Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤ

  Рет қаралды 2,702

ABP Sanjha

ABP Sanjha

Күн бұрын

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤ
#JalandharWest #MohinderBhagat #SheetalAngural #SurinderKaur #SurjitKaur #BhagwantMann #cmmann #ABPSanjha #ABPLIVE
ਬੀਜੇਪੀ ਉਮੀਦਵਾਰ ਸ਼ੀਤਲ ਅੰਗੁਰਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਆਹਮੋ-ਸਾਹਮਣੇ ਨੇ, ਪਹਿਲਾਂ ਸ਼ੀਤਲ ਨੇ ਸੀਐੱਮ ਦੇ ਪਰਿਵਾਰ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ, ਬਾਅਦ ਵਿੱਚ ਮੁੱਖ ਮੰਤਰੀ ਨੇ ਇਲਜ਼ਾਮਾਂ ਨੂੰ ਨਕਾਰਦਿਆਂ ਉਲਟਾ ਸ਼ੀਤਲ ਤੇ ਕਰੱਪਸ਼ਨ ਇਲਜ਼ਾਮ ਲਾਉਂਦਿਆਂ ਕਾਰਵਾਈ ਦੀ ਚਿਤਾਵਨੀ ਦਿੱਤੀ, ਹੁਣ ਸ਼ੀਤਲ ਅੰਗੁਰਾਲ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਬਹਿਸ ਲਈ ਲਲਕਾਰਿਐ, ਏਨ੍ਹਾਂ ਹੀ ਨਹੀਂ ਸ਼ੀਤਲ ਹੁਣ ਜਲੰਧਰ ਦੇ ਇੱਕ ਚੌਕ ਵਿੱਚ ਬੈਠ ਕੇ ਮੁੱਖ ਮੰਤਰੀ ਦੀ ਕੁਰਸੀ ਡਾਹ ਕੇ ਉਡੀਕ ਕਰੇਗਾ, ਬੀਜੇਪੀ ਉਮੀਦਵਾਰ ਮੁਤਾਬਕ ਉਹ ਨਾਲ ਸਬੂਤ ਵੀ ਲਿਆਏਗਾ,
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZbin ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Subscribe Our Channel: ABP Sanjha / @abpsanjha Don't forget to press THE BELL ICON to never miss any updates
Watch ABP Sanjha Live TV: abpsanjha.abpl...
ABP Sanjha Website: abpsanjha.abpl...
Social Media Handles:
KZbin: / abpsanjha
Facebook: / abpsanjha
Twitter: / abpsanjha
Download ABP App for Apple: itunes.apple.c...
Download ABP App for Android: play.google.co....
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Пікірлер: 1
@arjunsahni8650
@arjunsahni8650 Ай бұрын
Jay shree Ram BJP Modi ji ko 1.3.29
WHO CAN RUN FASTER?
00:23
Zhong
Рет қаралды 44 МЛН
Schoolboy Runaway в реальной жизни🤣@onLI_gAmeS
00:31
МишАня
Рет қаралды 3,5 МЛН
Challenge matching picture with Alfredo Larin family! 😁
00:21
BigSchool
Рет қаралды 42 МЛН
WHO CAN RUN FASTER?
00:23
Zhong
Рет қаралды 44 МЛН