ਸਿੱਖ ਸੇਵਕ ਸੁਸਾਇਟੀ ਦੇ ਆਗੂਆਂ ਨਾਲ਼ ਅਕਾਲੀ ਦਲ ਦੀ ਮੌਜੂਦਾ ਸਥਿਤੀ ਸਬੰਧੀ ਧਮਾਕੇਦਾਰ Interview-

  Рет қаралды 925

Apna Sanjha Punjab

Apna Sanjha Punjab

Күн бұрын

Пікірлер: 19
@wahegurujiwaheguruji4306
@wahegurujiwaheguruji4306 2 ай бұрын
ਜਿਸ ਦੁਸ਼ਟ ਗਦਾਰ ਏ ਕੌਮ ਪ੍ਰਕਾਸ਼ ਚੰਦ ਬਾਦਲ ਨੇ ਬਹੁਤ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ 100 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਦਾ ਮੁੱਢ 1996 ਵਿੱਚ ਪੰਜਾਬੀ ਪਾਰਟੀ ਬਣਾਕੇ ਤੇ ਭਾਜਪਾ (RSS) ਨਾਲ ਸਮਝੌਤਾ ਕਰਕੇ ਬੰਨਿਆ, ਉਸ ਦੁਸ਼ਟ ਤੋਂ ਦੋ-ਚਾਰ ਤੋਂ ਬਿਨਾਂ ਕੋਈ ਵੀ ਪੰਥਕ ਸਖ਼ਸ਼ੀਅਤਾ-ਬੁੱਧੀਜੀਵੀ ਤੇ ਸੂਝਵਾਨ ਸਮਾਜਿਕ ਲੋਕ ਤੇ ਸੂਝਵਾਨ ਪੱਤਰਕਾਰ ਵੀ ਗੁਰਬਚਨੇ ਮਸੰਦ ਵਲੋਂ ਦਿੱਤਾ ਜਾਅਲੀ ਫਖ਼ਰ ਏ ਕੌਮ ਪੰਥ ਰਤਨ ਵਾਪਿਸ ਲੈਣ ਦੀ ਗੱਲ ਨਹੀਂ ਕਰ ਰਹੇ! ਕਾਸ਼ ਇਹ ਬੁੱਧੀਜੀਵੀ ਹੀ ਇਹ ਮੰਗ ਕਰ ਲੈਂਦੇ ਤਾਂ ਜੋ ਅਗਾਂਹ ਕੋਈ ਪਾਪੀ ਦੁਸ਼ਟ ਕੌਮ ਨਾਲ ਗਦਾਰੀ ਕਰਨ ਤੋਂ ਪਹਿਲਾਂ ਹੀ ਉਸ ਦਾ ਇੰਜਾਮ ਵੀ ਸੋਚ ਲਿਆ ਕਰੇ! ਜੇਕਰ ਦੁਸ਼ਟ ਬਾਦਲ ਨੂੰ ਸੁੱਕਾ ਛੱਡ ਦਿੱਤਾ ਤਾਂ ਅਗਾਂਹ ਆਉਣ ਵਾਲੇ 50 ਸਾਲ ਬਾਅਦ ਅਕਾਲੀ ਦਲ ਫਿਰ ਇੱਥੇ ਹੀ ਖੜ੍ਹਾ ਦਿਖਾਈ ਦੇਵੇਗਾ! ਇਸ ਦੁਸ਼ਟ ਕੋਲੋਂ ਇਹ ਸਨਮਾਨ ਵਾਪਿਸ ਲੈਣਾ ਬੇਹੱਦ ਜ਼ਰੂਰੀ ਹੈ ਨਹੀਂ ਤਾਂ ਗੁਰੂ ਸਾਹਿਬ ਜੀ ਤੇ ਸਾਡੇ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੀਆਂ ਰੂਹਾਂ ਕਦੇ ਵੀ ਸਾਨੂੰ ਮੁਆਫ ਨਹੀਂ ਕਰਨਗੀਆਂ! ਜਿਹਨੇ 1998 ਵਿੱਚ ਸਾਡੇ ਗੁਰੂ ਸਹਿਬਾਨ ਜੀ ਤੇ ਸਾਹਿਬਜ਼ਾਦਿਆ ਦਾ ਇਤਿਹਾਸ SGPC ਵਲੋਂ ਹੀ ਗਲਤ ਛਪਵਾ ਕੇ ਵੰਡਿਆਂ ਤੇ PSEB ਵਿੱਚ ਵੀ ਲਾਗੂ ਕਰਵਾਇਆ! RSS ਦੇ ਬੰਦਿਆਂ ਨੂੰ ਸਾਡੀਆਂ ਸਾਰੀਆਂ ਸੁਪਰੀਮ ਪੋਸਟਾਂ ਉੱਪਰ ਸਾਡੇ ਗੁਰੂ ਘਰਾਂ ਤੇ ਹੋਰ ਸਾਰੀਆਂ ਸੰਸਥਾਵਾਂ ਵਿੱਚ ਕਾਬਜ਼ ਕਰਵਾਇਆ! ਸਾਡੇ ਨਹਿਰੀ ਪਾਣੀ ਲੁੱਟਵਾਉਣ ਤੇ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਧਰਤੀ ਹੇਠਲਾ ਪਾਣੀ ਖਤਮ ਕਰਵਾਉਣ ਲਈ ਮੋਟਰਾਂ ਦੇ ਬਿੱਲ ਫ੍ਰੀ ਕਰਨੇ! ਇਹਨਾਂ ਦੁਸ਼ਟਾ ਦੇ 2007 ਤੋਂ 2017 ਤੱਕ ਦੀ ਸਰਕਾਰ ਸਮੇਂ ਬਹੁਤ ਰੋਸ ਪ੍ਰਦਰਸ਼ਨ ਤੇ ਧਰਨੇ ਲੱਗੇ ਤੇ ਇੱਕ ਵਾਰ ਤਾਂ ਇੱਕ ਬਾਬੇ ਦੇ ਅਸਟਰੀਆ ਮਾਰਨ ਸਮੇਂ ਪੰਜਾਬ ਵਿੱਚ ਰੇਲਾਂ ਤੱਕ ਸਾੜ ਦਿੱਤੀਆਂ ਗਈਆਂ ਕੋਈ ਗੋਲੀ ਨਹੀਂ ਚੱਲੀ, ਚੰਗੀ ਗੱਲ ਹੈ ਪਰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦਿਆ 4 ਵਾਰ ਸਿੱਖਾਂ ਉੱਪਰ ਹੀ ਗੋਲੀਆਂ ਚਲਾਉਣੀਆ ਤੇ ਚਾਰਾਂ ਵਿੱਚ ਹੀ ਸਿੱਖ ਸ਼ਹੀਦ ਕਰਨੇ! ਆਸ਼ੂਤੋਸ਼ ਬਈਏ ਦੇ ਸਮਾਗਮ ਦੇ ਖਿਲਾਫ ਲੁਧਿਆਣੇ ਭਾਈ ਦਰਸ਼ਨ ਸਿੰਘ ਲੋਹਾਰਾ, ਸਲਾਬਤਪੁਰੇ ਸਰਸੇ ਵਾਲੇ ਦੇ ਸਵਾਂਗ ਰਚਣ ਸਮੇਂ (ਜਿਸ ਦੀ ਪੋਸ਼ਾਕ ਵੀ ਸੁੱਖੇ ਅਮਲੀ ਨੇ ਹੀ ਭੇਜੀ ਸੀ ਤੇ ਸ਼ਾਇਦ ਲੈ ਕੇ ਵੀ ਦੁਸ਼ਟ ਚੰਦੂ-ਮਾਜਰਾ ਜਾਂ ਦੁਸ਼ਟ ਚੀਮਾ ਗਏ ਸੀ) ਦੇ ਵਿਰੋਧ ਸਮੇਂ ਭਾਈ ਕਮਲਜੀਤ ਸਿੰਘ ਸੁਨਾਮ, ਭਾਈ ਰਾਜੋਆਣਾ ਜੀ ਦੀ ਫਾਂਸੀ ਰੁਕਵਾਉਣ ਸਮੇਂ ਗੁਰਦਾਸਪੁਰ 5 ਭੈਣਾਂ ਦੇ ਇੱਕਲੌਤੇ ਭਰਾ ਭਾਈ ਜਸਪਾਲ ਸਿੰਘ ਚੌੜ ਸਿੱਧਵਾਂ ਤੇ ਬੁਰਜ ਜਵਾਹਰ ਸਿੰਘ ਵਿੱਚ ਬੇਅਦਵੀ ਦਾ ਇਨਸਾਫ਼ ਮੰਗਦੇ ਹੋਏ ਬਰਗਾੜੀ ਵਿੱਚ ਭਾਈ ਕ੍ਰਿਸ਼ਨ ਭਗਵਾਨ ਸਿੰਘ ਜੀ ਤੇ ਭਾਈ ਗੁਰਜੀਤ ਸਿੰਘ ਜੀ ਨੂੰ ਸ਼ਹੀਦ ਕਰ ਦਿੱਤੇ ਗਏ! ਕਦੇ ਮੁਗਲਾਂ ਜਾਂ ਅੰਗਰੇਜਾ ਦੇ ਰਾਜ ਵਿੱਚ ਗੁਰੂ ਸਾਹਿਬ ਜੀ ਦੇ ਸਰੂਪ ਚੋਰੀ ਨਹੀਂ ਹੋਏ ਪਰ ਇਹਨਾਂ ਦੁਸ਼ਟਾ ਦੇ ਰਾਜ ਵਿੱਚ ਇਹ ਘਿਨੌਣਾ ਤੇ ਘੋਰ ਪਾਪ ਵੀ ਹੋਇਆ (ਜੋ ਕਿ ਸਾਨੂੰ ਅਜੇ ਤੱਕ ਵੀ ਕਈ ਵਾਰ ਸੌਣ ਨਹੀਂ ਦਿੰਦਾ ਤੇ ਏਸੇ ਕਰਕੇ ਸਾਡੇ ਵਰਗੇ ਕਈ ਅਕਾਲੀ ਇਹਨਾਂ ਦੁਸ਼ਟਾ ਨੂੰ ਦੁਸ਼ਮਣ ਦੀ ਨਿਗਾਹ ਨਾਲ ਵੇਖਣ ਲੱਗ ਪਏ ਤੇ ਇਹਨਾਂ ਦੇ ਅੰਤ ਦੀ ਸ਼ੁਰੂਆਤ ਹੋਈ) ਜਿਸ ਵਿੱਚ ਇਹ ਦੁਸ਼ਟ ਵੋਟ ਬੈਂਕ ਕਰਕੇ ਆਪਣੇ ਪਿਓ ਸਰਸੇ ਵਾਲੇ ਤੇ ਓਹਦੇ ਚੇਲਿਆਂ ਨੂੰ ਬਚਾਉਣ ਕਰਕੇ ਉਸ ਪਾਪ ਵਿੱਚ ਬਰਾਬਰ ਦੇ ਹਿੱਸੇਦਾਰ ਬਣੇ! ਸਰਸੇ ਵਾਲੇ ਨੂੰ ਝੂਠੀ ਮਾਫੀ ਦੇਣ ਲਈ ਆਪਣੇ ਲਾਏ ਹੋਏ ਜੱਫੇਮਾਰਾ ਨੂੰ ਚਪੜਾਸੀ ਬਣਾ ਕੇ ਆਪਣੀ ਕੋਠੀ ਸੱਦ ਕੇ ਜਥੇਦਾਰ ਸਹਿਬਾਨ ਜੀ ਦੀ ਆਨ-ਬਾਨ ਤੇ ਸ਼ਾਨ ਨੂੰ ਮਿੱਟੀ ਵਿੱਚ ਰੋਲਿਆ ਤੇ ਬੇਅਦਵੀ ਤੇ ਗੋਲੀਕਾਂਡ ਦੇ ਵਿਰੋਧ ਕਰਨ ਕਰਕੇ ਸਿੱਖ ਕੌਮ ਦੀਆਂ ਸਭ ਤੋਂ ਸਾਨਮਾਨਯੋਗ ਸਖ਼ਸ਼ੀਅਤਾ 5 ਪਿਆਰੇ ਸਹਿਬਾਨਾਂ ਜੀ ਨੂੰ ਬਰਖ਼ਾਸਤ ਕਰਨ ਤੇ ਕੌਮ ਦੇ ਜਥੇਦਾਰ ਕਾਉਂਕੇ ਜੀ ਨੂੰ ਸ਼ਹੀਦ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਵਾਲੀ ਰਿਪੋਰਟ ਨੂੰ ਅੱਜ ਤੱਕ ਦਬਾਈ ਰੱਖਣਾ ਤੇ ਕੌਮ ਦਾ ਘਾਣ ਕਰਨ ਵਾਲੇ ਦੋਸ਼ੀ ਪੁਲਿਸ ਅਫਸਰਾਂ ਆਪਣੀ ਸਰਕਾਰ ਵਿੱਚ ਤੇ ਪਾਰਟੀ ਵਿੱਚ ਵੀ ਉੱਚੇ ਅਹੁਦਿਆਂ ਤੇ ਨਿਵਾਜਣ ਕਰਕੇ ਤੇ ਆਪਣੇ 10 ਸਾਲ ਦੇ ਰਾਜਕਾਲ ਵਿੱਚ ਚਿੱਟਾ ਘਰ-ਘਰ ਵਾੜਨ ਕਰਕੇ ਤੇ SGPC ਵਿੱਚ ਚੋਰ ਲੁਟੇਰੇ ਤੇ ਡਾਕੂ ਲੋਕਾਂ ਨੂੰ ਕਾਬਜ਼ ਕਰਵਾਉਣ ਕਰਕੇ ਇਸ ਦੁਸ਼ਟ ਪਾਪੀ ਬਾਦਲ ਦੇ ਖ਼ਾਨਦਾਨ ਤੇ ਓਹਦੇ ਝੋਲੀਚੁਕ ਚੀਮੇ-ਵਲਟੋਹੇ ਆਦਿ ਵਰਗਿਆਂ ਨੂੰ ਪੰਥ ਵਿੱਚੋਂ ਛੇਕਣ ਤੋਂ ਘੱਟ ਸਜ਼ਾ ਲਾਉਣੀ ਸਿੱਖ ਕੌਮ ਨੂੰ ਕਦੇ ਵੀ ਬਰਦਾਸ਼ਤ ਨਹੀਂ ਹੋਵੇਗੀ! ਇਸ ਦੁਸ਼ਟ ਨੇ ਆਪਣੇ ਨਿੱਜੀ ਹਿੱਤਾਂ ਲਈ ਪੰਜਾਬ ਤੇ ਕੌਮ ਦੀ ਪਿੱਠ ਵਿੱਚ ਏਨੇ ਕੁ ਛੁਰੇ ਮਾਰੇ ਹਨ ਕਿ ਇੱਕ ਪੂਰੀ ਕਿਤਾਬ ਛੱਪ ਜਾਵੇਗੀ! ਇਤਿਹਾਸ ਤੇ ਕੌਮ ਇਸ ਦੁਸ਼ਟ ਖ਼ਾਨਦਾਨ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ!
@bobsingh9149
@bobsingh9149 2 ай бұрын
Only those peoples are giving favor to BADAL, WHO HAS BOUGHT BY HIM " VADDA BADAL " Some whom he gave " BURKI " CHAIR, JOB , ASHO ISHRIT ".. MUCHMORE VAJIRIAN.....BIG POST.....
