ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਬੱਸ ਹਾਦਸੇ ਵਿੱਚ 8 ਮੌਤਾਂ 10 ਜ਼ਖ਼ਮੀ ਸਬੰਧੀ ਡੀ ਸੀ ਮੁਕਤਸਰ ਵੱਲੋਂ ਅਧਿਕਾਰਤ ਪੁਸ਼ਟੀ

  Рет қаралды 9,225

sach bolda news

sach bolda news

Күн бұрын

ਬੱਸ ਹਾਦਸੇ ਵਿਚ ਪਾਣੀ ਵਿਚ ਰੁੜੇ ਲੋਕਾਂ ਦੀ ਭਾਲ ਜਾਰੀ
-ਹੁਣ ਤੱਕ 8 ਮੌਤਾਂ, 11 ਜਖਮੀ
-ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ
ਮੰਗਲਵਾਰ ਦੀ ਦੁਪਹਿਰ ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮਾਰਗ ਤੇ ਇਕ ਨਿੱਜੀ ਕੰਪਨੀ ਦੀ ਬੱਸ ਦੇ ਨਹਿਰ ਵਿਚ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਜਿ਼ਲ੍ਹਾ ਪ੍ਰ਼ਸ਼ਾਸਨ ਵੱਲੋਂ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਅਤੇ ਐਨਡੀਆਰਐਫ ਦੀਆਂ ਟੀਮਾਂ ਦੀ ਮਦਦ ਨਾਲ ਨਹਿਰ ਵਿਚ ਰੁੜ੍ਹੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈਏਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੁਣ ਤੱਕ 8 ਮੌਤਾਂ ਦੀ ਦੁੱਖਦਾਈ ਖ਼ਬਰ ਹੈ ਜਦ ਕਿ 11 ਲੋਕ ਜਖਮੀ ਹੋਏ ਹਨ।ਜਖਮੀਆਂ ਵਿਚੋਂ 2 ਨੂੰ ਆਰੰਭਕ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਜਦ ਕਿ ਬਾਕੀ ਜਖਮੀ ਵੀ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਜਿਆਦਾ ਸੱਟਾਂ ਨਹੀਂ ਹਨ। ਮ੍ਰਿਤਕਾਂ ਵਿਚੋਂ 5 ਦੀ ਪਹਿਚਾਣ ਹੋ ਗਈ ਹੈ। ਮ੍ਰਿਤਕਾਂ ਵਿਚੋਂ 5 ਔਰਤਾਂ ਹਨ।
ਇਸ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਗਿਆ ਹੈ। 24 ਘੰਟੇ ਚੱਲਣ ਵਾਲੇ ਇਸ ਕੰਟਰੋਲ ਰੂਮ ਦਾ ਨੰਬਰ 01633-262175 ਹੈ। ਜਖਮੀਆਂ ਦਾ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਚ ਇਲਾਜ ਕੀਤਾ ਜਾ ਰਿਹਾ ਹੈ।
ਮ੍ਰਿਤਕਾ ਦੀ ਸੂਚੀ
1. ਪਰਵਿੰਦਰ ਕੌਰ ਪਤਨੀ ਮੰਦਰ ਸਿੰਘ ਵਾਸੀ ਬਠਿੰਡਾ
2 ਪ੍ਰੀਤੋ ਕੌਰ ਪਤਨੀ ਹਰਜੀਤ ਸਿੰਘ ਪਿੰਡ ਕੱਟਿਆਂ ਵਾਲੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ
3. ਮੱਖਣ ਸਿੰਘ ਪੁੱਤਰ ਵੀਰ ਸਿੰਘ ਚੱਕ ਜਾਨੀਸਰ ਜਿ਼ਲ੍ਹਾ ਫਾਜਿ਼ਲਕਾ
4. ਬਲਵਿੰਦਰ ਸਿੰਘ ਪੁੱਤਰ ਬਾਗ ਸਿੰਘ, ਪਿੰਡ ਪੱਕਾ ਫਰੀਦਕੋਟ
5. ਅਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਨਵਾਂ ਕਿਲਾ ਫਰੀਦਕੋਟ
ਇਸ ਤੋਂ ਬਿਨ੍ਹਾਂ ਦੋ ਔਰਤਾਂ ਅਤੇ ਇਕ ਪੁਰਸ਼ ਦੀ ਹੋਰ ਮੌਤ ਹੋਈ ਹੈ, ਜਿੰਨ੍ਹਾਂ ਦੀ ਪਹਿਚਾਣ ਨਹੀਂ ਹੋਈ ਹੈ। ਮ੍ਰਿਤਕਾਂ ਦੀਆਂ ਦੇਹਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਰੱਖੀਆਂ ਗਈਆਂ ਹਨ।
