Punjab Vidhan Sabha: ਵਜਿਆ ਪੰਜਾਬ 'ਚ ਪੰਚਾਇਤੀ ਚੋਣਾਂ ਦਾ ਬਿਗੁਲ! ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

  Рет қаралды 465

SR Alert Punjabi

SR Alert Punjabi

Күн бұрын

Punjab Vidhan Sabha: ਵਜਿਆ ਪੰਜਾਬ 'ਚ ਪੰਚਾਇਤੀ ਚੋਣਾਂ ਦਾ ਬਿਗੁਲ! ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
#PunjabPanchayatElections #PanchayatElectionsPunjab #VoteForPanchayatPunjab #PanchayatElections2022 #MyVoteMyVoicePunjab #RuralVoicesOfPunjab #GrassrootsDemocracyPunjab #GramSabhaPunjab #VillageGovernancePunjab #PindDiAwaaz #GaonKaNeta #GaonKaSawal #GaonKeMudde #GramPanchayatPunjab #PunjabVillagePolitics
ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ 5 ਲੱਖ ਰੁਪਏ ਦਾ ਇਨਾਮ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡਾਂ ਦਾ ਹੋਵੇ। ਇਸ ਦੇ ਨਾਲ ਹੀ 2018 'ਚ ਕਿਸੇ ਵੀ ਵਿਅਕਤੀ ਨੇ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜੀ। ਉਨ੍ਹਾਂ ਕਿਹਾ ਕਿ ਇਸ ਲਈ ਨਿਯਮ ਵਿੱਚ ਸੋਧ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਉੱਲੂ ਤੇ ਹੰਸ ਦੀ ਕਹਾਣੀ ਸੁਣਾ ਕੇ ਪੰਚਾਇਤੀ ਚੋਣਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਸਰਬਸੰਮਤੀ ਨਾਲ ਚੋਣਾਂ ਕਰਵਾਈਆਂ ਜਾਣ ਤਾਂ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ।
#PanchayatElections #LocalGovernmentElections #RuralElections #GramPanchayatVoting #VillageSelfGovernance #DemocracyAtGrassroots #EmpoweringRuralCommunities #VoterParticipationInPanchayats #StrengtheningPanchayatiRaj #DecentralisedGovernance #3TierSystemOfGovernance #MakingADifferenceLocally #YourVoteMattersHereToo #PowerToThePeopleCloserToHome #GrassrootsDemocracy
ਅੱਜਕੱਲ੍ਹ ਸਰਪੰਚ ਦੀ ਚੋਣ 'ਤੇ 40-40 ਲੱਖ ਰੁਪਏ ਖਰਚ ਕੀਤੇ ਜਾਂਦੇ ਹਨ। ਇਸ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਹੀ ਪਿੰਡਾਂ ਦੀ ਨੁਹਾਰ ਬਦਲ ਸਕਦੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਡੀਪੀਏ ਖਾਦ ਦੀ ਕੋਈ ਕਿੱਲਤ ਨਹੀਂ ਹੋਏਗੀ। ਕੇਂਦਰ ਸਰਕਾਰ ਪੰਜਾਬ ਦਾ ਕੋਟਾ ਤੈਅ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਡੀਏਪੀ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਫ਼ੋਨ 'ਤੇ ਗੱਲ ਕੀਤੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਦੱਸਿਆ ਸੀ ਕਿ ਪੰਜਾਬ ਕੇਂਦਰੀ ਪੂਲ ਨੂੰ 120 ਲੱਖ ਮੀਟ੍ਰਿਕ ਟਨ ਅਨਾਜ ਦੇ ਰਿਹਾ ਹੈ ਪਰ ਅਜੇ ਤੱਕ ਡੀਏਪੀ ਦਾ ਬਣਦਾ ਕੋਟਾ ਨਹੀਂ ਦਿੱਤਾ ਗਿਆ। ਸੀਐਮ ਨੇ ਕਿਹਾ ਕਿ ਨੱਡਾ ਨੇ ਕਿਹਾ ਸੀ ਕਿ ਤੁਸੀਂ ਆਪਣੇ ਅਫਸਰਾਂ ਨੂੰ ਦਿੱਲੀ ਭੇਜੋ। ਪੰਜਾਬ ਦਾ ਕੋਟਾ ਪੂਰਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਾਡੇ ਅਧਿਕਾਰੀ ਉਥੇ ਗਏ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਧਾਇਕ ਸੰਦੀਪ ਜਾਖੜ ਨੂੰ ਕਿਹਾ ਕਿ ਉਹ ਇਹ ਗੱਲ ਖੁਦ ਵੀ ਜਾਣ ਲੈਣ ਤੇ ਆਪਣੇ ਚਾਚੇ ਨੂੰ ਵੀ ਦੱਸਣ ਕਿਉਂਕਿ ਅਧੂਰਾ ਗਿਆਨ ਖ਼ਤਰਨਾਕ ਹੁੰਦਾ ਹੈ।
#Vote #Democracy #Citizenship #ElectionsMatter #LeadershipRace #Change #Leadership #Future #Unity #Representation #Progress #Hope #PeoplePower #VoteYourVoice #MakeYourMark
ਸੀਐਮ ਨੇ ਕਿਹਾ ਕਿ ਪੰਜਾਬ ਦੀ ਖੇਤੀ ਨੀਤੀ ਤਿਆਰ ਹੈ। ਜਲਦੀ ਹੀ ਸਟੇਕ ਹੋਲਡਰਾਂ ਨਾਲ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਜਿਵੇਂ ਉਦਯੋਗਿਕ ਨੀਤੀ ਨੂੰ ਲਾਗੂ ਕੀਤਾ ਗਿਆ ਉਸੇ ਤਰ੍ਹਾਂ ਇਸ ਨੂੰ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਕਿਸਾਨਾਂ ਤੋਂ ਰਾਏ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮੋਦੀ ਸਰਕਾਰ ਦੀ ਮਿਸਾਲ ਦਿੰਦੇ ਹਨ। ਉਨ੍ਹਾਂ ਨੇ ਤਿੰਨ ਕਾਨੂੰਨ ਬਣਾਏ ਪਰ ਬਾਅਦ ਵਿੱਚ ਇਹ ਕਾਨੂੰਨ ਵਾਪਸ ਲੈਣੇ ਪਏ ਕਿਉਂਕਿ ਜਿਨ੍ਹਾਂ ਲਈ ਕਾਨੂੰਨ ਬਣਾਏ ਗਏ ਸਨ, ਉਨ੍ਹਾਂ ਨਾਲ ਕੋਈ ਚਰਚਾ ਨਹੀਂ ਕੀਤੀ ਸੀ। ਅਫਸਰਾਂ ਨੇ ਪਾਲਿਸੀ ਬਣਾਈ ਸੀ। ਜੇਕਰ ਚਰਚਾ ਹੁੰਦੀ ਤਾਂ ਹਰਸਿਮਰਤ ਬਾਦਲ ਦੀ ਕੁਰਸੀ ਬਚ ਜਾਂਦੀ। ਉਨ੍ਹਾਂ ਨੇ ਕਿਹਾ ਕਿ ਅਸੀਂ ਜਲਦੀ ਹੀ ਇੱਕ ਉਦਯੋਗਿਕ ਸਲਾਹਕਾਰ ਬੋਰਡ ਬਣਾਉਣ ਜਾ ਰਹੇ ਹਾਂ। ਇਸ ਵਿੱਚ ਸਾਰੇ ਮਾਹਿਰ ਸ਼ਾਮਲ ਹੋਣਗੇ। ਇਹ ਵੱਖ-ਵੱਖ ਖੇਤਰਾਂ ਦੇ ਲੋਕ ਹੋਣਗੇ। ਇਸ ਦੇ ਨਾਲ ਹੀ ਸਰਕਾਰ ਆਪਣੇ ਚੇਅਰਮੈਨ ਨੂੰ ਕੈਬਨਿਟ ਅਹੁਦਾ ਦੇਵੇਗੀ।
---------------------------------------------------------------------------
ਸਾਡੇ ਚੈਨਲ ਦੁਆਰਾ ਦਿੱਤੀ ਗਈ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ, ਜੇਕਰ ਤੁਸੀਂ ਕਿਸੇ ਬਿਮਾਰੀ ਜਾਂ ਬਿਮਾਰੀ ਤੋਂ ਪੀੜਤ ਹੋ ਤਾਂ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।
---------------------------------------------------------------------------
SR Alert Punjabi ਨੂੰ Subscribe ਕਰਕੇ ਸਾਡਾ ਹੌਂਸਲਾ ਵਧਾਓ
---------------------------------------------------------------------------

Пікірлер
Fake watermelon by Secret Vlog
00:16
Secret Vlog
Рет қаралды 15 МЛН
WILL IT BURST?
00:31
Natan por Aí
Рет қаралды 48 МЛН