Рет қаралды 2,235
ਸੁਣਿਐ ਸਿਧ ਪੀਰ ਸੁਰਿ ਨਾਥ॥ ਸੁਣਿਐ ਧਰਤਿ ਧਵਲ ਆਕਾਸ॥ ਸੁਣਿਐ ਦੀਪ ਲੋਅ ਪਾਤਾਲ॥ ਸੁਣਿਐ ਪੋਹਿ ਨ ਸਕੈ ਕਾਲੁ॥ ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੮॥ ਸੁਣਿਐ ਈਸਰੁ ਬਰਮਾ ਇੰਦੁ॥ ਸੁਣਿਐ ਮੁਖਿ ਸਾਲਾਹਣ ਮੰਦੁ॥ ਸੁਣਿਐ ਜੋਗ ਜੁਗਤਿ ਤਨਿ ਭੇਦ॥ ਸੁਣਿਐ ਸਾਸਤ ਸਿਮ੍ਰਿਤਿ ਵੇਦ॥ ਨਾਨਕ ਭਗਤਾ ਸਦਾ ਵਿਗਾਸੁ॥ ਸੁਣਿਐ ਦੂਖ ਪਾਪ ਕਾ ਨਾਸੁ॥ ੯॥ ਸੁਣਿਐ ਸਤੁ ਸੰਤੋਖੁ ਗਿਆਨੁ॥ ਸੁਣਿਐ ਅਠਸਠਿ ਕਾ ਇਸਨਾਨੁ॥ ਸੁਣਿਐ ਪੜਿ ਪੜਿ ਪਾਵਹਿ ਮਾਨੁ॥ ਸੁਣਿਐ ਲਾਗੈ ਸਹਜਿ ਧਿਆਨੁ॥ ਨਾਨਕ ਭਗਤਾ ਸਦਾ ਵਿਗਾਸੁ॥