@JS50108
@JS50108 2 ай бұрын
ਇਹਨਾ ਦਾ ਨੌਜਵਾਨਾਂ ਨੂੰ ਕੁਰਾਹੇ ਪਾਓਣ ਵਿੱਚ ਪੂਰਾ ਹੱਥ ਆ ਜੀ ।
@bobsingh9149
@bobsingh9149 2 ай бұрын
Khalsa Ji , BAJAR GUNAHAN DI WHICH HAVE BEEN DONE KNOWINGLY, NOT allowed in Panth at all , SKEK DENA HI " SAJJA " HAI....
@sukhrajsamra2436
@sukhrajsamra2436 2 ай бұрын
ਦਾਗ਼ੀਆਂ ਨੂੰ ਬਹਾਰ ਕੱਢੋ ਨਹੀ ਤਾਂ ਟਾਈਮ ਬਹੁਤ ਮਾੜਾ ਆਵੇਗਾ ਪੰਜਬ ਦੇ ਲੋਕ ਬਹੁਤ ਗੁੱਸੇ ਵਿੱਚ ਹਨ ਬੱਚ ਜਾਓ
@onkarsahota1677
@onkarsahota1677 2 ай бұрын
ਸਰਨਾਂ ਨੂੰ ਚਮੁਣੇ ਲੜਦੇ ਇਸ ਕਰਕੇ ਮਨੂਵਾਦੀ ਦਾ ਕਬਜ਼ਾ ਦਿੱਲੀ ਸ਼੍ਰੋਮਣੀ ਕਮੇਟੀ ਤੇ ਕਰਵਾ ਲਿਆ
@sukhrajsamra2436
@sukhrajsamra2436 2 ай бұрын
ਡਾਕਟਰ ਸੁਖਪ੍ਰੀਤ ਸਿੰਘ ਉਦੋਕੇ ਨੂ ਵਿਚ ਕਿਉਂ ਨਹੀਂ ਲੈਦੇ
@JS50108
@JS50108 2 ай бұрын
ਓਹ ਭਾਟੜਾ ਆ ਜੀ He wants 💵💸💰
@bobsingh9149
@bobsingh9149 2 ай бұрын
KHALSA ATINDERPAL SINGH JI is really " PANTH HETAISHI " gave his life for Panth. Bibest Vidvan of PANTH NOW......MUCHMORE
@karansinghsaroya7074
@karansinghsaroya7074 2 ай бұрын
Sarna galat h
@bobsingh9149
@bobsingh9149 2 ай бұрын
KHALSA JI , Akali Dal is Immortal but BADALs khema not even one should be in any PANTH, COMMITTEE, JATHEBANDI , SGPC . OLD SGPC IS " Bad than MASAND " See Sardar " SAINI "s VIDEOS killed by MASAND SGPC ( BADAL )......MUCHMORE
@bobsingh9149
@bobsingh9149 2 ай бұрын
Pile of BADALS hi Badal di gal karde , which have " Burki " gahe begahe V....muchmore
@karansinghsaroya7074
@karansinghsaroya7074 2 ай бұрын
Es jathedar to koi umid na rakho
@karansinghsaroya7074
@karansinghsaroya7074 2 ай бұрын
Sarna fail h
@bobsingh9149
@bobsingh9149 2 ай бұрын
Pile of BADALS hi Badal di gal karde , which have " Burki " gahe begahe V....muchmore
How it feels when u walk through first class
00:52
Adam W
Рет қаралды 24 МЛН
"كان عليّ أكل بقايا الطعام قبل هذا اليوم 🥹"
00:40
Holly Wolly Bow Arabic
Рет қаралды 14 МЛН
Kluster Duo #настольныеигры #boardgames #игры #games #настолки #настольные_игры
00:47
How it feels when u walk through first class
00:52
Adam W
Рет қаралды 24 МЛН