Sangrand Da Hukamnama Sahib | ਹਾੜ ਦੇ ਮਹੀਨੇ ਦੀ ਸੰਗਰਾਂਦ ਦਾ ਹੁਕਮਨਾਮਾ ਸਾਹਿਬ | 14-06-2024 |

  Рет қаралды 225

Daily Guru Hukam - Sachkhand Sri Darbar Sahib

Daily Guru Hukam - Sachkhand Sri Darbar Sahib

Күн бұрын

Sanrand da Hukamnama Lyrics in Punjabi :
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨ੍ਹ੍ਹਾ ਪਾਸਿ ॥
ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥
ਦੁਯੈ ਭਾਇ ਵਿਗੁਚੀਐ ਗਲਿ ਪਈ ਸੁ ਜਮ ਕੀ ਫਾਸ ॥
ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥
ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥
ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥
ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥
ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥
ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫॥
#sangrand #sangrandhukamnama #hukamnamasahib

Пікірлер
WORLD BEST MAGIC SECRETS
00:50
MasomkaMagic
Рет қаралды 34 МЛН
У ГОРДЕЯ ПОЖАР в ОФИСЕ!
01:01
Дима Гордей
Рет қаралды 8 МЛН
New Path 2024 -Japji Sahib || Bhai Gurbaj Singh Ji || Japji Records || #nitnemsahibfullpath #gurbaj
28:07
Shabad Gurbani Kirtan - Japji Records
Рет қаралды 156 М.