭੇਖੀ ਪਾਖੰਡੀ ਤੇ ਲੋਕਾਂ ਲਈ ਵਾਹਿਗੁਰੂ(ਅੱਖਰੀ) "ਨਾਮ"ਹੈ॥ ਪਰ ਭਗਤਾਂ ਲਈ "ਨਾਮ"(ਪ੍ਕਾਸ਼) ਹੀ ਵਾਹਿਗੁਰੂ ਹੈ॥ ਅਨਾਸ ਹੈਂ॥ਪ੍ਰਕਾਸ ਹੈਂ ॥ ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥ ਕਿ ਅਜਬ ਸਰੂਪ ਹੈਂ ॥ ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਪ੍ਕਾਸ਼ ਦੇਖਣਾ ਹੀ ਸਿਮਰਨ ਹੈ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥
@satvinderkaurgill7841
@satvinderkaurgill7841 2 ай бұрын
Waheguru ji.... dhanwad ji,, bahut clear video bnai ji anhad nad to related 😊
@jagtarsingh2949
@jagtarsingh2949 2 ай бұрын
😊😊
@AmritpalSingh-g8u
@AmritpalSingh-g8u 2 ай бұрын
Right baba ji
@amangarcha9785
@amangarcha9785 2 ай бұрын
Waheguru ji
@JassiSingh-ct9pv
@JassiSingh-ct9pv 2 ай бұрын
Waheguru di kirpa nal me simran karna suru kita c 15 din tak malik di kirpa ek din ada laga jima badal garajna suru ho gya me dar gya fer ha awaz badali suru ho gyi jima gungro chidya boldi na bahut pyari awaza sunyi dindi na me samaza ki kaan cha problem ho gyi ha dr nu bhi dasa par koe hal nhi hoya dr paisa lanida rha par ek din ek gurumukh o sirf bani pad da c asi dono simran karna suru kita waheguru di kirpa nal 5 din vich gurmukh bolda mera kaan vich awaz aa rhi fer me sochda ki ha ki fer bahi amrik singh sadhari nal sangat joda ta pata laga ki anhad bani ha bahut sukrana waheguru ji ❤❤❤
@ArwinderkaurSandhu
@ArwinderkaurSandhu 2 ай бұрын
Veer ji asi ve Bhai Amrik Singh ji nal Jude bhut hi kirpa ohna di
@JassiSingh-ct9pv
@JassiSingh-ct9pv 2 ай бұрын
@ArwinderkaurSandhu waheguru ji 🙏 🙌
@JaswinderSingh-cb2xy
@JaswinderSingh-cb2xy 2 ай бұрын
Waheguru ji 🙏
@lkahlon3257
@lkahlon3257 Ай бұрын
🌹🙏🌹🙏🌹🙏🌹
@Ranjitsingh-bm9fw
@Ranjitsingh-bm9fw Ай бұрын
🙏🙏🙏
@kashmirsinghbathbath4362
@kashmirsinghbathbath4362 2 ай бұрын
ਕੋਟਿ ਕੋਟਿ ਨਮਨ ।ਧੰਨਵਾਦ ।
@jd-8233
@jd-8233 2 ай бұрын
Aap ji sangat nu eh vi dasan di kirpa karo ke tusi eh gian kis ton prapat kita.
@seemarani4228
@seemarani4228 2 ай бұрын
Bhai sahib ji me uper wali sidhi ton thlle diggi hoi aa ji mera amriwela bhgti bnni hoi a ik babe ne othe me 20 jandi rhi baba vadbhag singhji de dere. Hun ni jandi waheguru ji bhgti dhyan kiven bnegi marg darshan kro bhai sahib ji
@9kTrader
@9kTrader 2 ай бұрын
2 saal to mein sun reha sound. Starting vich bahut irritating c but jdo pta chliya anhaad naad hai fir sunna start kita te fir Anand aun lag peya. 24 hous sound chlda renda.
