Pthankot News | BSF ਜਵਾਨ ਦੀ ਪਤਨੀ ਨੇ ਆਸ਼ਿਕ ਨਾਲ ਮਿਲ ਕੇ ਪਤੀ ਨੂੰ ਦਿੱਤਾ ਜ਼ਹਿਰ

  Рет қаралды 2,021

ABP Sanjha

ABP Sanjha

20 күн бұрын

Pthankot News | BSF ਜਵਾਨ ਦੀ ਪਤਨੀ ਨੇ ਆਸ਼ਿਕ ਨਾਲ ਮਿਲ ਕੇ ਪਤੀ ਨੂੰ ਦਿੱਤਾ ਜ਼ਹਿਰ
#Crime #Pthankot #abplive
BSF ਦੇ ਜਵਾਨ ਨੂੰ ਪਤਨੀ ਨੇ ਦਿੱਤਾ ਜ਼ਹਿਰ
ਰੋਟੀ ਵਿਚ ਮਿਲਾ ਕੇ ਦਿੱਤਾ ਜ਼ਹਿਰ
ਪ੍ਰੇਮੀ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ
ਪਤਨੀ ਗ੍ਰਿਫਤਾਰ ਅਤੇ ਪ੍ਰੇਮੀ ਫ਼ਰਾਰ
ਹਸਪਤਾਲ 'ਚ ਜ਼ੇਰੇ ਇਲਾਜ਼ BSF ਦਾ ਜਵਾਨ
ਪਤੀ ਪਤਨੀ ਦੇ ਰਿਸ਼ਤੇ ਨੂੰ ਤਾਰ ਤਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਪਠਾਨਕੋਟ ਤੋਂ
ਜਿਥੇ ਪਿੰਡ ਪਲਾਹ ਚ BSF ਦੇ ਜਵਾਨ ਦੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਜ਼ਹਿਰ ਦੇ ਦਿੱਤਾ |
ਗੰਭੀਰ ਹਾਲਤ ਚ ਜਵਾਨ ਨੂੰ ਪਠਾਨਕੋਟ ਸਰਕਾਰੀ ਹਸਪਤਾਲ ਦਾਖਿਲ ਕਰਵਾਇਆ ਗਿਆ
ਜਿੱਥੇ ਇਹ ਖੁਲਾਸਾ ਹੋਇਆ ਕਿ ਉਸਨੂੰ ਰੋਟੀ ਦੇ ਵਿਚ ਜ਼ਹਿਰ ਮਿਲਾ ਕੇ ਦਿੱਤਾ ਗਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਜਵਾਨ ਦੀ ਪਤਨੀ ਦਾ ਪਿੰਡ ਦੇ ਹੀ ਇੱਕ ਨੌਜਵਾਨ ਦੇ ਨਾਲ ਪ੍ਰੇਮ ਪ੍ਰਸੰਗ ਚੱਲ ਰਿਹਾ ਸੀ
ਪੀੜਿਤ ਜਵਾਨ ਆਪਣੀ ਪਤਨੀ ਨੂੰ ਰੋਕਦਾ ਵੀ ਸੀ
ਲੇਕਿਨ ਉਸਦੀ ਪਤਨੀ ਨੇ ਆਪਣਾ ਰਾਹ ਸਾਫ਼ ਕਰਨ ਲਈ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਪਤੀ ਨੂੰ ਜ਼ਹਿਰ ਦੇ ਦਿੱਤਾ
ਅਤੇ ਮੌਕੇ ਤੋਂ ਫਰਾਰ ਹੋ ਗਈ |
ਹਸਪਤਾਲ ਚ ਜ਼ੇਰੇ ਇਲਾਜ਼ ਜਵਾਨ ਦੀ ਹਾਲਤ ਫਿਲਹਾਲ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ|
ਤੇ ਪੁਲਿਸ ਨੇ ਮੁਲਜ਼ਮ ਪਤਨੀ ਨੂੰ ਗਿਰਫ਼ਤਾਰ ਕਰ ਲਿਆ ਹੈ |ਜਦਕਿ ਪ੍ਰੇਮੀ ਫ਼ਰਾਰ ਹੈ |
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abplive.in/live-tv
ABP Sanjha Website: abpsanjha.abplive.in/
Social Media Handles:
KZbin: / abpsanjha
Facebook: / abpsanjha
Twitter: / abpsanjha
Download ABP App for Apple: itunes.apple.com/in/app/abp-l...
Download ABP App for Android: play.google.com/store/apps/de...

Пікірлер
DEFINITELY NOT HAPPENING ON MY WATCH! 😒
00:12
Laro Benz
Рет қаралды 62 МЛН
Little girl's dream of a giant teddy bear is about to come true #shorts
00:32
How Many Balloons Does It Take To Fly?
00:18
MrBeast
Рет қаралды 186 МЛН