ਸਿਮਰਨ ਅਭਿਆਸੀਆਂ ਨੂੰ ਪਾਏ ਜਾਂਦੇ ਭੁਲੇਖਿਆਂ ਦਾ ਗੁਰਬਾਣੀ ਗੁਰੂ ਮੁਤਾਬਿਕ ਨਿਰਣਾ ਪੂਰਵਕ ਜਵਾਬ

  Рет қаралды 1,514

Ghar Ghar Baba Gaviye

Ghar Ghar Baba Gaviye

Күн бұрын

ਸਿਮਰਨ ਅਭਿਆਸੀਆਂ ਨੂੰ ਪਾਏ ਜਾਂਦੇ ਭੁਲੇਖਿਆਂ ਦਾ ਗੁਰਬਾਣੀ ਗੁਰੂ ਮੁਤਾਬਿਕ ਨਿਰਣਾ ਪੂਰਵਕ ਜਵਾਬ

Пікірлер: 18
@Ghar_Ghar_Baba_Gaviye
@Ghar_Ghar_Baba_Gaviye 22 сағат бұрын
ਕਿਸੇ ਵੀ ਗੁਰਮੁਖ ਪਿਆਰੇ ਦਾ ਗੁਰਮਿਤ ਮਾਰਗ ਤੇ ਚਲਦਿਆਂ ਕੋਈ ਸਵਾਲ ਹੈ ਤਾਂ ਵਿਚਾਰ ਕਰਨ ਲਈ ਵਟਸਐਪ ਨੰਬਰ 8264268792 ਤੇ ਮੇਸਜਸ ਕਰ ਸਕਦਾ ਹੈ
@nanakji5936
@nanakji5936 6 сағат бұрын
🙏 ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏 ਜਿਨਿ ਤੇਰੀ ਮਨ ਬਨਤ ਬਨਾਈ ॥ ਹੇ ਮੇਰੇ ਮਨ ਤੂੰ ਮਾਲਕ ਦੀ ਅੰਸ ਹੈ ਮਾਲਕ ਨੇ ਤੇਰੀ ਬਣਤ ਬਣਾਈ ਹੈ!! ਊਠਤ ਬੈਠਤ ਸਦ ਤਿਸਹਿ ਧਿਆਈ ॥ ਇਸ ਕਰਕੇ ਮੇਰੇ ਮਨ ਤੂੰ ਤੂੰ ਹਰ ਸਮੇਂ ਉਠਦੇ ਬਹਿੰਦੇ ਮਾਲਕ ਪਰਮੇਸ਼ਰ ਨੂੰ ਧਿਆ ਭਾਵ ਉਸ ਦੇ ਵਿੱਚ ਧਿਆਨ ਲਾ ਉਸਦੇ ਪ੍ਰਕਾਸ਼ ਰੂਪ ਨੂੰ ਦੇਖ ਦੇਖ ਕੇ ਭਗਤੀ ਕਰ! ਤਿਸਹਿ ਧਿਆਇ ਜੋ ਏਕ ਅਲਖੈ ॥ ਉਸ ਨੂੰ ਧਿਆਉਣਾ ਜੋ ਅਲੱਖ ਹੈ ਪਰਮਾਤਮਾ,ਜਿਸ ਨੂੰ ਲੱਖਿਆ ਨਹੀਂ ਜਾ ਸਕਦਾ ਜੋ ਪ੍ਰਕਾਸ਼ ਰੂਪ ਹੈ! ਈਹਾ ਊਹਾ ਨਾਨਕ ਤੇਰੀ ਰਖੈ ॥੪॥ ਜਿਸ ਪ੍ਰਕਾਸ਼ ਰੂਪ ਪਰਮਾਤਮਾ ਨੇ ਸਾਡੀ ਇੱਥੇ ਵੀ ਤੇ ਅੱਗੇ ਦਰਗਾਹ ਦੇ ਵਿੱਚ ਵੀ ਪੱਤ ਰੱਖਣੀ ਹੈ ਸਾਨੂੰ ਮਾਣ ਪ੍ਰਾਪਤ ਹੋਣਾ, 🙏 ਇਨੀ ਵਿਚਾਰ ਕਰਦਿਆਂ ਇੱਕ ਨੀ ਅਨੇਕਾਂ ਗਲਤੀਆਂ ਹੋ ਜਾਂਦੀਆਂ ਨੇ ਆਪ ਸੰਗਤ ਤੇ ਸਤਿਗੁਰੂ ਜੀ ਬਖਸ਼ਣ ਯੋਗ ਹਨ ਬਖਸ਼ ਲੈਣਾ ਜੀ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🌹
@KulwantSingh-c1s
@KulwantSingh-c1s 2 күн бұрын
Waheguru ji wah 🙏🏻🙏🏻🙏🏻🙏🏻❤️🙏🏻❤️🙏🏻🙏🏻🙏🏻❤️❤️🙏🏻🙏🏻🙏🏻🙏🏻🙏🏻🙏🏻🙏🏻❤️🙏🏻🙏🏻🙏🏻🙏🏻🙏🏻🙏🏻🙏🏻🙏🏻
@bhupindersingh0789
@bhupindersingh0789 2 күн бұрын
waheguru Ji 🙏🙏
@sukhjeetkaur393
@sukhjeetkaur393 Күн бұрын
ਵਾਹਿਗੁਰੂ ਜੀ🙏🙏
@nanakji5936
@nanakji5936 6 сағат бұрын
ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ॥੧॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ ਹਿਰਦੈ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥੨॥ ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕੁ ਬਾਂਧਿ ਧਰਿਓ ਬਿਨੁ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥ 🙏🌹🙏 ਸਿਮਰਨ ਕੀ ਹੈ ਮਨ ਨੇ ਕਰਨਾ ਨਾ ਕਿ ਤਨੁ ਨੇ ਇਹ ਸਮਝੋ ਪੋਡਕਾਸਟ ਕਰਨ ਕਰਕੇ ਹੋਰ ਜੀਵ ਭਰਮ ਚ ਹੀ ਪੈਣ ਕਿਉਂਕਿ ਜੋ ਸਿਮਰਨ ਗੁਰਬਾਣੀ ਗੁਰੂ ਜੀ ਸਮਝਾ ਰਹੇ ਹਨ ਉਹ ਅਸੀਂ ਸਮਝ ਹੀ ਨਹੀਂ ਰਹੇ ਸਿਰਫ਼ ਅੱਖਰਾਂ ਚ ਬੋਲਣਾ ਹੀ ਸਿਮਰਨ ਸਮਝ ਬੈਠੇ ਹਾਂ. ਮੁਆਫ਼ ਕਰਨਾ ਜੀ ਅਸੀਂ ਸਿਮਰਨ ਦੇ ਵਿਰੋਧੀ ਨਹੀਂ ਅਸੀਂ ਉਸ ਸਿਮਰਨ ਦੀ ਵਿਚਾਰ ਕਰ ਰਹੇ ਜੋ ਗੁਰੂ ਗ੍ਰੰਥ ਸਾਹਿਬ ਚ ਲਿਖ ਸਾਨੂੰ ਦਿੱਤਾ ਗਿਆ ਕਿ ਆਹ ਸਿਮਰਨ ਕਰਨਾ ਹੈ ਤਾਂ ਕਿ ਅਸੀਂ ਮੁਕਤੀ ਪ੍ਰਾਪਤ ਕਰ ਸਕੀਏ 🌹🙏🌹 ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥ ਰਹਾਉ ॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥ ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥ ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰਸਬਦੀ ਅਸਥਿਰੁ ਘਰਿ ਬਹੈ ॥੧॥ ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ ॥ ਆਓ ਸਿਮਰਨ ਸਮਝੀਏ ਕਿ ਅੰਤ ਸਮੇਂ ਜੀਵ ਜ਼ੇਕਰ ਪਤਨੀ,ਧੀਆਂ -ਪੁੱਤਰ, ਘਰ -ਬਾਰ ਨੂੰ ਸਿਮਰਦਾ ਹੈ ਤਾਂ ਉਹ ਜੂਨਾਂ ਚ ਚਲਾ ਜਾਂਦਾ ਹੈ, ਜ਼ੇਕਰ ਨਾਰਾਇਣ ਜੀ ਨੂੰ ਸਿਮਰਦਾ ਹੈ ਤਾਂ ਨਾਰਾਇਣ ਜੀ ਦੇ ਹਿਰਦੇ ਚ ਵਸ ਜਾਂਦਾ ਹੈ ਤੇ ਮੁਕਤੀ ਪ੍ਰਾਪਤ ਕਰ ਲੈਂਦਾ ਹੈ, ਪਰ ਸਿਮਰਨ ਕਰਦਾ ਕਿਵੇਂ ਹੈ ਇਹ ਸਮਝਣਾ ਬਹੁਤ ਜਰੂਰੀ ਹੈ, ਇਹ ਹੀ ਅਸਲੀ ਸਿਮਰਨ ਹੈ ਜੋ ਕਿ ਮਨ ਵਾਸਤੇ ਮੁਕਤੀ ਮਾਰਗ ਹੈ! ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥ ਭੁੱਲਾਂ ਦੀ ਖਿਮਾਂ ਬਖਸ਼ਣਾ ਜੀ 🙏🌹🙏 ਅੱਸੀ ਅੱਠ ਪੱਚੀ ਅਥਾਹਟ ਦੋ ਪੰਤਾਲੀ ਤੇ ਵਿਚਾਰ ਕਰ ਸਕਦੇ ਹੋ ਜੀ
@bainsfamily7145
@bainsfamily7145 Күн бұрын
ਵਾਹਿਗੁਰੂ ਜੀ ਕਿ੍ਪਾ ਕਰੋਂ ਜੀ
@nanakji5936
@nanakji5936 6 сағат бұрын
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🙏🌹🙏 ਗੁਰੂ ਪਿਆਰੀ ਸਾਧ ਸੰਗਤ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸ੍ਰੀ ਰਾਗ ਦੇ ਵਿੱਚ ਸਾਡੇ ਮਨਾਂ ਦੇ ਪ੍ਰਥਾਇ ਗਿਆਨ ਬਖਸ਼ਿਸ਼ ਕਰਦੇ ਹਨ, ਸਿਰੀਰਾਗੁ ਮਹਲਾ ੧ ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ 🙏 ਸਮਝਾਉਂਦੇ ਹਨ ਕਿ ਸਾਡੇ ਤੇ ਮਾਲਕ ਦੇ ਵਿਚਕਾਰ ਇੱਕ ਭਵ ਸਾਗਰ ਹੈ, ਕਿਹੜਾ ਭਵ- ਸਾਗਰ ਹੈ ਤ੍ਰੈਗੁਣੀ ਵਿਚਾਰਾਂ ਦਾ ਭਵਸਾਗਰ ਹੈ! ਉਸ ਨੂੰ ਪਾਰ ਕਿਵੇਂ ਕਰਨਾ ਹੈ, ਜਿਵੇਂ ਆਪਾਂ ਦ੍ਰਿਸ਼ਟਮਾਨ ਦੇ ਵਿੱਚ ਕੋਈ ਸਾਗਰ ਦਰਿਆ ਪਾਰ ਕਰਦੇ ਹਾਂ, ਕੋਈ ਕਿਸਤੀ ਜਾਂ ਬੇੜੀ ਲੈਂਦੇ ਹਾਂ ਆਪਾਂ ਆਪਾਂ ਉਸ ਦਰਿਆ ਜਾ ਸਾਗਰ ਨੂੰ ਪਾਰ ਕਰ ਲੈਂਦੇ ਹਾਂ, ਠੀਕ ਇਸੇ ਤਰ੍ਹਾਂ ਪਿਆਰਿਓ ਮਨ ਨੂੰ ਇੱਕ ਸੱਚੀ ਬੇੜੀ ਚਾਹੀਦੀ ਆ ਉਹ ਬੇੜੀ ਹੈ ਗੁਰ ਦਾ ਗਿਆਨ ਉਹ ਬੇੜੀ ਹੈ ਗੁਰ ਜੁਗਤ, ਜਦੋਂ ਮਨ ਇਸ ਗੁਰ ਦੀ ਵਿਚਾਰ ਨੂੰ ਸੁਣਦਾ ਹੈ ਤਾਂ ਭਵ ਸਾਗਰ ਤੋਂ ਪਾਰ ਹੋ ਜਾਂਦਾ ਹੈ, ਤਰ ਜਾਂਦਾ ਹੈ 🙏 ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥ 🙏 ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥ 🙏 ਜੀਵ ਆਪਣੀ ਮੱਤ ਕਰਕੇ ਮਨਹਠ ਕਰਦਾ ਹੈ, ਇਸ ਕਰਕੇ ਉਹ ਜੀਵ ਵਿਚਾਰਾਂ ਦੇ ਭਵ ਸਾਗਰ ਦੇ ਵਿੱਚ ਡੁੱਬ ਜਾਂਦਾ ਹੈ ਤੇ ਜੀਵਨ ਦੀ ਬਾਜੀ ਹਾਰ ਜਾਂਦਾ ਹੈ, ਇਸ ਕਰਕੇ ਗੁਰਮੁਖ ਨੂੰ ਸੱਚ ਦਾ ਗਿਆਨ ਗੁਰਮੁਖ ਰੋਮ ਰੋਮ ਦੇ ਵਿੱਚੋਂ ਮਾਲਕ ਨੂੰ ਵੇਖਦਾ ਹੈ ਤੇ ਉਸ ਨੂੰ ਸੱਚ ਦਾ ਗਿਆਨ ਹੈ ਤੇ ਗੁਰਮੁਖ ਤੋਂ ਸੱਚ ਦਾ ਗਿਆਨ ਲੈ ਕੇ ਅਸੀਂ ਇਸ ਭਵਸਾਗਰ ਤੋਂ ਪਾਰ ਹੋ ਸਕਦੇ ਹਾਂ! ਗੁਰਮੁਖ ਨੂੰ ਮਾਲਕ ਨੇ ਸਾਜਿਆ ਨਿਵਾਜਿਆ ਤੇ ਭਗਤੀ ਦਾ ਖਜ਼ਾਨਾ ਗੁਰ ਗਿਆਨ ਦਾ ਖਜ਼ਾਨਾ ਬਖਸ਼ਿਆ! ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥ 🙏 ਗੁਰਮੁਖ ਜਨਾਂ ਤੋਂ ਗੁਰ ਪ੍ਰਾਪਤ ਕਰਕੇ ਅਸੀਂ ਪਾਰ ਹੋ ਸਕਦੇ ਆਂ ਗੁਰ ਜੁਗਤ ਤੋਂ ਬਿਨਾਂ ਨਾ ਅਸੀਂ ਪਾਰ ਨਹੀਂ ਹੋ ਸਕਦੇ ਤੇ ਮਨ ਕਿਵੇਂ ਸੁਖੀ ਹੋ ਸਕਦਾ ਹੈ, ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ ਰਹਾਉ ॥ 