No video

ਪ੍ਰਿੰਸੀਪਲ ਬੁੱਧ ਰਾਮ - ਪ੍ਰਬੰਧ ਅਤੇ ਪੰਜਾਬੀ ਸਭਿਆਚਾਰ ਵਿਚ ਸਾਂਝ ਦੀ ਗੱਲ । Principal Budh Ram । ਪੰਜਾਬੀ ਯੂਨੀ.

  Рет қаралды 261

PUNJABI DEPARTMENT, PUNJABI UNIVERSITY PATIALA

PUNJABI DEPARTMENT, PUNJABI UNIVERSITY PATIALA

Күн бұрын

Join this channel to get access to perks:
/ @punjabidepartmentpup
ਪੰਜਾਬੀ ਵਿਭਾਗ ( # Punjabi Department ) ਪੰਜਾਬੀ ਯੂਨੀਵਰਸਿਟੀ ਪਟਿਆਲਾ (# Punjabi University Patiala) ਦੇ Official KZbin ਚੈਨਲ ਤੇ ਤੁਹਾਡਾ ਸਵਾਗਤ ਹੈ |
ਪੰਜਾਬੀ ਵਿਭਾਗ ਦੇ ਯੂਟਿਊਬ ਚੈਨਲ ਦੀ ਮੈਂਬਰਸ਼ਿੱਪ ਖੋਲ੍ਹੀ ਜਾ ਰਹੀ ਹੈ। ਵਿਦਿਆਰਥੀ, ਅਧਿਆਪਕ, ਸਾਹਿਤਕਾਰ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨੂੰ ਪਿਆਰ ਕਰਨ ਵਾਲੇ, ਇਸ ਨੂੰ ਗਹਿਰਾਈ ਵਿਚ ਸਮਝਣ ਵਿਚ ਦਿਲਚਸਪੀ ਰੱਖਣ ਵਾਲੇ ਦੋਸਤ ਮਾਮੂਲੀ ਮਹੀਨਾਵਾਰ ਮੈਂਬਰਸ਼ਿੱਪ ਫ਼ੀਸ ਦੇ ਕੇ ਇਹ ਮੈਂਬਰਸ਼ਿੱਪ ਲੈ ਸਕਦੇ ਹਨ। ਇਸ ਵਿਚ ਤਿੰਨ ਤਰ੍ਹਾਂ ਦੀ ਮੈਂਬਰਸ਼ਿੱਪ ਹੈ। ਪਹਿਲੀ ਪਜਾਬੀ ਦੀ ਉਚੇਰੀ ਸਿੱਖਿਆ ਨਾਲ ਸੰਬੰਧਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਹੈ। ਇਸ ਦੇ ਮੈਂਬਰਾਂ ਨੂੰ ਐੱਮ.ਏ. ਦੀ ਪੜ੍ਹਾਈ ਨਾਲ ਸੰਬੰਧਿਤ ਵੀਡੀਓ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਕੁਝ ਵੀਡੀਓ ਸਿਰਫ਼ ਮੈਂਬਰਾਂ ਲਈ ਹੀ ਹੋਣਗੀਆਂ ਅਤੇ ਬਾਅਦ ਵਿਚ ਜਨਤਕ ਕੀਤੀਆਂ ਜਾਣਗੀਆਂ। ਦੂਜੀ ਤਰ੍ਹਾਂ ਦੀ ਮੈਂਬਰਸ਼ਿੱਪ ਲੈਣ ਵਾਲਿਆਂ ਨੂੰ ਪੰਜਾਬੀ, ਭਾਸ਼ਾ, ਸਾਹਿਤ ਅਤੇ ਸਭਿਆਚਾਰ-ਲੋਕਧਾਰਾ ਵਿਚ ਖੋਜ ਕਰਨ ਵਾਲੇ ਖੋਜਾਰਥੀਆਂ ਜਾਂ ਇਨ੍ਹਾਂ ਖੇਤਰਾਂ ਵਿਚ ਖੋਜਪੂਰਣ ਦਿਲਚਸਪੀ ਲੇਣ ਵਾਲੇ ਖੋਜੀਆਂ ਅਤੇ ਦੋਸਤਾਂ ਲਈ ਵਿਸ਼ੇਸ਼ ਵੀਡੀਓ ਤਿਆਰ ਕਰਕੇ ਪਾਈਆਂ ਜਾਣਗੀਆਂ। ਦੂਜੇ ਪੱਧਰ ਦੀ ਮੈਂਬਰਸ਼ਿੱਪ ਲੈਣ ਵਾਲੇ ਦੋਸਤਾਂ ਨੂੰ ਪਹਿਲੇ ਪੱਧਰ ਦੀਆਂ ਵੀਡੀਓ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਤੀਜੇ ਪੱਧਰ ਦੀ ਮੈਂਬਰਸ਼ਿੱਪ ਉਨ੍ਹਾਂ ਦੋਸਤਾਂ/ਅਧਿਆਪਕਾਂ/ ਸਾਹਿਤਕਾਰਾਂ ਤੇ ਵਿਦਿਆਰਥੀਆਂ ਲਈ ਹੋਵੇਗੀ ਜਿਨ੍ਹਾਂ ਦੀ ਦਿਲਚਸਪੀ ਪੰਜਾਬੀ ਵਿਭਾਗ ਵੱਲੋਂ ਕਰਵਾਏ ਜਾਂਦੇ ਸਾਹਿਤਕ ਸਮਾਗਮਾਂ ਅਤੇ ਸੈਮੀਨਾਰਾਂ ਵਿਚ ਹੈ। ਇਸ ਮੈਂਬਰਸ਼ਿੱਪ ਨੂੰ ਲੈਣ ਵਾਲੇ ਦੋਸਤਾਂ ਨੂੰ ਪਹਿਲੇ ਦੋ ਪੱਧਰਾਂ ਦੀ ਮੈਂਬਰਸ਼ਿੱਪ ਵਾਲੀਆਂ ਸੁਵਿਧਾਵਾਂ ਦੇਣ ਦੇ ਨਾਲ ਨਾਲ ਸੈਮੀਨਾਰਾਂ/ਸਾਹਿਤਕ ਸਮਾਗਮਾਂ ਦੀ ਲਾਈਵ ਸਟੀਮਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਇਨ੍ਹਾਂ ਸੈਮੀਨਾਰਾਂ/ਸਮਾਗਮਾਂ ਦੀਆਂ ਵੀਡੀਓ ਵੀ ਮੁਹੱਈਆ ਕਰਵਾਈਆਂ ਜਾਣਗੀਆ। ਸਭ ਨੂੰ ਅਪੀਲ ਹੈ ਕਿ ਸਾਡੇ ਯੂਟਿਊਬ ਚੈਨਲ ਦੀ ਮੈਂਬਰਸ਼ਿੱਪ ਲੈ ਕੇ ਇਸ ਨੂੰ ਸਰਪ੍ਰਸਤੀ ਦੇਣ ਦੀ ਕਿਰਪਾਲਤਾ ਕਰੋ।

Пікірлер: 1
@kirpalsingh79732
@kirpalsingh79732 8 ай бұрын
ਉੱਘੀ ਸ਼ਖ਼ਸੀਅਤ ਪ੍ਰਿੰਸੀਪਲ ਬੁੱਧ ਰਾਮ❤ ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਿੰਸੀਪਲ ਬੁੱਧ ਰਾਮ ਜੀ ਨੂੰ ਪੰਜਾਬ ਦਾ ਸਿੱਖਿਆ ਵਿਭਾਗ ਸੋਂਪਣ।
Just Give me my Money!
00:18
GL Show Russian
Рет қаралды 974 М.
Incredible Dog Rescues Kittens from Bus - Inspiring Story #shorts
00:18
Fabiosa Best Lifehacks
Рет қаралды 33 МЛН
王子原来是假正经#艾莎
00:39
在逃的公主
Рет қаралды 25 МЛН
Just Give me my Money!
00:18
GL Show Russian
Рет қаралды 974 М.