Рет қаралды 40,974
Gurdaspur - 9 ਸਾਲਾ ਬੱਚੇ ਨਾਲ ਬੇਘਰ ਹੋਈ ਏਹ ਵਿਧਵਾ ਮਾਂ, ਕਰਜ਼ਾ ਨਾ ਚੁਕਾ ਸਕਣ ਕਾਰਨ ਘਰ ਸੀਲ । Punjab Tak
#gurdaspur #punjabnews #punjab
ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਵਿੱਚ ਯੂਨੀਅਨ ਬੈਂਕ ਆਫ ਇੰਡੀਆ ਦਾ ਕਰਜ਼ਾ ਨਾ ਵਾਪਿਸ ਕਰਨ ਦੀ ਸੂਰਤ ਵਿੱਚ ਬੈਂਕ ਕਰਮਚਾਰੀਆ ਵੱਲੋਂ ਡਿਊਟੀ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਦੋ ਵਿਧਵਾ ਔਰਤਾਂ ਸਮੇਤ ਇੱਕ ਮਸੂਮ ਬੱਚੇ ਨੂੰ ਕੋਠੀ ਵਿੱਚ ਬਾਹਰ ਕੱਢ ਕੇ ਤਾਲਾ ਲਗਾ ਕੋਠੀ ਸੀਲ ਕਰ ਦਿੱਤੀ ਗਈ ਹੈ ।
#PUT007
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak
Website-www.tak.live/p...