🙏 ਇਸ ਕਰਕੇ ਅਸੀਂ ਮਾਲਕ ਨੂੰ ਬੇਨਤੀ ਕਰਨੀ ਹੁੰਦੀ ਹੈ ਕਿ ਅਸੀਂ ਜਿਵੇਂ ਤੈਨੂੰ ਭਾਉਦੇ ਆਂ ਸਾਨੂੰ ਰੱਖ ਲਾ ਸਾਨੂੰ ਕੋਈ ਦੂਸਰੀ ਜਗ੍ਹਾ ਨਹੀਂ ਹੈ ਸਾਨੂੰ ਆਪਣੇ ਗੁਰਮੁਖ ਪਿਆਰਿਆਂ ਦਾ ਸੰਗ ਕਰਵਾਓ ਗੁਰ ਦਾ ਗਿਆਨ ਬਖਸ਼ ਕਰਕੇ ਸਾਨੂੰ ਵੀ ਸੰਸਾਰ ਸਾਗਰ ਤੋਂ ਪਾਰ ਕਰ ਦਿਓ 🙏🌹🙏 ਇਨੀ ਵਿਚਾਰ ਕਰਦਿਆਂ ਇੱਕ ਨੇ ਅਨੇਕਾਂ ਗਲਤੀਆਂ ਹੋ ਜਾਂਦੀਆਂ ਆਪ ਸੰਗਤ ਤੇ ਸਤਿਗੁਰੂ ਜੀ ਬਖਸ਼ਣ ਯੋਗ ਹਨ ਬਖਸ਼ ਲੈਣਾ ਜੀ, 🙏 ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ 🌹🙏🌹
@nanakji5936
@nanakji5936 6 сағат бұрын
🙏ਵਾਹਿਗੁਰੂ ਜੀ 🙏 ਇਕ ਦਿਨ ਮਨ ਦੇ ਵਿਚ ਚਾਅ ਪੈਦਾ ਹੋਇਆ ਕਿ ਪਰਮੇਸ਼ਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕੀਤਾ ਜਾਵੇ ਉਸ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦੇ ਦਰਸ਼ਨ ਕੀਤੇ ਜਾਣ ਪਰ ਮਨ ਇਥੇ ਇਕ ਗਲਤੀ ਕਰ ਗਿਆ ਕਿ ਗੁਰਬਾਣੀ ਗੁਰੂ ਤੋਂ ਸੇਧ ਲੈਣ ਦੀ ਥਾਂ ਤੇ ਅਖੋਤੀ ਅਸੰਤ (ਜਿਹੜੇ ਮਾਇਆ ਲਈ ਪ੍ਰਭੂ ਦੀਆਂ ਗੱਲਾਂ ਕਰਦੇ ਹਨ)ਲੋਕਾਂ ਤੋਂ ਪੁੱਛਣਾ ਸ਼ੁਰੂ ਕਰ ਦਿੱਤਾ ਤੇ ਜਿਨ੍ਹਾਂ ਨੇ ਅੱਖਾਂ ਬੰਦ ਕਰਵਾ ਦਿਤੀਆਂ ਤੇ ਬੈਠ ਕੇ ਆਪਣੇ ਬਕਣ(ਬੋਲਣ) ਦੇ ਵਿਚ ਧਿਆਨ ਲਗਵਾ ਦਿੱਤਾ (ਭਾਵ ਬਗਲ ਸਮਾਧੀ)ਅਤੇ ਹੋਰ ਦਾਨ ਪੁੰਨ, ਦਸਵੰਦ, ਤੀਰਥਾਂ ਤੇ ਇਸ਼ਨਾਨ ਕਰਨ ਲਈ ਕਹਿ ਦਿੱਤਾ। ਜਿਸ ਨਾਲ ਕੀ ਹੋਇਆ ਸਰੀਰ ਦਾ ਸੰਤੁਲਨ ਵਿਗੜਨ ਗਿਆ ਨੀਂਦ ਆਉਣੀ ਬੰਦ ਹੋ ਗਈ ਸਰੀਰ ਕੰਬਣ ਲਗ ਪਿਆ ਮਨ ਡਰਨ ਲੱਗ ਪਿਆ ਕੰਨਾਂ ਵਿਚ ਟੀ ਟੀ ਦੀ ਅਵਾਜ਼ ਚੱਲ ਪਈ ਖੜਕਾ ਸੁਣਨਾ ਸ਼ੁਰੂ ਹੋ ਗਿਆ ਸਰੀਰ ਬੈਠਾ ਰਹਿ ਗਿਆ ਤੇ ਧਿਆਨ ਸੰਸਾਰੀ ਕੰਮਾਂ ਕਾਰਾਂ ਵਿਚ ਫਸ ਗਿਆ ਤੇ ਇਸ ਤਰਾਂ ਹਾਲਤ ਮਾੜੀ ਹੋ ਗਈ ਪਰਲੋਕ ਦੀ ਪ੍ਰਾਪਤੀ ਤਾਂ ਕੀ ਹੋਣੀ ਸੀ ਲੋਕ ਵੀ ਖਰਾਬ ਹੋ ਗਿਆ ਪਰ ਜਦੋਂ ਗੁਰਬਾਣੀ ਗੁਰੂ ਜੀ ਨੂੰ ਪੁੱਛਿਆ ਤਾਂ ਗੁਰੂ ਸਾਹਿਬ ਜੀ ਕਹਿੰਦੇ ਇਹ ਤੂੰ ਕੀ ਕੀਤਾ ਕਿਸਨੇ ਕਿਹਾ ਕਿ ਅੱਖਾਂ ਬੰਦ ਕਰਕੇ ਆਪਣੇ ਬੋਲਣ ਦੇ ਵਿਚ ਧਿਆਨ ਲਗਾਉਣਾ ਹੈ ਅਜਿਹਾ ਕਰਨ ਦਾ ਨਾਲ ਤੁਹਾਡਾ ਲੋਕ ਪਰਲੋਕ ਖਤਮ ਹੋ ਜਾਂਦਾ ਹੈ:-ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥ ਇਸ ਤਰ੍ਹਾਂ ਜਦੋਂ ਗੁਰਬਾਣੀ ਗੁਰੂ ਜੀ ਤੋਂ ਸੋਝੀ ਪ੍ਰਾਪਤ ਕੀਤੀ ਤਾਂ ਪਤਾ ਲੱਗਿਆ ਕਿ ਅਸੀਂ ਤਾਂ ਬਿਲਕੁਲ ਗੁਰਬਾਣੀ ਜੀ ਦੇ ਉਲਟ ਮਾਰਗ ਤੇ ਚਲ ਪਏ ਹਾਂ , ਤੇ ਫਿਰ ਗੁਰਬਾਣੀ ਗੁਰੂ ਤੋਂ ਪੁੱਛਿਆ ਕਿ ਹੁਣ ਕਿਵੇਂ ਮਾਲਕ ਵਾਹਿਗੁਰੂ ਜੀ ਦਾ ਮਿਲਾਪ ਕਰੀਏ ਗੁਰਬਾਣੀ ਗੁਰੂ ਜੀ ਕਹਿੰਦੇ ਪ੍ਰਮਾਤਮਾ ਵਾਹਿਗੁਰੂ ਜੀ ਨੂੰ ਕੇਵਲ ਪ੍ਰੇਮ ਦੁਆਰਾ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ ਪ੍ਰੇਮ ਤੋਂ ਬਿਨਾਂ ਹੋਰ ਕੋਈ ਰਸਤਾ ਨਹੀਂ ਹੈ ਸਮਝਾਇਆ ਹੈ :-ਸਾਚੁ ਕਹੌ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਮਾਲਕ ਵਾਹਿਗੁਰੂ ਜੀ ਦੇ ਨਾਲ ਕਿਵੇਂ ਪ੍ਰੇਮ ਪਾਉਣਾ ਸੀ ਮੈਨੂੰ ਤਾਂ ਪਤਾ ਨਹੀਂ ਕਿਵੇਂ ਪ੍ਰੇਮ ਪੈਂਦਾ ਹੈ ਮੇਰੀ ਹਾਲਤ ਮੂਰਖਾਂ ਵਾਲੀ ਹੈ ਮੇਰਾ ਮਨ ਤਾਂ ਉਹ ਰਸਤਾ ਹੀ ਭੁੱਲ ਗਿਆ :-ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜਿਵੇਂ ਇਕ ਇਸਤਰੀ ਆਪਣੇ ਪਤੀ ਨੂੰ ਦੇਖ ਦੇਖ ਕੇ ਪ੍ਰੇਮ ਕਰਦੀ ਹੈ ਇਸ ਤਰ੍ਹਾਂ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਜੋ ਸਾਡੇ ਸਾਰਿਆਂ ਦੇ ਮਨ ਦਾ ਪਤੀ ਹੈ ਨੂੰ ਦੇਖ ਦੇਖ ਕੇ ਪ੍ਰੇਮ ਕਰ ਸਕਦੇ ਹੋ ਤੇ ਵਚਨ ਕੀਤਾ :-ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਫਿਰ ਗੁਰਬਾਣੀ ਗੁਰੂ ਜੀ ਨੂੰ ਬੇਨਤੀ ਕੀਤੀ ਕਿ ਅਸੀਂ ਤਾਂ ਅੰਧੇ ਹਾਂ ਸਾਨੂੰ ਕੇਵਲ ਸੰਸਾਰ ਹੀ ਨਜ਼ਰ ਆਉਂਦਾ ਹੈ ਨਿਰੰਕਾਰ ਵਾਹਿਗੁਰੂ ਜੀ ਨਜ਼ਰ ਨਹੀਂ ਆਉਂਦਾ। ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਤੁਸੀਂ ਅਜਿਹੇ ਗੁਰਮੁਖ ਜਨ ਦੀ ਖੋਜ ਕਰੋ ਜਿਸ ਦੇ ਹਿਰਦੇ (ਨੇਤਰਾਂ) ਵਿਚ ਮਾਲਕ ਵਾਹਿਗੁਰੂ ਜੀ ਨੇ ਆਪਣਾ ਪ੍ਰਕਾਸ਼ ਕਰ ਦਿੱਤਾ ਹੈ ਸਮਝਾਇਆ ਹੈ:- ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥ ਉਹ ਸਦਾ ਹੀ ਮਾਲਕ ਵਾਹਿਗੁਰੂ ਜੀ ਨੂੰ ਦੇਖ ਰਹੇ ਹਨ ਉਹ ਤੁਹਾਨੂੰ ਦੇਖਣ ਦਾ ਇੱਕ ਤਰੀਕਾ (ਗੁਰ, ਜੁਗਤ) ਦੇ ਦੇਣਗੇ ਸਮਝਾਇਆ ਹੈ:- ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰ ਪਰਸਾਦਿ ਪਰਮ ਪਦੁ ਪਾਈ ॥ ਫਿਰ ਗੁਰਬਾਣੀ ਗੁਰੂ ਨੇ ਗੁਰਮੁਖ ਜਨ ਦੀ ਨਿਸ਼ਾਨੀ ਦੱਸੀ ਕਿ ਗੁਰਮੁਖ ਜਨ ਮਾਇਆ ਦੇ ਮੋਹ ਤੋਂ ਆਜ਼ਾਦ ਹਨ ਤੇ ਉਹ ਸੰਸਾਰੀ ਪਦਾਰਥਾਂ ਦੀ ਇੱਛਾ ਤੋਂ ਮੁਕਤ ਹੋਣਗੇ ਤੇ ਉਹ ਗਿਆਨ ਦੇ ਬਦਲੇ ਕੋਈ ਸੰਸਾਰੀ ਮਾਇਆ ਨਹੀਂ ਮੰਗਣਗੇ। ਉਨ੍ਹਾਂ ਦਾ ਸੰਗ ਕਰਕੇ ਤੁਸੀਂ ਵੀ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਕਰ ਸਕਦੇ ਹੋ । ਮਨ ਦੇ ਵਿਚ ਫਿਰ ਵਿਚਾਰ ਆਇਆ ਤੇ ਗੁਰਬਾਣੀ ਗੁਰੂ ਜੀ ਨੂੰ ਫਿਰ ਪੁੱਛਿਆ ਕਿ ਗੁਰਮੁਖ ਜਨ ਸਾਨੂੰ ਕਿਵੇਂ ਵਾਹਿਗੁਰੂ ਜੀ ਦੇ ਦਰਸ਼ਨ ਕਰਵਾਉਣਗੇ, ਤਾਂ ਗੁਰਬਾਣੀ ਗੁਰੂ ਜੀ ਨੇ ਸਮਝਾਇਆ ਕਿ ਜੋ ਮਨ ਹੈ ਇਸਨੂੰ ਜੋਤ ਕਿਹਾ ਗਿਆ ਹੈ:-ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥ ਇਹ ਜੋਤ ਸਰੀਰ ਨੇਤਰਾਂ ਵਿਚ ਰੱਖੀ ਹੋਈ ਹੈ :- ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ਪਰ ਨੇਤਰਾਂ ਦੇ ਵਿਚ ਅਗਿਆਨਤਾ ਦਾ ਹਨੇਰਾ ਹੋਣ ਕਰਕੇ ਪ੍ਰਕਾਸ਼ ਰੂਪ ਵਾਹਿਗੁਰੂ ਜੀ ਦਾ ਦਰਸ਼ਨ ਨਹੀਂ ਹੁੰਦਾ ਇਸ ਲਈ ਸਾਡੇ ਨੇਤਰਾਂ ਨੂੰ ਗੁਰੂ ਸਾਹਿਬ ਜੀ ਨੇ ਅੰਧੇ ਕਹਿ ਦਿੱਤਾ ਹੈ ਜਦੋਂ ਮਾਲਕ ਵਾਹਿਗੁਰੂ ਜੀ ਕਿਰਪਾ ਕਰਦਾ ਹੈਤਾਂ ਉਹ ਆਪਣੇ ਸੰਤ ਦਾ ਸੰਗ ਬਖਸ਼ਦਾ ਹੈ ਹਰੀ ਦਾ ਸੰਤ ਨੇਤਰਾਂ ਦੇ ਵਿਚ ਗਿਆਨ ਦਾ ਸੁਰਮਾ (ਗੁਰ,ਜੁਗਤ ਦਾ ਗਿਆਨ) ਪਾਉਂਦਾ ਹੈ ਤੇ ਅਗਿਆਨਤਾ ਦਾ ਹਨੇਰਾ ਦੂਰ ਹੋ ਜਾਂਦਾ ਹੈ ਤੇ ਨੇਤਰਾਂ ਦੇ ਵਿਚ ਰੱਖੀ ਮਨ ਦੀ ਜੋਤ ਪ੍ਰਕਾਸ਼ ਹੋ ਜਾਂਦੀ ਹੈ ਤੇ ਮਾਲਕ ਵਾਹਿਗੁਰੂ ਜੀ ਦੇ ਦਰਸ਼ਨ ਹੋ ਜਾਂਦੇ ਹਨ ਸਮਝਾਇਆ ਹੈ:-ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥ ਗੁਰਬਾਣੀ ਗੁਰੂ ਜੀ ਕਹਿੰਦੇ ਇਸ ਤਰ੍ਹਾਂ ਮਾਲਕ ਹਰੀ ਵਾਹਿਗੁਰੂ ਜੀ ਜੀਵ ਦੇ ਧਿਆਨ (ਦੇਖਣ) ਦੇ ਵਿਚ ਆ ਜਾਂਦਾ ਹੈ ਜਿਸ ਨੂੰ ਦੇਖ ਦੇਖ ਕੇ ਜੀਵ ਦਾ ਮੁੱਖ ਉਜਲਾ ਹੋ ਜਾਂਦਾ ਹੈ ਤੇ ਇਸ ਚੋਰਾਸੀ ਦੇ ਗੇੜ ਤੋਂ ਮੁਕਤ ਹੋ ਜਾਂਦਾ ਹੈ ਸਮਝਾਇਆ ਹੈ:-ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥ ਸੋ ਗੁਰਬਾਣੀ ਗੁਰੂ ਜੀ ਸਮਝਾਉਂਦੇ ਨੇ ਕਿ ਇਸ ਤਰ੍ਹਾਂ ਤੁਸੀਂ ਆਪਣੇ ਜੀਵਨ ਦਾ ਲਾਹਾ ਖੱਟ ਸਕਦੇ ਹੋ ਪਰਮੇਸ਼ੁਰ ਵਾਹਿਗੁਰੂ ਜੀ ਦੇ ਨਾਲ ਮਿਲਾਪ ਕਰ ਸਕਦੇ ਹੋ।🙏 ਵਾਹਿਗੁਰੂ 🙏(ਨੋ ਸੱਤ ਸੱਤ ਨੋ ਸੱਤ ਸੱਤ ਇਕ ਦੋ ਦੋ ਨੋ)
@gurinderkaur4432