ਜਖਮੀਆਂ ਦੀ ਸੂਚੀ
1. ਸੁਖਜੀਤ ਕੌਰ ਪਤਨੀ ਬੂਟਾ ਸਿੰਘ ਵਾਸੀ ਬਠਿੰਡਾ
2. ਤਾਰਾ ਸਿੰਘ ਪੁੱਤਰ ਪਿਆਰ ਸਿੰਘ ਪਿੰਡ ਕੱਟਿਆਂ ਵਾਲੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ
3. ਹਰਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਦੋਦਾ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ
4. ਮਨਪ੍ਰੀਤ ਕੌਰ ਪੁੱਤਰੀ ਕੇਵਲ ਸਿੰਘ ਦੋਦਾ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ
5. ਤੀਰਥ ਸਿੰਘ ਪੁੱਤਰ ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ
6. ਵਕੀਲ ਸਿੰਘ ਪੱੁੱਤਰ ਗੁਰਪ੍ਰੀਤ ਸਿੰਘ ਪਿੰਡ ਲੰਡੇ ਰੋਡੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ
7. ਕੁਲਵੰਤ ਸਿੰਘ ਪੁੱਤਰ ਸੁਜਾਨ ਸਿੰਘ ਆਨੰਦਪੁਰ ਸਾਹਿਬ
8. ਜ਼ਸਵੰਤ ਸਿੰਘ ਪੁੱਤਰ ਠਾਣਾ ਸਿੰਘ ਪਿੰਡ ਹਰਾਜ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ
9. ਬੀਰੋ ਪਤਨੀ ਪਾਲਾ ਸਿੰਘ ਪਿੰਡ ਗਿੱਦੜਾਂਵਾਲੀ (ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਘਰ ਗਏ)
10. ਪਾਲਾ ਸਿੰਘ ਪੁੱਤਰ ਪੂਰਨ ਰਾਮ ਗਿੱਦੜਾਂਵਾਲੀ ਅਬੋਹਰ (ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਘਰ ਗਏ)
11. ਗਗਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਟਿੱਬੀ ਸਾਹਿਬ ਰੋਡ ਸ੍ਰੀ ਮੁਕਤਸਰ ਸਾਹਿਬ।
#sachboldanews #srimuktsarsahib

Пікірлер: 1
@HargobindMaan-x3f
@HargobindMaan-x3f Жыл бұрын
😭😭😭😭
Baba Goga
29:14
Albela TV
Рет қаралды 177 М.
Миллионер | 1 - серия
34:31
Million Show
Рет қаралды 2 МЛН
100 Identical Twins Fight For $250,000
35:40
MrBeast
Рет қаралды 44 МЛН
Watermelon magic box! #shorts by Leisi Crazy
00:20
Leisi Crazy
Рет қаралды 16 МЛН
когда не обедаешь в школе // EVA mash
00:57
EVA mash
Рет қаралды 3,5 МЛН
Putter Na Den Piche Ki Si Guru Di Raza? | Bhai Gursharan Singh Ji Ludhiana Wale | New Sakhi
19:45
Sakhiyan - Bhai Gursharan Singh Ji Ludhiana Wale
Рет қаралды 454 М.
The Top 3 Essential Emergency Vehicle Types You Need to Know About
36:00
Heroes Next Door
Рет қаралды 1,2 М.
Миллионер | 1 - серия
34:31
Million Show
Рет қаралды 2 МЛН