ਸਾਬਕਾ ਸਰਪੰਚ ਦੀ ਗੱਡੀ ‘ਤੇ ਹਮਲਾ ! ਕੱਢ ਲਿਆ ਪਿਸਤੌਲ ? ਭੰਨ ਦਿੱਤੀ ਗੱਡੀ, ਦੇਖੋ ਮੌਕੇ ਦੀਆਂ ਤਸਵੀਰਾਂ

  Рет қаралды 518

Jagbani

Jagbani

Күн бұрын

ਪੰਜਾਬ ਚ ਪੰਚਾਇਤੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਲੜਾਈ ਝਗੜੇ ਦੀਆਂ ਤਸਵੀਰਾਂ ਸਾਹਮਣੇ ਆਉਣ ਲੱਗੀਆਂ ਨੇ। ਅੰਮ੍ਰਿਤਸਰ ਦੇ ਮਾਨਾਵਾਲਾ ਕਲਾਂ ਚ ਸਾਬਕਾ ਸਰਪੰਚ ਦੀ ਗੱਡੀ ਤੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹੈ ਹਮਲਾਵਰ ਕੋਲ ਹਥਿਆਰ ਸੀ ਤੇ ਉਸਨੇ ਪੈਸਿਆਂ ਦੀ ਮੰਗ ਕਰਦੇ ਸਾਬਕਾ ਸਰਪੰਚ ਦੀ ਗੱਡੀ ਭੰਨ ਦਿੱਤੀ ਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
#jagbani #amritsarcrime #attackonsarpanch #amritsarpolice #punjabcrime #punjabnews #amritsarsarpanchnews
Official website:
jagbani.punjab...
Like us on Facebook
/ jagbanionline
Follow us on Twitter
/ jagbanionline
Follow us on Instagram
/ jagbanionline
Follow us on Jagbani Canada
/ jagbanicanada
Follow us on Jagbani Kabaddi
/ jagbanikabaddi
Follow us on jagbani Khetibadi
/ jagbanikhetibadi
Follow us on jagbani Australia
/ jagbaniaustralia
Follow Us On Darshan TV
/ @darshantv
Follow Us On Bollywood Tadka Punjabi
/ bollywoodtadkapunjabi
--------------------------------------------------------------------------------------------------------------------
ਪੰਜਾਬ ਦੇ ਹੱਕਾਂ ਦੀ ਤਰਜਮਾਨੀ ਕਰਦਾ 'ਜਗ ਬਾਣੀ' ਦਾ ਇਹ ਡਿਜੀਟਲ ਚੈਨਲ 72 ਸਾਲ ਪੁਰਾਣੇ 'ਪੰਜਾਬ ਕੇਸਰੀ' ਗਰੁੱਪ ਦੇ ਪੰਜਾਬੀ ਭਾਸ਼ਾ ਦੇ ਅਖਬਾਰ 'ਜਗ ਬਾਣੀ' ਦਾ ਡਿਜੀਟਲ ਸਵਰੂਪ ਹੈ ਅਤੇ ਇਸ ਦੀ ਸ਼ੁਰੂਆਤ 2011 ਵਿਚ ਹੋਈ ਸੀ। ਇਹ ਪੰਜਾਬ ਦਾ ਪਹਿਲਾ ਡਿਜੀਟਲ ਵੀਡੀਓ ਚੈਨਲ ਹੈ। 'ਜਗ ਬਾਣੀ' ਅਖਬਾਰ ਦੀ ਸ਼ੁਰੂਆਤ 21 ਜੁਲਾਈ 1978 ਨੂੰ ਹੋਈ ਸੀ ਅਤੇ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ ਜਾਣ ਵਾਲਾ ਪੰਜਾਬੀ ਅਖਬਾਰ ਹੈ ਅਤੇ ਇਸ ਅਖਬਾਰ ਦੀਆਂ ਖਬਰਾਂ ਤੁਸੀਂ 'ਜਗ ਬਾਣੀ' ਦੀ ਵੈੱਬਸਾਈਟ ਤੋਂ ਇਲਾਵਾ 'ਜਗ ਬਾਣੀ' ਦੀ ਐਂਡਰਾਇਡ ਅਤੇ ਆਈ ਫੋਨ ਐਪਲੀਕੇਸ਼ਨ ਦੇ ਨਾਲ-ਨਾਲ ਯੂ-ਟਿਊਬ ਅਤੇ ਫੇਸਬੁੱਕ ਚੈਨਲ 'ਤੇ ਵੀ ਦੇਖ ਸਕਦੇ ਹੋ।

Пікірлер
小丑妹妹插队被妈妈教训!#小丑#路飞#家庭#搞笑
00:12
家庭搞笑日记
Рет қаралды 36 МЛН
小丑妹妹插队被妈妈教训!#小丑#路飞#家庭#搞笑
00:12
家庭搞笑日记
Рет қаралды 36 МЛН