@gurinderkaur4432 2 күн бұрын
Waheguru ji🙏🏻🙏🏻
@meetkaur8507
@meetkaur8507 2 күн бұрын
Waheguru ji ❤
@Shama-r6j9o
@Shama-r6j9o 2 күн бұрын
Waheguru ji kirpa sadka samaj ta aa rhi hai par shabad jyada der tak nahi sune jande
@Ghar_Ghar_Baba_Gaviye
@Ghar_Ghar_Baba_Gaviye 2 күн бұрын
ਕਿਸ ਕਿਸ ਗੁਰਮੁਖ ਪਿਆਰੇ ਨੂੰ ਇਸ ਮਾਰਗ ਦੀ ਸਮਝ ਆ ਰਹੀ ਹੈ ਜਿਸ ਤੇ ਚੱਲ ਕੇ ਜੀਵਨ ਦੀ ਬਾਜੀ ਜਿੱਤ ਸਕੀਏ 🙏
@JassiSingh-ct9pv
@JassiSingh-ct9pv Күн бұрын
Anhad shabad ki ha waheguru ji
@Ghar_Ghar_Baba_Gaviye
@Ghar_Ghar_Baba_Gaviye 23 сағат бұрын
ਕਿਸੇ ਵੀ ਗੁਰਮੁਖ ਪਿਆਰੇ ਦਾ ਗੁਰਮਿਤ ਮਾਰਗ ਤੇ ਚਲਦਿਆਂ ਕੋਈ ਸਵਾਲ ਹੈ ਤਾਂ ਵਿਚਾਰ ਕਰਨ ਲਈ ਵਟਸਐਪ ਨੰਬਰ 8264268792 ਤੇ ਮੇਸਜਸ ਕਰ ਸਕਦਾ ਹੈ
@nanakji5936
@nanakji5936 6 сағат бұрын
🙏🌹🙏ਸੱਚੇ ਸੰਤ ਦੀ ਪਹਿਚਾਣ? 🙏🌹🙏 ਗੁਰੂ ਅਰਜਨ ਦੇਵ ਜੀ ਜੀਵਾਂ ਨੂੰ ਸੁਚੇਤ ਕਰਦੇ ਹਨ ਸੱਚੇ ਸੰਤ ਓਹਨਾ ਦੀ ਪਹਿਚਾਣ ਕੀ ਹੈ ਕਿ ਉਹ ਜੀਵਾਂ ਨੂੰ ਇੱਕ ਸੱਚੀ ਸਿੱਖਿਆ ਸੁਣਾਨਗੇ ਕਿਹੜੀ? ਕਿ ਪ੍ਰਭੂ ਨੂੰ ਕਿਵੇਂ ਦੇਖਣਾ ਕਿਉਂਕਿ ਉਹ ਆਪ ਆਪਣੀਆਂ ਅੱਖਾਂ ਨਾਲ ਪ੍ਰਭੂ ਨੂੰ ਵੇਖਦੇ ਹਨ ਕਿਉਂ ਸੰਤਾਂ ਦਾ ਵੇਖਣਾ ਹੀ ਬ੍ਰਹਮ ਹੈ ਹੁਣ ਜਿਹੜਾ ਸੰਤ ਆਪ ਦੇਖਦਾ ਉਹ ਜੀਵਾਂ ਨੂੰ ਦੇਖਣ ਦਾ ਗਿਆਨ ਬਚਨ ਦੇਉਗਾ ਉਹ ਹੀ ਅਸਲੀ ਸੰਤ ਹੈ! ਅਨਾੜੀ ਅਸੰਤ ਅੱਖਾਂ ਬੰਦ ਕਰਵਾ ਕੇ ਬਿਠਾ ਦੇਣਗੇ ਬਗਲ ਸਮਾਧੀ ਲਵਾਉਣਗੇ? ਅਜਿਹੇ ਅਨਾੜੀ ਅਸੰਤਾਂ ਦੇ ਸਮੂਹ ਮਿਲ ਜਾਣਗੇ, ਕਲਗੀਧਰ ਪਾਤਸ਼ਾਹ ਜੀ ਨੇ ਵੀ ਕਿਹਾ ਕਿ ਮੈਨੂੰ ਵੀ ਅਨੇਕਾਂ ਮੱਤਾਂ ਦੇ ਸੰਤਾਂ ਦੇ ਸਮੂਹ ਮਿਲੇ ਸਾਰੇ ਦੇਸ ਵਿੱਚ ਮੈਂ ਘੁੰਮ ਕੇ ਦੇਖਿਆ,ਪਰ ਮੈਨੂੰ ਕੋਈ ਅਜਿਹਾ ਸੰਤ ਨਹੀਂ ਮਿਲਿਆ ਜੋ ਸਾਨੂੰ ਪ੍ਰਾਣ ਦੇ ਰਿਹਾ ਪਤੀ ਪ੍ਰਭੂ ਉਸ ਨੂੰ ਵੀ ਕੋਈ ਦੇਖਦਾ ਹੋਵੇ! ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਸ੍ਰਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ!! ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ!! ਸਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨਾ ਦੇਖੀਅਤ ਪ੍ਰਾਨਪਤੀ ਕੇ ¡¡ ਇਸ ਕਰਕੇ ਝੂਠੇ ਨਕਲੀ ਸੰਤਾਂ ਤੋਂ ਬਚਕੇ ਰਹਿਣਾ ਹੈ ਆਪਾਂ ਜੀਵਨ ਹਾਰ ਕੇ ਚਲੇ ਜਾਵਾਂਗੇ,ਇਸ ਲਈ ਸੰਗਤ ਓਹਨਾਂ ਦੀ ਕਰਨੀ ਹੈ ਜੋ ਆਪ ਪ੍ਰਭੂ ਵੇਖਦਾ ਤੇ ਪ੍ਰਭੂ ਦਰਸ਼ਨ ਦੇ ਪਿਆਸੇ ਜੀਵਾਂ ਨੂੰ ਦੇਖਣ ਦਾ ਗੁਰ ਦਿੰਦਾ ਅਜਿਹੇ ਸੱਚ ਪ੍ਰਕਾਸ਼ ਚ ਰੱਤੇ ਸੰਤਾਂ ਨੂੰ ਟੋਲਣਾ ਹੈ ਖੋਜਣਾ ਹੈ ਪਰ ਸੰਸਾਰ ਚ ਅਜਿਹੇ ਸੰਤ ਵਿਰਲੇ ਹੀ ਮਿਲਣਗੇ ! ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥ ਗੁਰਪਰਸਾਦਿ ਪਰਮ ਪਦੁ ਪਾਈ ॥੧॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥ ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥ ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥ ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥੧॥ ਵਿਚਾਰ ਕਰਦਿਆਂ ਅਨੇਕਾਂ ਗਲਤੀਆਂ ਹੋ ਜਾਂਦੀਆਂ ਆਪ ਸੰਗਤ ਤੇ ਸਤਿਗੁਰ ਬਖਸ਼ਣਯੋਗ ਹਨ ਬਖਸ਼ ਲੈਣਾ ਜੀ 🙏🌹🙏
@gurshabadguraya4284
@gurshabadguraya4284 2 күн бұрын
ਭਾਈ ਸਾਬ ਜੀ ਫ਼ੋਨ ਨੰਬਰ ਸੈਂਡ ਕਰੋ ਜੀ
@Ghar_Ghar_Baba_Gaviye
@Ghar_Ghar_Baba_Gaviye 2 күн бұрын
ਕਿਸੇ ਵੀ ਗੁਰਮੁਖ ਪਿਆਰੇ ਦਾ ਗੁਰਮਿਤ ਮਾਰਗ ਤੇ ਚਲਦਿਆਂ ਕੋਈ ਸਵਾਲ ਹੈ ਤਾਂ ਵਿਚਾਰ ਕਰਨ ਲਈ ਵਟਸਐਪ ਨੰਬਰ 8264268792 ਤੇ ਮੇਸਜਸ ਕਰ ਸਕਦਾ ਹੈ
Самое неинтересное видео
00:32
Miracle
Рет қаралды 2,7 МЛН
Minecraft Creeper Family is back! #minecraft #funny #memes
00:26
МЕБЕЛЬ ВЫДАСТ СОТРУДНИКАМ ПОЛИЦИИ ТАБЕЛЬНУЮ МЕБЕЛЬ
00:20
Sukhmani Sahib | Kirtan Roopi | Punjabi English Hindi Read Along | Learn Path | Amritt Saagar
2:35:27
Gurbani Shabad Kirtan - Amritt Saagar
Рет қаралды 6 МЛН
Naam japn da labh jyada hai jan gurbani padn nal ? Patiala Smagam | Pmkc Tohana |
1:50:46
Prabh Milne Ka Chao Tohana
Рет қаралды 42 М.