@HarminderMinhas-n8j
@HarminderMinhas-n8j 2 ай бұрын
Bhai ji parmatma de darshan kad hunde ki japna vaheguru and dhian kithe lagana menu naranjni jot de darshan bi hunde ne su smadh da rang kis type da hunda angad shBad bi sunde shant bi ander bohit vaheguru ji di kirpa nal ho gia mithi jban bi hundi hai
@baljitsingh8757
@baljitsingh8757 2 ай бұрын
Waheguru ji ! ਬਾਬਾ ਜੀ ਇਹ ਚੀਜ਼ਾਂ ਕੌਈ ਨਹੀ ਦੱਸਦਾ ਜੀ ! ਪਰ ਬੇਨਤੀ ਹੈ ਜੀ ਪਰ ਕਾਫ਼ੀ ਸਮਾਂ ਹੋ ਗਿਆ ਸਿਮਰਨ ਕਰ ਦਿਆ ਨੂੜ ਪਰ ਕੁਝ ਨਹੀ ਸੁਣਦਾ ਜੀ almost 25 ਸਾਲ ਹੋ ਗਏ ਬਾਬਾ ਜੀ ਸਾਡੀ ਵੀ ਅਰਦਾਸ ਕਰਦਿਓ ਬਾਬਾ ਜੀ humble requesting 🙏🙏🙏🙏🙏🌹🌹🌹
@Kishansingh00009
@Kishansingh00009 2 ай бұрын
ਵਾਹਿਗੁਰੂ ਜੀ ਸਾਸ ਗਿਰਾਸ ਸਿਮਰਨ ਕਰਿਆ ਕਰੋ। ਸਵਾਸ ਲੈ ਕੇ ਵਾਹਿ ਕਹਿ ਕੇ ਰੁਕਣਾ ਤੇ ਫਿਰ ਗੁਰੂ ਕਹਿ ਕੇ ਸਵਾਸ ਖਾਲੀ ਕਰਨਾ ਹੈ, ਇਸੀ ਤਰ੍ਹਾਂ ਕਰਨਾ ਹੈ। ਜਦੋਂ ਨਾਮ ਦਾ ਸਰੂਰ ਚੜਨ ਲਗ ਜਾਏ ਫੇਰ ਚੁੱਪ ਕਰ ਕੇ ਧਿਆਨ ਚ ਬੈਠੋ ਜੀ। ਵਾਹਿਗੁਰੂ ਆਪ ਸਹਾਈ ਹੋਣਗੇ ਜੀ।
@ADVManmohanSingh
@ADVManmohanSingh Ай бұрын
@@baljitsingh8757 Shriman Ji Simran Kari Chalo, Ardas Kari Chalo: Japuji Sahib vich spashat Furman Hai : Band Khalsi Bhane Hoe Hor Aakh Na Sakke Koe. Janman de karam nal chalde han: Jatt Phara Deeraj Suniar wali Pauri da bariki nal path Karo . Apni Marji nal Rabb realise nahin hunda. Jo kehnde han sab gallan han
@MandishKaur-s6p
@MandishKaur-s6p 5 күн бұрын
ਵਾਹਿਗੁਰੂ ਜੀ
@Harpalsingh-rl6tk
@Harpalsingh-rl6tk 5 күн бұрын
Babba ji merry an ankha ve fark fark he jandi aa kana cho awwaja avery times vhaldi he rehndi aa bicar ve nhi aunde hon ke kra aghe dsdo babba ji bas ek umeed aa sirf ek umang aa ke how puri how jave ge. Fir sewa he karni aa plz das deo ji
@GurpreetSingh-qq7xk
@GurpreetSingh-qq7xk 2 ай бұрын
, ਬਾਣੀ ਪੜੋ ਤੇ ਸਮਝ ਤੇ ਵਿਚਾਰ
@OmDass99
@OmDass99 2 ай бұрын
साध मिल ही नहीं रहे जी
@ADVManmohanSingh
@ADVManmohanSingh 2 ай бұрын
Eh sare lok apne aap nun Guru Jan Sadh akhwande ne. Gurbani at page 1066 of Guru Granth Sahib declares: Gur Kirpa te karni sar: Ram Nam Rakho Urdhar: Gurbani Varti Jag Antar: Is Bani te Har Nam Painda".
