Рет қаралды 2,186
#sukhbirbadal #akalidal #damdamitaksal #punjabnews #punjab
Sukhbir Badal ਨੂੰ ਜੇ ਮਾਫੀ ਦਿੱਤੀ ਤਾਂ...- ਅਮਰੀਕ ਸਿੰਘ ਅਜਨਾਲਾ । Punjab Tak
ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਲਗਾਤਾਰ ਸੁਖਬੀਰ ਬਾਦਲ ਦੀ ਵਿਰੋਧਤਾ ਕਰਦੇ ਨਜ਼ਰ ਆ ਰਹੇ ਹਨ । ਭਾਈ ਅਮਰੀਕ ਸਿੰਘ ਨੇ ਅੱਜ ਮੁੜ ਕਿਹਾ ਕਿ ਜੇ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫੀ ਦਿੱਤੀ ਤਾਂ ਅਸੀਂ ਵਿਰੋਧ ਕਰਾਂਗੇ । ਇਸ ਦੇ ਨਾਲ ਉਹਨਾਂ ਨੇ ਇਹ ਵੀ ਕਿਹਾ ਕਿ ਜੇ ਸੁਖਬੀਰ ਨੂੰ ਮਾਫੀ ਦੇਣ ਨਾਲ ਹਾਲਾਤ ਵਿਗੜਦੇ ਹਨ ਤਾਂ ਜ਼ਿੰਮੇਵਾਰ ਮਾਫੀ ਦੇਣ ਵਾਲਾ ਹੋਵੇਗਾ ।
#PUT008
------------------
About the channel
Punjab Tak 'ਤੇ ਤੁਹਾਡਾ ਸਵਾਗਤ ਹੈ, ਇੱਥੇ ਖ਼ਬਰਾਂ ਦੀ ਭੀੜ ਨਹੀਂ ਬਲਕਿ ਜ਼ਰੂਰੀ ਤੇ ਚੋਣਵੀਆਂ ਖ਼ਬਰਾਂ ਦੀ ਡੂੰਘਾਈ ਹੈ । ਇੱਥੇ ਤੁਹਾਡੇ ਮੁੱਦਿਆਂ ਦੀ ਤਸੱਲੀ ਨਾਲ ਗੱਲ ਹੈ ਤੇ ਸਰਕਾਰਾਂ ਦੇ ਫੈਸਲਿਆਂ ਤੇ ਪੰਜਾਬ ਦੀ ਸਿਆਸਤ ਦਾ ਪੂਰਾ Updated ਨਿਚੋੜ ਹੈ। ਖਾਸ ਹਸਤੀਆਂ, ਖੇਡ-ਮਨੋਰੰਜਨ, ਕਿਸਾਨਾਂ ਦੇ ਜਜ਼ਬੇ ਤੇ ਤੁਹਾਡੇ ਜਜ਼ਬਾਤਾਂ ਦੀਆਂ ਸ਼ਾਨਦਾਰ ਕਹਾਣੀਆਂ ਤੇ ਬਹੁਤ ਕੁਝ । ਹਰ ਖ਼ਬਰ ਪੂਰੀ ਜ਼ਿੰਮੇਦਾਰੀ ਤੇ ਇਮਾਨਦਾਰੀ ਨਾਲ ।
ਪੰਜਾਬ ਦੀ ਹਰ Latest ਖ਼ਬਰ ਲਈ Punjab Tak 'ਤੇ ਆਓ, ਅਸੀਂ ਹਰ ਸੰਜੀਦਾ ਮਸਲੇ ਨੂੰ ਤੁਹਾਡੇ ਤੱਕ ਉਸੇ ਸੰਜੀਦਗੀ ਨਾਲ ਪਹੁੰਚਾਵਾਂਗੇ । ਭਟਕਣ ਤੋਂ ਬਚੋ...
Facebook - / punjabtakofficial
Instagram - / punjabtak
Twitter - / punjabtak