Рет қаралды 66,668
Sat Sri Akal
This is the second part of Vaak Vand. We'll talk about the different types of a sentence in punjabi grammar. How many types of sentences are there, how they differ from one another and how to distinguish them? So it'll be about sadharan vaak (simple sentence), Sanyukt vaak (compound sentence) and mishrat vaak (complex sentence ) in punjabi grammar.
To know about the parts in a sentence, kindly check the part one of vaak vand below. • ਵਾਕ ਵੰਡ - ਉਦੇਸ਼ ਤੇ ਵਿਧ...
I hope you like video. Don't forget to like, subscribe and share.
ਸਤਿ ਸ੍ਰੀ ਅਕਾਲ
ਇਹ ਵੀਡੀਓ ਹੈ ਵਾਕ ਵੰਡ ਦਾ ਭਾਗ ਦੂਜਾ I ਅੱਜ ਜਾਣਾਂਗੇ ਵੱਖ ਵੱਖ ਤਰ੍ਹਾਂ ਦੇ ਵਾਕਾਂ ਨੂੰ I ਕਿੰਨੇ ਤਰ੍ਹਾਂ ਦੇ ਵਾਕ ਹੁੰਦੇ ਹਨ ਅਤੇ ਇਹਨਾਂ ਦਾ ਫਰਕ ਅਸੀਂ ਕਿਵੇਂ ਪਛਾਨਣਾ ਹੈ I ਅੱਜ ਸਾਧਾਰਨ ਵਾਕ, ਸੰਯੁਕਤ ਵਾਕ ਅਤੇ ਮਿਸ਼ਰਤ ਵਾਕਾਂ ਦੀ ਗੱਲ ਕਰਾਂਗੇ I ਜੇ ਤੁਸੀਂ ਵਾਕ ਦੇ ਵੱਖਰੇ ਹਿੱਸਿਆਂ ਬਾਰੇ ਜਾਨਣਾ ਚਾਹੁੰਦੇ ਹੋਂ, ਤਾਂ ਇਸੇ ਹੀ ਵੀਡੀਓ ਦਾ ਪਹਿਲਾ ਭਾਗ ਇੱਥੇ ਵੇਖ ਸਕਦੇ ਹੋਂ • ਵਾਕ ਵੰਡ - ਉਦੇਸ਼ ਤੇ ਵਿਧ...
ਸੋ ਜੇ ਇਹ ਵੀਡੀਓ ਪਸੰਦ ਆਈ ਹੈ ਤਾਂ ਲਾਇਕ ਜ਼ਰੂਰ ਕਰੋ ਤੇ ਚੈਨਲ ਨੂੰ ਸਬਸਕ੍ਰਾਈਬ ਕਰਨਾ ਨਾ ਭੁੱਲਣਾI
Share this video:
• ਵਾਕ ਵੰਡ/ Vaak Vand (PA...
ਤੁਸੀਂ ਮੇਰੇ ਦੂਜੇ ਯੂਟਿਊਬ ਚੈਨਲਾਂ 'ਤੇ ਸਿਹਤ , ਸੁੰਦਰਤਾ ਅਤੇ ਜੀਵਨ ਸ਼ੈਲੀ ਸੰਬੰਧੀ ਵੀਡਿਓਜ਼ ਵੀ ਵੇਖ ਸਕਦੇ ਹੋ I
@teeyantrinjhan
@punjabibeautyonduty
ਮੇਰੇ ਅੰਗਰੇਜ਼ੀ ਚੈਨਲ ਲਈ ਲਿੰਕ ਹੈ I
/ @punjabibeautyonduty
ਮੇਰੀਆਂ ਪੰਜਾਬੀ ਵਿਆਕਰਣ (Punjabi Grammar) ਸੰਬੰਧੀ ਵੀਡਿਓਜ਼ ਲਈ ਇਥੇ ਕਲਿੱਕ ਕਰੋ 👇🏼👇🏼
• ਆਓ ਪੰਜਾਬੀ ਸਿੱਖੀਏ
ਮੇਰੀਆਂ English Grammar ਸੰਬੰਧੀ ਵੀਡਿਓਜ਼ ਲਈ ਇਥੇ ਕਲਿੱਕ ਕਰੋ 👇🏼👇🏼
• ਆਓ English ਸਿੱਖੀਏ
ਤੁਸੀਂ ਮੇਰੇ ਨਾਲ ਫੇਸਬੁੱਕ 'ਤੇ ਵੀ ਸੰਪਰਕ ਕਰ ਸਕਦੇ ਹੋਂ/ You can connect with me on Facebook:
ਪੇਜ ਹੈ " ਮਾਂ ਬੋਲੀ ਪੰਜਾਬੀ " Maa boli punjabi, Teeyan trinjhan
teeyantri...
ਮੇਰਾ ਇੰਸਟਾਗ੍ਰਾਮ (Instagram) ਪੇਜ ਹੈ / My instagram Page:
/ punjabibeautyonduty
ਤੁਸੀਂ ਮੈਨੂੰ (snapchat) 'ਤੇ ਵੀ ਐੱਡ ਕਰ ਸਕਦੇ ਹੋਂ / You can add me on snapchat as:
"Punjabibeautyonduty"
ਤੁਸੀਂ ਮੇਰੇ ਪੰਜਾਬੀ blog ਨੂੰ ਹੇਠ ਦਿੱਤੇ ਲਿੰਕ ਨੂੰ ਕਲਿੱਕ ਕਰਕੇ ਪੜ੍ਹ ਸਕਦੇ ਹੋਂ, ਜਿਥੇ ਮੈਂ ਵੱਖ ਵੱਖ ਸਿਹਤ ਅਤੇ ਸੁੰਦਰਤਾ ਦੇ ਵਿਸ਼ਿਆਂ ਬਾਰੇ ਗੱਲ ਕਰਦੀ ਹਾਂ
teeyantrinjhan...
ਮੇਰਾ ਅੰਗਰੇਜ਼ੀ ਦਾ blog ਹੈ jyotrandhawa.com
ਜਿੱਥੇ ਤੁਸੀਂ ਪ੍ਰੋਡਕਟ ਰਿਵਿਊ (ਵਸਤ / ਉਤਪਾਦ ਦੀ ਸਮੀਖਿਆ), ਵੱਖ ਵੱਖ ਕੁਦਰਤੀ ਪਦਾਰਥਾਂ ਦੇ ਫਾਇਦੇ ਆਦਿ ਵੀ ਪੜ੍ਹ ਸਕਦੇ ਹੋਂI
ਜੇ ਤੁਹਾਨੂੰ ਮੇਰੀਆਂ ਵੀਡਿਓਜ਼ ਪਸੰਦ ਆਉਣ ਤਾਂ ਇਹਨਾਂ ਨੂੰ ਲਾਇਕ ਤੇ ਸ਼ੇਅਰ ਕਰਨਾ ਨਾ ਭੁੱਲਣਾI ਹੋਰ ਵੀਡਿਓਜ਼ ਲਈ ਮੇਰੇ ਚੈਨਲ ਨੂੰ ਸਬਸਕ੍ਰਾਈਬ ਕਰੋI
ਧੰਨਵਾਦ
ਜੋਤ ਰੰਧਾਵਾ
#vaakvand #sentencetypes #simple #compound #complex