@seemarani4228
@seemarani4228 2 ай бұрын
Shri guru granth sahib ji maharaj ji jagdi jot hn asi page 1066 nhi ang 1066 likhna h ji Shri guru granth sahib ji de page nhi ang hn ji waheguru ji
@satwindersingh215
@satwindersingh215 2 ай бұрын
Oh a bimari hi a tinnitus hi lhende ne ahnu
@khalsatakhat
@khalsatakhat 2 ай бұрын
ਗੁਰੂ ਸਾਹਿਬ ਬਾਣੀ ਵਿਚ ਸ਼ਬਦ ਨੂੰ ਗੁਰੂ ਦਸਿਆ ਏ ਤੂਰ ਨੂੰ ਗੁਰੂ ਬਣਾਈ ਜਾ ਰਹੇ, ਬਾਣੀ ਦੀਆਂ ਪੰਗਤੀਆਂ ਵੀ ਗਲਤ ਪੜਦੇ, ਏਨਾ ਨੂੰ ਕੋਈ ਪਤਾ ਨੀ ਜਿਸ ਸ਼ਬਦ ਸੁਰਤਿ ਦੀ ਗੱਲ ਬਾਣੀ ਕਰਦੀ ਓਹਦੇ ਤੋਂ ਸਾਰੇ ਤਰਮਾਲੇ ਵਾਲਾ ਟੋਲਾ ਸਖ਼ਨਾ, ਲੋਕਾਂ ਨੂੰ ਗੁਮਰਾਹ ਕਰਦੇ, ਏ ਅਸਲੀ ਗੁਰਬਾਣੀ ਗਿਆਨ ਤੋਂ ਸੱਖਣੇ, ਮਨ ਮਰਜੀ ਦੇ ਅਰਥ ਕਰੀ ਜਾਂਦੇ, ਤਰਮਾਲੇ ਵਾਲੇ ਦੇ ਚੇਲਿਆਂ ਤੋਂ ਬਚੋ
@JassiSingh-ct9pv
@JassiSingh-ct9pv 2 ай бұрын
@@khalsatakhat waheguru ji app bahut gyani lagda ho tudi boli toh lagda tusi bahut bada agayni ho simran karo fer bolo kisi sant ni nida na karo waheguru pul chuk maf karni
@MandishKaur-s6p
@MandishKaur-s6p 5 күн бұрын
ਵਾਹਿਗੁਰੂ ਜੀ
@RajwinderSingh-sg3kb
@RajwinderSingh-sg3kb 2 ай бұрын
10 ਵੇ ਪਾਤਿਸ਼ਾਹ ਤਾ ਗੁਰੂ ਗਰੰਥ ਸਾਹਿਬ ਨੂੰ ਗੁਰੂ ਥਾਪ ਕੇ ਗਏ ਨੇ ! ਤੁਸੀ ਕਿਹੜੇ ਗੁਰੂ ਤੋ ਬਿਨਾ ਕਹਿੰਦੇ ਸਮਝ ਨਹੀ ਆਉਣੀ ।
@satvinderkaurgill7841
@satvinderkaurgill7841 2 ай бұрын
Waheguru ji. Aad aad shri guru granth sahib ji sada guru hai no doubt but uhna nu pad k samjhana v jruri hai, .kyi vari kuj cheeja di knowledge Sanu bahri ho jandi hai baad wich jad Maharaj ji nu parde ha same cheej samjh wich aaundi hai.baki bahri ,manukh roop wich guru di koi lod nhi hai ji.😊😊.
@Aditya_pal20
@Aditya_pal20 2 ай бұрын
Waheguru ji
@JaspalKaur-p8i
@JaspalKaur-p8i 2 ай бұрын
Waheguru ji 🙏
@Preet-s7u
@Preet-s7u 22 күн бұрын
Waheguru ji 🙏
@Harpreetsingh-y3l
@Harpreetsingh-y3l 2 ай бұрын
Waheguru ji
ਅਨਹਦ ਨਾਦ ਕਿਵੇ ਸੁਣੀਐ
18:38
Prabh Milne ka chao (Daad)
Рет қаралды 3,3 М.
JISOO - ‘꽃(FLOWER)’ M/V
3:05
BLACKPINK
Рет қаралды 137 МЛН
Хаги Ваги говорит разными голосами
0:22
Фани Хани
Рет қаралды 2,2 МЛН
-5+3은 뭔가요? 📚 #shorts
0:19
5 분 Tricks
Рет қаралды 13 МЛН
Sunn ch bath k mann saaf kive hunda hai ? Ludhiana Smagam | Pmkc Tohana |
1:22:15
Prabh Milne Ka Chao Tohana
Рет қаралды 52 М.
JISOO - ‘꽃(FLOWER)’ M/V
3:05
BLACKPINK
Рет қаралды 137 МЛН