No video

Sukhpal Khaira | 'ਅੰਮ੍ਰਿਤਪਾਲ 'ਤੇ NSA ਦਾ ਜ਼ਿੰਮੇਵਾਰ CM ਭਗਵੰਤ ਮਾਨ'

  Рет қаралды 6,092

ABP Sanjha

ABP Sanjha

Ай бұрын

Sukhpal Khaira | 'ਅੰਮ੍ਰਿਤਪਾਲ 'ਤੇ NSA ਦਾ ਜ਼ਿੰਮੇਵਾਰ CM ਭਗਵੰਤ ਮਾਨ'
#Sukhpalkhaira #congress #Shambhuborder #Bhagwantmann #abplive
ਇੰਡੀਅਨ ਨੈਸ਼ਨਲ ਕਾਂਗਰਸ ਕਿਸਾਨ ਵਿੰਗ ਦੇ ਨੈਸ਼ਨਲ ਪ੍ਰਧਾਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਸ਼ੰਭੂ ਬਾਰਡਰ ਪਹੁੰਚੇ
ਜਿਥੇ ਉਨ੍ਹਾਂ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ |
ਇਸ ਦੌਰਾਨ ਉਨ੍ਹਾਂ ਪੰਜਾਬ ਦੀ ਮਾਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਿਆ | ਤੇ ਵਿਸ਼ਵਾਸ ਦਵਾਇਆ ਕਿ ਕਾਂਗਰਸ
ਹਰ ਹਾਲਤ 'ਚ ਕਿਸਾਨਾਂ ਨਾਲ ਖੜ੍ਹੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ KZbin ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Пікірлер: 7
@Infinite-Gamez
@Infinite-Gamez Ай бұрын
Eh gal bilkul sahi kehi aa👍
@ButaSingh-pq8fh
@ButaSingh-pq8fh Ай бұрын
Sahi gal
@jsentertainment521
@jsentertainment521 Ай бұрын
100
@jatinderbhatti7550
@jatinderbhatti7550 12 күн бұрын
Waheguru ji
@BalwinderSingh-qz5ch
@BalwinderSingh-qz5ch 12 күн бұрын
Shai gall
艾莎撒娇得到王子的原谅#艾莎
00:24
在逃的公主
Рет қаралды 40 МЛН
Box jumping challenge, who stepped on the trap? #FunnyFamily #PartyGames
00:31
Family Games Media
Рет қаралды 29 МЛН
IQ Level: 10000
00:10
Younes Zarou
Рет қаралды 13 МЛН